ਨਵੀਂ ਦਿੱਲੀ- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) 'ਚ ਨੌਕਰੀ ਦਾ ਸੁਨਹਿਰੀ ਮੌਕਾ ਹੈ। ਇਸ ਲਈ IOCL ਵਿਚ ਤਕਨੀਸ਼ੀਅਨ, ਗਰੈਜੂਏਟ ਅਤੇ ਟ੍ਰੇਡ ਅਪਰੈਂਟਿਸ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇੱਛੁਕ ਅਤੇ ਯੋਗ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ iocl.com 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 3 ਜਨਵਰੀ 2023 ਹੈ।
ਕੁਲ ਅਹੁਦੇ
ਕੁਲ ਅਹੁਦੇ- 1760
ਯੋਗਤਾ
ਉਮੀਦਵਾਰ ਜੋ ਕਿ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਅਧਿਕਾਰਤ ਨੋਟੀਫ਼ਿਕੇਸ਼ਨ ਵਿਚ ਦਿੱਤੀ ਗਈ ਸਬੰਧਤ ਯੋਗਤਾ ਹੋਣੀ ਚਾਹੀਦੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ ਘੱਟ ਤੋਂ ਘੱਟ 18 ਸਾਲ ਅਤੇ ਵਧ ਤੋਂ ਵਧ 24 ਸਾਲ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦਾ ਇਸ ਭਰਤੀ ਪ੍ਰਕਿਰਿਆ ਦੀ ਚੋਣ ਇਕ ਆਨਲਾਈਨ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
8ਵੀਂ ਪਾਸ ਲਈ ਭਾਰਤੀ ਡਾਕ ਵਿਭਾਗ 'ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY