ਨਵੀਂ ਦਿੱਲੀ- ਭਾਰਤੀ ਹਵਾਈ ਫ਼ੌਜ 'ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ 17 ਮਾਰਚ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ ਐਪਲੀਕੇਸ਼ਨ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ਼ 31 ਮਾਰਚ ਹੈ।
ਉਮਰ ਹੱਦ
ਉਮੀਦਵਾਰ ਦੀ ਉਮਰ 21 ਸਾਲ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਉਮੀਦਵਾਰ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਗਣਿਤ, ਭੌਤਿਕ ਅਤੇ ਅੰਗਰੇਜ਼ੀ ਨਾਲ ਜਮਾਤ 12ਵੀਂ ਪਾਸ ਹੋਣਾ ਚਾਹੀਦਾ।
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 250 ਰੁਪਏ ਐਪਲੀਕੇਸ਼ਨ ਫੀਸ ਦੇਣੀ ਪਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦਾ ਹੈ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
10ਵੀਂ ਪਾਸ ਕੁੜੀਆਂ/ਮੁੰਡਿਆਂ ਲਈ CRPF 'ਚ 9000 ਤੋਂ ਵੱਧ ਅਹੁਦਿਆਂ 'ਤੇ ਨਿਕਲੀ ਭਰਤੀ, ਇਸ ਤਾਰੀਖ਼ ਤੋਂ ਕਰੋ ਅਪਲਾਈ
NEXT STORY