Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:35:32 AM

  • get this work done before july 31st  may be huge losses

    31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ...

  • fired at laborers working in the garden

    ਹੋਂਡੂਰਾਸ : ਬਾਗ 'ਚ ਕੰਮ ਕਰਦੇ ਮਜ਼਼ਦੂਰਾਂ 'ਤੇ...

  • 2 pakistani nationals who crossed the border

    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2...

  • pu hostel student

    ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • BSF 'ਚ ਨਿਕਲੀ ਸਬ ਇੰਸਪੈਕਟਰ ਅਤੇ ਕਾਂਸਟੇਬਲ ਦੇ 100 ਤੋਂ ਵਧੇਰੇ ਅਹੁਦਿਆਂ 'ਤੇ ਭਰਤੀ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

BSF 'ਚ ਨਿਕਲੀ ਸਬ ਇੰਸਪੈਕਟਰ ਅਤੇ ਕਾਂਸਟੇਬਲ ਦੇ 100 ਤੋਂ ਵਧੇਰੇ ਅਹੁਦਿਆਂ 'ਤੇ ਭਰਤੀ, ਜਲਦ ਕਰੋ ਅਪਲਾਈ

  • Edited By Cherry,
  • Updated: 14 Jun, 2022 11:58 AM
Employment News
bsf recruitment 2022
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਟੋ ਮੋਬਾਈਲ ਦੇ ਖੇਤਰ ਵਿੱਚ ਗਿਆਨ ਰੱਖਣ ਵਾਲੇ ਨੌਜਵਾਨਾਂ ਲਈ ਸੀਮਾ ਸੁਰੱਖਿਆ ਬਲ (BSF) ਵਿੱਚ ਭਰਤੀਆਂ ਨਿਕਲੀਆਂ ਹਨ। ਇਹ ਭਰਤੀਆਂ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੇ ਅਹੁਦਿਆਂ ਲਈ ਹਨ। ਗਰੁੱਪ ਬੀ ਅਤੇ ਗਰੁੱਪ ਸੀ ਅਧੀਨ ਆਉਂਦੀਆਂ ਇਹ ਭਰਤੀਆਂ ਐੱਸ.ਐੱਮ.ਟੀ. (ਵਰਕਸ਼ਾਪ) ਲਈ ਕੀਤੀਆਂ ਜਾਣਗੀਆਂ। ਇੱਛੁਕ ਉਮੀਦਵਾਰ 12 ਜੁਲਾਈ ਤੱਕ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਬੀ.ਐੱਸ.ਐੱਫ. ਦੇ ਭਰਤੀ ਵਿਭਾਗ ਦੇ ਅਨੁਸਾਰ, ਗਰੁੱਪ ਬੀ ਅਧੀਨ ਸਬ ਇੰਸਪੈਕਟਰ ਦੇ 22 ਅਹੁਦੇ ਭਰੇ ਜਾਣੇ ਹਨ, ਜਿਨ੍ਹਾਂ ਵਿੱਚ ਸਬ ਇੰਸਪੈਕਟਰ (ਵਹੀਕਲ ਮਕੈਨਿਕ) ਦੇ 12 ਅਹੁਦੇ, ਸਬ ਇੰਸਪੈਕਟਰ (ਆਟੋ ਇਲੈਕਟ੍ਰੀਸ਼ੀਅਨ) ਦੇ 4 ਅਤੇ ਸਬ ਇੰਸਪੈਕਟਰ (ਸਟੋਰ ਕੀਪਰ) ਦੇ 6 ਅਹੁਦੇ ਸ਼ਾਮਲ ਹਨ। ਉਥੇ ਹੀ ਕਾਂਸਟੇਬਲ ਦੇ ਅਹੁਦੇ ਲਈ ਕੁੱਲ 88 ਅਹੁਦਿਆਂ 'ਤੇ ਭਰਤੀ ਕੀਤੀ ਜਾਣੀ ਹੈ।

ਵਿਦਿਅਕ ਯੋਗਤਾਵਾਂ

  • SI - ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸੰਸਥਾ ਤੋਂ ਆਟੋ ਮੋਬਾਈਲ ਇੰਜੀਨੀਅਰਿੰਗ ਜਾਂ ਮਕੈਨੀਕਲ ਇੰਜੀਨੀਅਰਿੰਗ ਜਾਂ ਆਟੋ ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ ਘੱਟੋ-ਘੱਟ ਤਿੰਨ ਸਾਲਾਂ ਦਾ ਡਿਪਲੋਮਾ।
  • ਕਾਂਸਟੇਬਲ - 10ਵੀਂ ਜਮਾਤ ਪਾਸ ਅਤੇ ਸਬੰਧਿਤ ਟਰੇਡ ਵਿੱਚ ਆਈ.ਟੀ.ਆਈ. ਅਤੇ ਘੱਟੋ-ਘੱਟ ਤਿੰਨ ਸਾਲ ਦਾ ਤਜ਼ਰਬਾ। ਵਧੇਰੇ ਜਾਣਕਾਰੀ ਲਈ ਤੁਸੀਂ ਅਧਿਕਾਰਤ ਨੋਟੀਫਿਕੇਸ਼ਨ ਵੇਖ ਸਕਦੇ ਹੋ।

ਉਮਰ ਹੱਦ:

  • SI - 30 ਸਾਲ
  • ਕਾਂਸਟੇਬਲ - 18 ਤੋਂ 25 ਸਾਲ।

ਲਿਖਤੀ ਪ੍ਰੀਖਿਆ

  • ਸਰੀਰਕ ਮਿਆਰ ਟੈਸਟ, ਸਰੀਰਕ ਕੁਸ਼ਲਤਾ ਟੈਸਟ
  • ਦਸਤਾਵੇਜ਼ੀਕਰਨ
  • ਪ੍ਰੈਕਟੀਕਲ/ਟ੍ਰੇਡ ਟੈਸਟ ਅਤੇ ਮੈਡੀਕਲ ਪ੍ਰੀਖਿਆ
  • ਮੁੜ-ਮੈਡੀਕਲ ਪ੍ਰੀਖਿਆ

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਅਧਿਕਾਰਤ ਵੈੱਬਸਾਈਟ 'ਤੇ ਜਾਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

 

  • BSF Recruitment 2022
  • ਸੀਮਾ ਸੁਰੱਖਿਆ ਬਲ
  • ਸਬ ਇੰਸਪੈਕਟਰ
  • ਕਾਂਸਟੇਬਲ
  • ਭਰਤੀ

ਪੁਲਸ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 12ਵੀਂ ਪਾਸ ਕਰ ਸਕਦੇ ਹਨ ਅਪਲਾਈ

NEXT STORY

Stories You May Like

  • crpf  job  candidate  recruitment  apply
    CRPF 'ਚ 10ਵੀਂ ਪਾਸ ਲਈ ਨਿਕਲੀ ਭਰਤੀ, ਜਲਦ ਕਰੋ ਅਪਲਾਈ
  • union bank  job  recruitment
    Union Bank 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • union bank of india recruitment
    Union Bank 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
  • wedding  dessert 100 people  sick
    ਸੁਆਦ-ਸੁਆਦ 'ਚ ਖਾਂ ਲਈ ਵਿਆਹ 'ਚ ਲੱਗੀ ਮਿਠਾਈ, 100 ਤੋਂ ਵੱਧ ਲੋਕ ਬੀਮਾਰ, ਪਈਆਂ ਭਾਜੜਾਂ
  • i am 100 percent bowler and 100 percent batsman  madhav tiwary
    ਮੈਂ 100 ਫੀਸਦੀ ਗੇਂਦਬਾਜ਼ ਅਤੇ 100 ਫੀਸਦੀ ਬੱਲੇਬਾਜ਼ ਹਾਂ : ਮਾਧਵ ਤਿਵਾਰੀ
  • railway  job  recruitment  apply
    ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ ਨਹੀਂ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼! ਅੰਮ੍ਰਿਤਸਰ ਤੋਂ ਲਿਆਂਦਾ ਸੀ IED
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • railway  job  recruitment
      ਰੇਲਵੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਬਿਨਾਂ ਪ੍ਰੀਖਿਆ ਦੇ ਹੋਵੇਗੀ...
    • indian army job recruitment
      Indian Army 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • punjab agricultural university recruitment job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • electricity board pspcl recruitment
      ਬਿਜਲੀ ਬੋਰਡ 'ਚ ਨਿਕਲੀ ਭਰਤੀ ! 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ...
    • rbi recruitment job
      RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
    • union bank job recruitment
      Union Bank 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • crpf job recruitment
      CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • 20937 posts new police officers bumper recruitment
      20,937 ਨਵੇਂ ਪੁਲਸ ਮੁਲਾਜ਼ਮਾਂ ਦੀ ਹੋਵੇਗੀ ਬੰਪਰ ਭਰਤੀ, ਬਿਹਾਰ ਸਰਕਾਰ ਦਾ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +