ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਪਟਿਆਲਾ ਲੋਕੋਮੋਟਿਵ ਵਰਕਰਸ ਨੇ ਅਪ੍ਰੈਂਟਿਸ ਦੇ 295 ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 31 ਅਕਤੂਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਲੈਕਟ੍ਰੀਸ਼ੀਅਨ- 140 ਅਹੁਦੇ
ਮੈਕੇਨਿਕ (ਡੀਜ਼ਲ)- 15 ਅਹੁਦੇ
ਫਿਟਰ- 75 ਅਹੁਦੇ
ਵੈਲਡਰ- 25 ਅਹੁਦੇ
ਕੁੱਲ- 295 ਅਹੁਦੇ
ਸਿੱਖਿਆ ਯੋਗਤਾ
ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 24 ਸਾਲ ਤੈਅ ਕੀਤੀ ਗਈ ਹੈ।
ਐਪਲੀਕੇਸ਼ਨ ਫ਼ੀਸ
ਉਮੀਦਵਾਰ ਨੂੰ 100 ਰੁਪਏ ਐਪਲੀਕੇਸ਼ਨ ਫ਼ੀਸ ਦੇਣੀ ਹੋਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਨੋਟ ਛਾਪਣ ਵਾਲੀ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
NEXT STORY