Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    1:27:45 PM

  • trump statement on ceasefire

    ਮੁੜ ਜੰਗ ਛੇੜਨ ਦੀ ਤਿਆਰੀ 'ਚ ਟਰੰਪ ! ਈਰਾਨ ਜੰਗਬੰਦੀ...

  • he was mine

    ਇਹ ਮੇਰਾ ਆਸ਼ਿਕ...! ਮੁੰਡੇ ਦੇ ਸਸਕਾਰ 'ਤੇ ਲੜ ਪਈਆਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • new appointments by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • AIIMS ’ਚ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

AIIMS ’ਚ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ

  • Edited By Rakesh,
  • Updated: 09 Apr, 2022 12:19 PM
Employment News
aiims recruitment 2022
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਮੈਡੀਕਲ ਫੀਲਡ ’ਚ ਸਰਕਾਰੀ ਨੌਕਰੀ ਲੱਭ ਰਹੇ ਯੋਗ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS), ਗੋਰਖਪੁਰ ਨੇ ਫੈਕਲਟੀ ਅਹੁਦਿਆਂ ’ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇੱਛੁਕ ਅਤੇ ਯੋਗ ਉਮੀਦਵਾਰ ਆਫਲਾਈਨ ਮੋਡ ’ਚ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦਾ ਤਰੀਕਾ ਹੇਠਾਂ ਦੱਸਿਆ ਗਿਆ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ, ਯੋਗ ਉਮੀਦਵਾਰ 2 ਮਈ 2022 ਤਕ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ
ਇਸ ਭਰਤੀ ਮੁਹਿੰਮ ਰਾਹੀਂ ਵੱਖ-ਵੱਖ ਫੈਕਲਟੀ ਅਹੁਦਿਆਂ ’ਤੇ ਕੁੱਲ 108 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ’ਚ ਪ੍ਰੋਫੈਸ਼ਰ ਅਹੁਦੇ ’ਤੇ 29 ਅਸਾਮੀਆਂ, ਐਡੀਸ਼ਨਲ ਪ੍ਰੋਫੈਸਰ ਦੀਆਂ 22 ਅਸਾਮੀਆਂ, ਐਸੋਸੀਏਟ ਪ੍ਰੋਫੈਸਰ ਦੀਆਂ 24 ਅਸਾਮੀਆਂ ਅਤੇ ਅਸਿਸਟੈਂਟ ਪ੍ਰੋਫੈਸਰ ਦੀਆਂ 33 ਅਸਾਮੀਆਂ ਸ਼ਾਮਿਲ ਹਨ। ਜੋ ਉਮੀਦਵਾਰ ਇਨ੍ਹਾਂ ’ਚੋਂ ਕਿਸੇ ਇਕ ਅਹੁਦੇ ’ਤੇ ਅਪਲਾਈ ਕਰਨਾ ਚਾਹੁੰਦੇ ਹਨ, ਉਹ ਹੇਠਾਂ ਦਿੱਤੇ ਨੋਟੀਫਿਕੇਸ਼ਨ ਦੇ ਲਿੰਕ ’ਤੇ ਜਾ ਕੇ ਜ਼ਰੂਰੀ ਜਾਣਕਾਰੀ ਵੇਖ ਸਕਦੇ ਹਨ। 

ਉਮਰ 
ਪ੍ਰੋਫੈਸਰ ਦੇ ਅਹੁਦੇ ਲਈ ਯੋਗ ਉਮੀਦਵਾਰ ਦੀ ਉਮਰ 58 ਸਾਲ ਤੋਂ ਜ਼ਿਆਦਾ ਅਤੇ ਅਸਿਸਟੈਂਟ ਪ੍ਰੋਫੈਸਰ ਤੇ ਐਸੋਸੀਏਟ ਪ੍ਰੋਫੈਸਰ ਦੇ ਅਹੁਦੇ ਲਈ 50 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਹਾਲਾਂਕਿ ਰਾਖਵਾਂਕਰਨ ਵਰਗੇ ਦੇ ਉਮੀਦਵਾਰਾਂ ਨੂੰ ਵਾਧੂ ਉਮਰ ਦੀ ਛੋਟ ਦਿੱਤੀ ਜਾਵੇਗੀ। ਪੋਸਟ ਅਨੁਸਾਰ ਵਿਦਿਅਕ ਯੋਗਤਾ ਅਤੇ ਉਮਰ ਸੀਮਾ ਦੇ ਵੇਰਵਿਆਂ ਦੀ ਜਾਂਚ ਕਰਨ ਲਈ ਇਸ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

ਇੰਝ ਕਰੋ ਅਪਲਾਈ
ਏਮਜ਼ ਗੋਰਖਪੁਰ ਦੀ ਅਧਿਕਾਰਤ ਵੈੱਬਸਾਈਟ aiimsgorakhpur.edu.in ’ਤੇ ਉਪਲੱਬਧ ਐਪਲੀਕੇਸ਼ਨ ਫਾਰਮ ਨੂੰ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਰੋ। ਸੰਬੰਧਿਤ ਦਸਤਾਵੇਜ਼ ਦੀ ਸੈਲਫ ਅਟੈਸਟਿਡ ਕਾਪੀ ਦੇ ਨਾਲ 2 ਮਈ 2022 ਤਕ 'To The Recruitment Cell, All India Institute of Medical Sciences, Gorakhpur Kunraghat, Gorakhpur, Uttar Pradesh-273008' ਪਤੇ ’ਤੇ ਰਜਿਸਟਰਡ ਪੋਸਟ ਜਾਂ ਸਪੀਡ ਪੋਸਟ ਰਾਹੀਂ ਅਰਜ਼ੀ ਭੇਜ ਦਿਓ।

  • AIIMS
  • AIIMS Recruitment 2022
  • Faculty Posts
  • Job Recruitment

ਹਾਈ ਕੋਰਟ 'ਚ 50 ਤੋਂ ਵਧੇਰੇ ਸਟੈਨੋਗ੍ਰਾਫਰ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

NEXT STORY

Stories You May Like

  • pspcl job candidate recruitment apply
    PSPCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • crpf job candidate recruitment apply
    CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • aiims doctors  shortage operation theatre closed
    AIIMS 'ਚ ਡਾਕਟਰਾਂ ਦੀ ਵੱਡੀ ਕਮੀ: ਚੌਥਾ ਹਿੱਸਾ ਆਪ੍ਰੇਸ਼ਨ ਥੀਏਟਰ ਬੰਦ, ਮਰੀਜ਼ ਹੋਏ ਖੱਜਲ
  • uidai aadhaar job candidate apply
    AADHAAR ਲਈ ਕੰਮ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਕਿਸੇ ਟੈਸਟ ਦੇ ਕਮਾਓ 40,000 ਰੁਪਏ
  • idbi bank  recruitment  job  candidate  apply
    IDBI ਬੈਂਕ 'ਚ ਨਿਕਲੀ ਭਰਤੀ, ਅਪਲਾਈ ਕਰਨ ਦਾ ਆਖ਼ਰੀ ਮੌਕਾ, ਮਿਲੇਗੀ 1,97,000 ਤੱਕ ਤਨਖਾਹ
  • big good news from aiims
    AIIMS ਦੀ ਵੱਡੀ ਖੁਸ਼ਖਬਰੀ! ਮਾਂ ਦੇ ਦੁੱਧ ਵਾਲੇ 'ਲੈਕਟੋਫੇਰਿਨ' ਨਾਲ ਹੁਣ ਅੱਖਾਂ ਦਾ ਸੂਖਾਪਨ ਹੋਵੇਗਾ ਜੜ੍ਹ ਤੋਂ ਖ਼ਤਮ
  • golden opportunity for farmers of punjab
    ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ
  • youth did not show interest in group d government jobs
    ਗਰੁੱਪ-ਡੀ ਦੀ ਸਰਕਾਰੀ ਨੌਕਰੀ ’ਚ ਨੌਜਵਾਨਾਂ ਨੇ ਨਹੀਂ ਦਿਖਾਈ ਦਿਲਚਸਪੀ, 3266 ਨੇ ਛੱਡੀ ਪ੍ਰੀਖਿਆ
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
  • amarnath yatra 2026  registration  bank  lines  amarnath yatra  jammu
    ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ...
Trending
Ek Nazar
sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

akshay kumar shared a story about the miracle of vaishno devi

ਜਦੋਂ ਵਾਲ-ਵਾਲ ਬਚੀ ਸੀ ਅਕਸ਼ੈ ਕੁਮਾਰ ਦੀ ਜਾਨ, ਅਦਾਕਾਰ ਨੇ ਸੁਣਾਇਆ ਵੈਸ਼ਨੋ ਦੇਵੀ...

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • idbi bank recruitment job candidate apply
      IDBI ਬੈਂਕ 'ਚ ਨਿਕਲੀ ਭਰਤੀ, ਅਪਲਾਈ ਕਰਨ ਦਾ ਆਖ਼ਰੀ ਮੌਕਾ, ਮਿਲੇਗੀ 1,97,000 ਤੱਕ...
    • punjab and sindh bank  recruitment
      ਪੰਜਾਬ ਐਂਡ ਸਿੰਧ ਬੈਂਕ 'ਚ ਨਿਕਲੀ ਭਰਤੀ, ਜਾਣੋ ਤਨਖਾਹ ਤੇ ਹੋਰ ਵੇਰਵੇ
    • indian navy recruitment job
      Indian Navy 'ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • chandigarh clerk steno typist post recruitment
      ਚੰਡੀਗੜ੍ਹ 'ਚ ਨਿਕਲੀਆਂ ਕਲਰਕ ਤੇ ਸਟੈਨੋ ਟਾਈਪਿਸਟ ਦੀਆਂ ਭਰਤੀਆਂ ! 40,000 ਤੱਕ...
    • note printing company recruitment
      ਨੋਟ ਛਾਪਣ ਵਾਲੀ ਕੰਪਨੀ 'ਚ ਨਿਕਲੀ ਭਰਤੀ ! ਮਿਲੇਗੀ 95,000 ਤੱਕ ਤਨਖ਼ਾਹ
    • idbi bank job recruitment
      IDBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! 1,97,000 ਤੱਕ ਮਿਲੇਗੀ ਤਨਖਾਹ
    • railway recruitment candidate job
      ਰੇਲਵੇ 'ਚ 10ਵੀਂ ਪਾਸ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਪ੍ਰੀਖਿਆ...
    • indian navy  job
      Indian Navy 'ਚ 12ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, 69,000 ਤੱਕ ਮਿਲੇਗੀ...
    • recruitment of riders launched in uae s noon company
      UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
    • indian oil corporation limited job
      IOCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +