ਸਾਊਥ ਈਸਟਰਨ ਕੋਲਫੀਲਡਸ ਲਿਮਟਿਡ ਨੇ ਟਰੇਡ ਏਪਰੇਂਟਿਸ ਦੇ 672 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਆਪਣੀ ਯੋਗਤਾ ਅਤੇ ਇੱਛਾ ਅਨੁਸਾਰ ਇਸ ਲਈ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ- 8ਵੀਂ/10ਵੀਂ+ ਆਈ.ਟੀ.ਆਈ.
ਅਪਲਾਈ ਕਰਨ ਲਈ ਆਖਰੀ ਤਾਰੀਕ
7 ਮਈ 2018
ਉਮਰ- ਉਮੀਦਵਾਰ ਦੀ ਉਮਰ 16 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਅਨੁਸਾਰ ਕੀਤੀ ਜਾਵੇਗੀ।
ਅਪਲਾਈ ਕਿਵੇਂ ਕਰੀਏ
ਅਪਲਾਈ ਕਰਨ ਲਈ ਉਮੀਦਵਾਰ ਆਫੀਸ਼ੀਅਲ ਵੈੱਬਸਾਈਟ secl.gov.in ਰਾਹੀਂ 7 ਮਈ 2018 ਤੱਕ ਅਪਲਾਈ ਕਰ ਸਕਦੇ ਹਨ।
ਕਾਂਸਟੇਬਲ ਦੀਆਂ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰੋ ਅਪਲਾਈ
NEXT STORY