Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:30:28 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • New Delhi
  • ਭਾਰਤੀ ਡਾਕ ਵਿਭਾਗ 'ਚ ਨੌਕਰੀ ਦਾ ਸ਼ਾਨਦਾਰ ਮੌਕਾ, ਜਾਣੋ ਉਮਰ ਹੱਦ ਅਤੇ ਹੋਰ ਸ਼ਰਤਾਂ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਭਾਰਤੀ ਡਾਕ ਵਿਭਾਗ 'ਚ ਨੌਕਰੀ ਦਾ ਸ਼ਾਨਦਾਰ ਮੌਕਾ, ਜਾਣੋ ਉਮਰ ਹੱਦ ਅਤੇ ਹੋਰ ਸ਼ਰਤਾਂ

  • Edited By Tanu,
  • Updated: 29 Jan, 2023 12:16 PM
New Delhi
india post recruitment 2023
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਅਪਲਾਈ ਕਰਨ ਦਾ ਸ਼ਾਨਦਾਰ ਮੌਕਾ ਹੈ। ਭਾਰਤੀ ਡਾਕ ਵਿਭਾਗ ਨੇ ਗ੍ਰਾਮੀਣ ਡਾਕ ਸੇਵਕ (GDS) ਲਈ ਬੰਪਰ ਭਰਤੀਆਂ ਕੱਢੀਆਂ ਹਨ। ਭਾਰਤੀ ਡਾਕ ਵਿਭਾਗ 'ਚ ਬਰਾਂਚ ਪੋਸਟ ਮਾਸਟਰ (BPM), ਅਸਿਸਟੈਂਟ ਬਰਾਂਚ ਪੋਸਟ ਮਾਸਟਰ (ABPM) ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਆਨਲਾਈਨ ਅਪਲਾਈ ਕਰਨ ਦੀ ਤਾਰੀਖ਼ 27 ਜਨਵਰੀ ਤੋਂ ਸ਼ੁਰੂ ਹੋਈ ਹੈ ਅਤੇ 16 ਫਰਵਰੀ 2023 ਤੱਕ ਚਲੇਗੀ।

ਭਾਰਤੀ ਗ੍ਰਾਮੀਣ ਡਾਕ ਸੇਵਕ ਦੇ ਨੋਟੀਫ਼ਿਕੇਸ਼ਨ ਮੁਤਾਬਕ ਇੱਛੁਕ ਅਤੇ ਯੋਗ ਉਮੀਦਵਾਰ ਭਾਰਤੀ ਵਿਭਾਗ ਦੀ ਅਧਿਕਾਰਤ ਵੈੱਬਸਾਈਟ http://www.indiapostgdsonline.gov.in. 'ਤੇ ਅਪਲਾਈ ਕਰ ਸਕਦੇ ਹਨ। ਆਨਲਾਈਨ ਐਪਲੀਕੇਸ਼ਨ ਫਾਰਮ ਐਡਿਟ ਵਿੰਡੋ 17 ਤੋਂ 19 ਫਰਵਰੀ ਤੱਕ ਖੁੱਲੀ ਰਹੇਗੀ। ਇਹ ਭਰਤੀ ਮੁਹਿੰਮ ਤਹਿਤ GDS ਦੀਆਂ 40889 ਅਸਾਮੀਆਂ ਨੂੰ ਭਰਿਆ ਜਾਵੇਗਾ।

ਵਿੱਦਿਅਕ ਯੋਗਤਾ

ਭਾਰਤੀ ਪੋਸਟ ਜੀ. ਡੀ. ਐੱਸ. ਭਰਤੀ ਲਈ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਜਮਾਤ ਵਿਚ ਗਣਿਤ ਅਤੇ ਅੰਗਰੇਜ਼ੀ ਵਿਸ਼ਿਆ ਪੜ੍ਹਿਆ ਹੋਣਾ ਚਾਹੀਦਾ ਹੈ। 

ਉਮਰ ਹੱਦ

ਉਮੀਦਵਾਰਾਂ ਦੀ ਉਮਰ ਹੱਦ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਹਾਲਾਂਕਿ ਰਿਜ਼ਰਵਡ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਸਰਕਾਰੀ ਮਾਪਦੰਡਾਂ ਮੁਤਾਬਕ ਵੱਧ ਤੋਂ ਵੱਧ ਉਮਰ ਹੱਦ 'ਚ ਛੋਟ ਮਿਲੇਗੀ।

ਅਰਜ਼ੀ ਫ਼ੀਸ

ਉਮੀਦਵਾਰਾਂ ਨੂੰ ਅਰਜ਼ੀ ਫ਼ੀਸ ਦੇ ਰੂਪ ਵਿਚ 100 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਹਾਲਾਂਕਿ ਸਾਰੀਆਂ ਔਰਤਾਂ/ਟਰਾਂਸ-ਮਹਿਲਾ ਉਮੀਦਵਾਰਾਂ ਅਤੇ ਸਾਰੇ SC/ST ਉਮੀਦਵਾਰਾਂ ਨੂੰ ਫ਼ੀਸ ਦੇ ਭੁਗਤਾਨ ਤੋਂ ਛੋਟ ਦਿੱਤੀ ਗਈ ਹੈ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


 

  • India Post Recruitment 2023
  • Job
  • Recruitment
  • India Post
  • Job news
  • ਇੰਡੀਆ ਪੋਸਟ ਭਰਤੀ 2023
  • ਭਾਰਤੀ ਡਾਕ ਵਿਭਾਗ
  • ਨੌਕਰੀ
  • ਅਸਾਮੀਆਂ

12ਵੀਂ ਪਾਸ ਲਈ ਟਰਾਂਸਪੋਰਟ ਮਹਿਕਮੇ 'ਚ ਨਿਕਲੀ ਭਰਤੀ, ਅੱਜ ਹੀ ਕਰੋ ਅਪਲਾਈ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • a golden opportunity to buy an iphone 17 pro max
    iPhone 17 Pro Max ਖ਼ਰੀਦਣ ਦਾ ਸੁਨਹਿਰੀ ਮੌਕਾ ! ਦੀਵਾਲੀ ਮੌਕੇ ਇੱਥੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
  • new conditions implemented for farmers availing loans in punjab
    ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਲੈਣ 'ਤੇ ਨਵੀਆਂ ਸ਼ਰਤਾਂ ਲਾਗੂ! ਹੁਣ ਗਹਿਣੇ ਰੱਖਣੀ ਪਵੇਗੀ ਜ਼ਮੀਨ
  • indian navy  ship  nilkanth  welcome  visakhapatnam
    ਅੰਡੇਮਾਨ-ਨਿਕੋਬਾਰ ਕਮਾਨ ਦੇ 25 ਸਾਲ ਪੂਰੇ, ਭਾਰਤੀ ਜਲ ਸੈਨਾ ਦੇ ਜਹਾਜ਼ 'ਨੀਲਕੰਠ' ਦਾ ਸ਼ਾਨਦਾਰ ਸਵਾਗਤ
  • major accident in sawan river  tractor trolley plunge into the water
    ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ 'ਚ ਡਿੱਗੀਆਂ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • excise department raids aliwal
    ਆਬਕਾਰੀ ਵਿਭਾਗ ਵੱਲੋਂ ਅਲੀਵਾਲ ’ਚ ਛਾਪੇਮਾਰੀ, 1600 ਲੀਟਰ ਲਾਹਣ ਅਤੇ 95 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • post department job 10th pass candidate apply
      ਡਾਕ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • sbi job recruitment
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਸਾਲ ਦੀ 97 ਲੱਖ ਰੁਪਏ ਮਿਲੇਗੀ ਤਨਖਾਹ
    • state bank to recruit 12 000 appointments will be made for these posts
      ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ...
    • bank of india job recruitment
      ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਮਿਲੇਗੀ 1,20,000 ਤੱਕ ਤਨਖਾਹ
    • bob will recruit 2 482 officers  know what should be the qualification to apply
      BOB ਕਰੇਗਾ 2,482 ਅਧਿਕਾਰੀਆਂ ਦੀ ਭਰਤੀ,  ਅਪਲਾਈ ਕਰਨ ਲਈ ਜਾਣੋ ਕੀ ਹੋਣੀ ਚਾਹੀਦੀ...
    • postal department job recruitment apply
      ਡਾਕ ਵਿਭਾਗ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • sbi job recruitment apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖ਼ਾਹ
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • railway job recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • sbi job recruitment
      SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +