ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਸੈਂਟਰਲ ਰੇਲਵੇ ਨੇ ਅਪ੍ਰੇਂਟਿਸ ਦੇ 2409 ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਸ 'ਚ ਫੀਟਰ, ਵੈਲਡਰ, ਇਲੈਕਟ੍ਰੀਸ਼ੀਅਨ, ਕਾਰਪੇਂਟਰ ਸਮੇਤ ਹੋਰ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ 24 ਸਾਲ ਤੱਕ ਤੈਅ ਕੀਤੀ ਗਈ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 28 ਸਤੰਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਸੈਂਟਰਲ ਰੇਲਵੇ 'ਚ 2 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਯੋਗਤਾ ਅਤੇ ਪੂਰਾ ਵੇਰਵਾ
NEXT STORY