ਨਵੀਂ ਦਿੱਲੀ- ਰਾਜਸਥਾਨ ਪੁਲਸ ਨੇ ਕਾਂਸਟੇਬਲ ਦੇ 3,578 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਰਾਜਸਥਾਨ ਪੁਲਸ ਦੇ ਵੱਖ-ਵੱਖ ਜ਼ਿਲ੍ਹਾ/ਯੂਨਿਟ 'ਚ ਕਾਂਸਟੇਬਲ ਆਮ, ਕਾਂਸਟੇਬਲ ਚਾਲਕ, ਕਾਂਸਟੇਬਲ ਬੈਂਡ, ਕਾਂਸਟੇਬਲ ਮਾਊਂਟੇਡ, ਕਾਂਸਟੇਬਲ ਸ਼ਵਾਨਦਲ ਅਤੇ ਕਾਂਸਟੇਬਲ ਪੁਲਸ ਦੂਰ ਸੰਚਾਰ ਦੇ ਅਹੁਦਿਆਂ ਨੂੰ ਭਰਿਆ ਜਾਵੇਗਾ। ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 28 ਅਗਸਤ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 12ਵੀਂ ਪਾਸ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਤੋਂ 27 ਸਾਲ ਤੱਕ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਰੇਲਵੇ 'ਚ 1000 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ
NEXT STORY