Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    7:10:16 PM

  • srh vs rr  ipl 2026  rajasthan won the toss

    SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ,...

  • punjabi boy deid in italy

    ਪੰਜਾਬੀ ਨੌਜਵਾਨ ਦੀ ਇਟਲੀ 'ਚ ਸ਼ੱਕੀ ਹਾਲਾਤ 'ਚ...

  • important news for lpg users gas crisis may deepen

    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ...

  • if the strait of hormuz is closed there will be an outcry in the world

    ਹੋਰਮੁਜ਼ ਜਲਡਮਰੂਮੱਧ ਬੰਦ ਹੋਇਆ ਤਾਂ ਦੁਨੀਆ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • New Delhi
  • 12ਵੀਂ ਪਾਸ ਉਮੀਦਵਾਰਾਂ ਲਈ BSF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

12ਵੀਂ ਪਾਸ ਉਮੀਦਵਾਰਾਂ ਲਈ BSF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

  • Edited By Disha,
  • Updated: 19 May, 2023 10:54 AM
New Delhi
golden opportunity for 12th pass candidates to get job in bsf
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੇ 240 ਤੋਂ ਵੱਧ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ ਦੇ ਅਧੀਨ ਹੈੱਡ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। 

ਤਨਖਾਹ

ਉਮੀਦਵਾਰ ਨੂੰ ਪੇ-ਮੈਟ੍ਰਿਕਸ ਲੇਵਲ-3 ਸਕੇਲ 25,500 ਰੁਪਏ ਤੋਂ 81,100 ਰੁਪਏਤੱਕ ਤਨਖਾਹ ਮਿਲੇਗੀ।

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਫਿਜ਼ਿਕਸ, ਕੈਮਿਸਟਰੀ ਅਤੇ ਮੈਥਮੇਟਿਕਸ 'ਚ ਘੱਟੋ-ਘੱਟ 60 ਫੀਸਦੀ ਅੰਕਾਂ ਨਾਲ 12ਵੀਂ ਦੀ ਪ੍ਰੀਖਿਆ ਪਾਸ ਹੋਣਾ ਜ਼ਰੂਰੀ ਹੈ। ਹਾਲਾਂਕਿ 12ਵੀਂ ਤੋਂ ਬਾਅਦ ਆਈ.ਟੀ.ਆਈ. ਕੀਤੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 21 ਮਈ 2023 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 12 ਮਈ 2023 ਨੂੰ 18 ਸਾਲ ਤੋਂ ਘੱਟ ਅਤੇ 25 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਹਾਲਾਂਕਿ ਰਾਖਵਾਂਕਰਨ ਵਰਗਾਂ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ 'ਚ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।

ਅਹੁਦਿਆਂ ਦਾ ਵੇਰਵਾ

ਨੋਟੀਫਿਕੇਸ਼ਨ ਅਨੁਸਾਰ ਹੈੱਡ ਕਾਂਸਟੇਬਲ (ਰੇਡੀਓ ਆਪਰੇਟਰ) ਦੇ 217 ਅਹੁਦਿਆਂ ਅਤੇ ਹੈੱਡ ਕਾਂਸਟੇਬਲ (ਰੇਡੀਓ ਮੈਕੇਨਿਕ) ਦੇ 30 ਅਹੁਦਿਆਂ 'ਤੇ ਭਰਤੀ ਕੀਤੀ ਜਾਣੀ ਹੈ। ਇਸ ਭਰਤੀ ਲਈ ਪੁਰਸ਼ ਉਮੀਦਵਾਰਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰ ਵੀ ਅਪਲਾਈ ਕਰ ਸਕਦੀਆਂ ਹਨ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

 

  • BSF
  • Candidates
  • Job
  • Apply
  • ਬੀਐੱਸਐੱਫ
  • ਉਮੀਦਵਾਰ
  • ਨੌਕਰੀ
  • ਅਪਲਾਈ

ਭਾਰਤੀ ਜਲ ਸੈਨਾ 'ਚ ਨਿਕਲੀ 350 ਤੋਂ ਵਧੇਰੇ ਅਹੁਦਿਆਂ 'ਤੇ ਭਰਤੀ, ਜਲਦ ਕਰੋ ਅਪਲਾਈ

NEXT STORY

Stories You May Like

  • pspcl  job  candidate  recruitment  apply
    PSPCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • crpf job candidate recruitment apply
    CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • idbi bank job recruitment
    IDBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! 1,97,000 ਤੱਕ ਮਿਲੇਗੀ ਤਨਖਾਹ
  • uidai aadhaar job candidate apply
    AADHAAR ਲਈ ਕੰਮ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਕਿਸੇ ਟੈਸਟ ਦੇ ਕਮਾਓ 40,000 ਰੁਪਏ
  • golden opportunity for farmers of punjab
    ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ
  • idbi bank  recruitment  job  candidate  apply
    IDBI ਬੈਂਕ 'ਚ ਨਿਕਲੀ ਭਰਤੀ, ਅਪਲਾਈ ਕਰਨ ਦਾ ਆਖ਼ਰੀ ਮੌਕਾ, ਮਿਲੇਗੀ 1,97,000 ਤੱਕ ਤਨਖਾਹ
  • snakes  crocodiles use bsf
    ਘੁਸਪੈਠ ਅਤੇ ਅਪਰਾਧਾਂ ਨੂੰ ਰੋਕਣ ਲਈ ਸੱਪ-ਮਗਰਮੱਛਾਂ ਦੀ ਵਰਤੋਂ ਕਰੇਗੀ BSF!
  • indian navy recruitment job
    Indian Navy 'ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • broken glass from a car parked outside the house
    ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
  • deadbody of a young man found at dussehra ground in jalandhar
    ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ...
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
  • fire breaks out at gujjar camp in bhogpur
    ਭੋਗਪੁਰ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
Trending
Ek Nazar
polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • indian navy recruitment job
      Indian Navy 'ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • chandigarh clerk steno typist post recruitment
      ਚੰਡੀਗੜ੍ਹ 'ਚ ਨਿਕਲੀਆਂ ਕਲਰਕ ਤੇ ਸਟੈਨੋ ਟਾਈਪਿਸਟ ਦੀਆਂ ਭਰਤੀਆਂ ! 40,000 ਤੱਕ...
    • note printing company recruitment
      ਨੋਟ ਛਾਪਣ ਵਾਲੀ ਕੰਪਨੀ 'ਚ ਨਿਕਲੀ ਭਰਤੀ ! ਮਿਲੇਗੀ 95,000 ਤੱਕ ਤਨਖ਼ਾਹ
    • idbi bank job recruitment
      IDBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! 1,97,000 ਤੱਕ ਮਿਲੇਗੀ ਤਨਖਾਹ
    • railway recruitment candidate job
      ਰੇਲਵੇ 'ਚ 10ਵੀਂ ਪਾਸ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਪ੍ਰੀਖਿਆ...
    • indian navy  job
      Indian Navy 'ਚ 12ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, 69,000 ਤੱਕ ਮਿਲੇਗੀ...
    • recruitment of riders launched in uae s noon company
      UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
    • indian oil corporation limited job
      IOCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • hindustan petroleum job apply
      HPCL 'ਚ ਨਿਕਲੀ ਭਰਤੀ ! 2,80,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿੰਝ ਕਰਨਾ ਅਪਲਾਈ
    • ssb  recruitment  candidate application  job
      SSB 'ਚ ਨਿਕਲੀਆਂ ਭਰਤੀਆਂ ! 81,000 ਤੱਕ ਮਿਲੇਗੀ ਤਨਖ਼ਾਹ, ਛੇਤੀ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +