ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਭਾਰਤੀ ਫ਼ੌਜ ਨੇ 51ਵੀਂ (10+2) ਟੈਕਨੀਕਲ ਐਂਟਰੀ ਸਕੀਮ (ਟੀ.ਈ.ਐੱਸ.-51) ਦੇ ਮਾਧਿਅਮ ਨਾਲ ਫ਼ੌਜ 'ਚ ਸਥਾਈ ਕਮਿਸ਼ਨ ਦੇ ਅਧੀਨ ਅਰਜ਼ੀ ਮੰਗੀ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਭਰਤੀ ਮੁਹਿੰਮ ਨਾਲ ਕੁੱਲ 90 ਅਹੁਦਿਆਂ ਨੂੰ ਭਰਿਆ ਜਾਵੇਗਾ।
ਆਖ਼ਰੀ ਤਾਰੀਖ਼
ਉਮੀਦਵਾਰ 12 ਨਵੰਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 60 ਫ਼ੀਸਦੀ ਅੰਕਾਂ ਨਾਲ ਮਾਨਤਾ ਪ੍ਰਾਪਤ ਸਿੱਖਿਆ ਬੋਰਡ ਤੋਂ 12ਵੀਂ ਪ੍ਰੀਖਿਆ ਪਾਸ ਹੋਣਾ ਜ਼ਰੂਰੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਸਬ ਇੰਸਪੈਕਟਰ ਦੇ 1200 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY