ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਸੁਨਹਿਰੀ ਮੌਕਾ ਹੈ। ਰਾਸ਼ਟਰੀ ਸਿਹਤ ਮਿਸ਼ਨ ਰਤਨਾਗਿਰੀ ਨੇ 166 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਛੁੱਕ ਅਤੇ ਯੋਗ ਉਮੀਦਵਾਰ ਰਤਨਾਗਿਰੀ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 31 ਮਈ 2021 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ
ਸਟਾਫ਼ ਨਰਸ- 100 ਅਹੁਦੇ
ਲੈਬੋਰੇਟਰੀ ਟੈਕਨੀਸ਼ੀਅਨ- 16 ਅਹੁਦੇ
ਮੈਡੀਕਲ ਅਫ਼ਸਰ- 15 ਅਹੁਦੇ
ਐਨੇਸਥਿਸਿਓਲਾਜਿਸਟ- 15 ਅਹੁਦੇ
ਆਯੂਸ਼ ਮੈਡੀਕਲ ਅਫ਼ਸਰ- 12 ਅਹੁਦੇ
ਫਿਜ਼ੀਸ਼ੀਅਨ- 6 ਅਹੁਦੇ
ਮਾਈਕ੍ਰੋਬਾਇਓਲਾਜਿਸਟ- 2 ਅਹੁਦੇ
ਸਿੱਖਿਆ ਯੋਗਤਾ
ਵੱਖ-ਵੱਖ ਅਹੁਦਿਆਂ ਲਈ ਵੱਖ-ਵੱਖ ਸਿੱਖਿਆ ਯੋਗਤਾ ਤੈਅ ਕੀਤੀ ਗਈ ਹੈ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਰਤਨਾਗਿਰੀ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ https://ratnagiri.gov.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਰੇਲਵੇ ’ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY