Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:10:03 PM

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • holiday in schools holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ...

  • naib singh saini  akali dal punar surjit

    ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ...

  • charanjit channi arrives at panjab university to give papers

    ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • ਬੰਬੇ ਹਾਈ ਕੋਰਟ 'ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਬੰਬੇ ਹਾਈ ਕੋਰਟ 'ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

  • Edited By Cherry,
  • Updated: 08 Jan, 2022 12:17 PM
Employment News
bombay hc recruitment 2022
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਰਾਜ ਦੀ ਨਿਆਂਇਕ ਸੇਵਾ ਵਿਚ ਜ਼ਿਲ੍ਹਾ ਜੱਜ ਦੇ ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ 27 ਜਨਵਰੀ 2022 ਨੂੰ ਸ਼ਾਮ 4.30 ਵਜੇ ਤੱਕ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਬੰਬੇ ਹਾਈ ਕੋਰਟ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਖਾਲੀ ਅਹੁਦਿਆਂ ਦੀ ਕੁੱਲ ਗਿਣਤੀ 9 ਹੈ।

ਮਹੱਤਵਪੂਰਨ ਤਾਰੀਖਾਂ

  • ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਸ਼ੁਰੂਆਤੀ ਤਾਰੀਖ: 7 ਜਨਵਰੀ 2022
  • ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ: 27 ਜਨਵਰੀ 2022

ਵਿੱਦਿਅਕ ਯੋਗਤਾ
ਇਨ੍ਹਾਂ ਅਹੁਦਿਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਾਨੂੰਨ ਦੀ ਡਿਗਰੀ ਹੋਣੀ ਚਾਹੀਦੀ ਹੈ ਅਤੇ ਇਸ਼ਤਿਹਾਰ ਜਾਰੀ ਕਰਨ ਦੀ ਮਿਤੀ ਤੱਕ ਘੱਟੋ-ਘੱਟ 7 ਸਾਲਾਂ ਲਈ ਬੰਬੇ ਹਾਈ ਕੋਰਟ ਜਾਂ ਇਸ ਦੀਆਂ ਅਧੀਨ ਅਦਾਲਤਾਂ ਵਿਚ ਵਕੀਲ ਵਜੋਂ ਅਭਿਆਸ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਮੀਦਵਾਰ ਨੂੰ ਮਰਾਠੀ ਭਾਸ਼ਾ ਦਾ ਵੀ ਗਿਆਨ ਹੋਣਾ ਚਾਹੀਦਾ ਹੈ। ਵਿਦਿਅਕ ਯੋਗਤਾ ਅਤੇ ਤਜ਼ਰਬੇ ਦੇ ਪੂਰੇ ਵੇਰਵਿਆਂ ਲਈ, ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਦੇਖਣ।

ਉਮਰ ਹੱਦ
ਜ਼ਿਲ੍ਹਾ ਜੱਜ ਦੇ ਅਹੁਦੇ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 35 ਤੋਂ 45 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।

ਅਰਜੀ ਫ਼ੀਸ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 500 ਰੁਪਏ ਅਤੇ ਗੈਰ-ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 1000 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਅਰਜ਼ੀ ਫੀਸ ਅਤੇ ਉਮਰ ਹੱਦ ਦੇ ਪੂਰੇ ਵੇਰਵਿਆਂ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਦੇਖਣ।

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

  • Bombay HC Recruitment 2022
  • ਬੰਬੇ ਹਾਈ ਕੋਰਟ
  • ਨੌਕਰੀ

NIA 'ਚ 12ਵੀਂ ਪਾਸ ਨੌਜਵਾਨਾਂ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

NEXT STORY

Stories You May Like

  • pnb  recruitment
    PNB 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • punjabi community in australia
    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ
  • father  whatsapp message  high court  dying declaration
    ਮਰਨ ਤੋਂ ਪਹਿਲਾਂ ਪਿਤਾ ਨੂੰ ਭੇਜਿਆ 'ਵਟਸਐੱਪ' ਮੈਸੇਜ, ਹਾਈ ਕੋਰਟ ਨੇ ਮੰਨਿਆ ਮੌਤ ਤੋਂ ਪਹਿਲਾਂ ਦਾ ਅਹਿਮ ਬਿਆਨ
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • iffjk 2026 competition announced
    IFFJK 2026 ਮੁਕਾਬਲੇ ਦਾ ਐਲਾਨ; ਜੰਮੂ-ਕਸ਼ਮੀਰ ਦੇ ਉਭਰਦੇ ਫਿਲਮ ਨਿਰਮਾਤਾਵਾਂ ਲਈ ਸੁਨਹਿਰੀ ਮੌਕਾ
  • sc  s big decision on biometric attendance in schools
    ਸਕੂਲਾਂ 'ਚ ਬਾਇਓਮੈਟ੍ਰਿਕ ਹਾਜ਼ਰੀ 'ਤੇ SC ਦਾ ਵੱਡਾ ਫ਼ੈਸਲਾ: ਜਨਹਿੱਤ ਪਟੀਸ਼ਨ ਖਾਰਿਜ, ਹਾਈ ਕੋਰਟ ਜਾਣ ਦੀ ਸਲਾਹ
  • sbi  job  recruitment
    SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
  • indian oil corporation recruitment job apply
    Indian Oil Corporation 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • indian oil corporation job
      Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
    • idbi bank recruitment job
      IDBI 'ਚ ਨਿਕਲੀ ਭਰਤੀ ! 2 ਲੱਖ ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
    • golden job opportunity in upsc
      UPSC 'ਚ ਨੌਕਰੀ ਦਾ ਸੁਨਹਿਰੀ ਮੌਕਾ: ਗਰੁੱਪ A-B ਦੀਆਂ ਕਈ ਅਸਾਮੀਆਂ ਲਈ ਭਰਤੀ...
    • bullet train recruitment candidate apply job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਨਿਕਲੀਆਂ ਭਰਤੀਆਂ, 1.25 ਲੱਖ ਤੱਕ ਮਿਲੇਗੀ ਤਨਖਾਹ
    • power department pspcl job
      ਬਿਜਲੀ ਮਹਿਕਮੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • sbi recruitment job candidate apply
      SBI 'ਚ ਨਿਕਲੀ ਭਰਤੀ ! ਬੈਂਕਿੰਗ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਵੱਡਾ ਮੌਕਾ,...
    • bsnl recruitment apply
      BSNL 'ਚ ਨਿਕਲੀ ਭਰਤੀ ! 55,000 ਤੱਕ ਮਿਲੇਗੀ ਤਨਖਾਹ, ਇੰਝ ਕਰੋ ਅਪਲਾਈ
    • india bullet train recruitment job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਖੁੱਲ੍ਹ ਗਈ ਭਰਤੀ ! 1.25 ਲੱਖ ਤੱਕ ਮਿਲੇਗੀ...
    • punjab haryana high court recruitment job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • sbi job recruitment
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 85 ਹਜ਼ਾਰ ਤੱਕ ਤਨਖਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +