ਨਵੀਂ ਦਿੱਲੀ- ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਨੇ ਸਰਕਿਲ ਅਫ਼ਸਰ ਦੇ 1422 ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 7 ਨਵੰਬਰ 2022 ਤੱਕ ਅਪਲਾਈ ਕਰ ਸਕਦੇ ਹਨ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਇਕ ਕੰਪਿਊਟਰ ਆਧਾਰਤ ਪ੍ਰੀਖਿਆ ਦੇ ਮਾਧਿਅਮ ਨਾਲ ਕੀਤੀ ਜਾਵੇਗੀ। ਪ੍ਰੀਖਿਆ 4 ਦਸੰਬਰ ਨੂੰ ਆਯੋਜਿਤ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ 'ਚ ਗਰੈਜੂਏਟ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਰਿਜ਼ਰਵ ਬੈਂਕ ਦੀ ਦੂਜੀ ਅਨੁਸੂਚੀ 'ਚ ਸੂਚੀਬੱਧ ਸ਼ੈਡਿਊਲਡ ਕਮਰਸ਼ੀਅਲ ਜਾਂ ਰੀਜਨਲ ਰੂਰਲ ਬੈਂਕ 'ਚ ਕੰਮ ਕਰਨ ਦਾ ਘੱਟੋ-ਘੱਟ 2 ਸਾਲ ਦਾ ਅਨੁਭਵ ਹੋਣਾ ਵੀ ਜ਼ਰੂਰੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਕਾਂਸਟੇਬਲ ਦੇ 3 ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਉਮੀਦਵਾਰ ਕਰਨ ਅਪਲਾਈ
NEXT STORY