Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    3:16:00 AM

  • pm modi expresses grief katihar accident

    ਕਟਿਹਾਰ ਹਾਦਸਾ: PM ਮੋਦੀ ਵੱਲੋਂ ਦੁੱਖ ਦਾ...

  • farmers   faces withered once again due to unseasonal rain and hail

    ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਇੱਕ ਵਾਰ ਮੁੜ...

  • first round of us iran peace talks concludes in islamabad

    US-ਈਰਾਨ ਸ਼ਾਂਤੀ ਵਾਰਤਾ ਦਾ ਪਹਿਲਾ ਦੌਰ ਮੁਕੰਮਲ,...

  • ipl 2026 csk vs dc

    ਸੰਜੂ ਸੈਮਸਨ ਦੇ ਤੂਫ਼ਾਨੀ ਸੈਂਕੜੇ ਨੇ ਚੇਨਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • 12ਵੀਂ ਪਾਸ ਲਈ ਪੁਲਸ ਵਿਭਾਗ 'ਚ ਕਾਂਸਟੇਬਲ ਦੇ 5000 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ

EMPLOYMENT News Punjabi(ਰੋਜ਼ਗਾਰ ਖ਼ਬਰਾਂ)

12ਵੀਂ ਪਾਸ ਲਈ ਪੁਲਸ ਵਿਭਾਗ 'ਚ ਕਾਂਸਟੇਬਲ ਦੇ 5000 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ

  • Edited By Cherry,
  • Updated: 16 Apr, 2022 12:01 PM
Employment News
ksp police constable recruitment 2022
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੁਲਸ ਵਿਭਾਗ 'ਚ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ ਹੈ। ਇਸ ਦੇ ਲਈ ਕਰਨਾਟਕ ਰਾਜ ਪੁਲਸ (ਕੇ.ਐੱਸ.ਪੀ.) ਨੇ ਸਿਵਲ ਪੁਲਸ ਕਾਂਸਟੇਬਲ ਦੀਆਂ ਖਾਲੀ ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, KSP ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 30 ਅਪ੍ਰੈਲ ਹੈ। ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 5050 ਅਸਾਮੀਆਂ ਭਰੀਆਂ ਜਾਣਗੀਆਂ।

ਮਹੱਤਵਪੂਰਨ ਤਾਰੀਖਾਂ

  • ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼: 1 ਅਪ੍ਰੈਲ 2022
  • ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼: 30 ਅਪ੍ਰੈਲ 2022

ਅਸਾਮੀਆਂ ਦਾ ਵੇਰਵਾ

  • ਹੈਦਰਾਬਾਦ ਕਰਨਾਟਕ ਜ਼ੋਨ (ਸਿਵਲ ਪੁਲਸ ਕਾਂਸਟੇਬਲ) – 432 ਅਸਾਮੀਆਂ
  • ਗੈਰ-ਹੈਦਰਾਬਾਦ ਕਰਨਾਟਕ ਖੇਤਰ (ਸਿਵਲ ਪੁਲਸ ਕਾਂਸਟੇਬਲ) - 1068 ਅਸਾਮੀਆਂ
  • ਆਰਮਡ ਪੁਲਸ ਕਾਂਸਟੇਬਲ - 3550 ਅਸਾਮੀਆਂ
  • ਕੁੱਲ- 5,050 ਅਸਾਮੀਆਂ


ਯੋਗਤਾ
ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋ-ਘੱਟ 12ਵੀਂ ਪਾਸ ਹੋਣਾ ਜ਼ਰੂਰੀ ਹੈ।

ਉਮਰ ਹੱਦ
ਉਮੀਦਵਾਰਾਂ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਉਮੀਦਵਾਰ ਇਸ ਲਿੰਕ  'ਤੇ ਕਲਿੱਕ ਕਰਕੇ ਇਨ੍ਹਾਂ ਅਸਾਮੀਆਂ ਲਈ ਸਿੱਧਾ ਅਪਲਾਈ ਕਰ ਸਕਦੇ ਹਨ। 

  • KSP Police Constable Recruitment 2022
  • ਪੁਲਸ ਵਿਭਾਗ
  • ਕਾਂਸਟੇਬਲ
  • ਅਹੁਦਿਆਂ
  • ਭਰਤੀ

ਡਾਕ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਬਿਨ੍ਹਾਂ ਪ੍ਰੀਖਿਆ ਹੋਵੇਗੀ ਚੋਣ

NEXT STORY

Stories You May Like

  • indian navy recruitment job
    Indian Navy 'ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • 5000 gb data for 999
    999 'ਚ 5000 GB ਡਾਟਾ ! ਬਾਕੀ ਕੰਪਨੀਆਂ ਨੂੰ ਪੈ ਗਈਆਂ ਭਾਜੜਾਂ, ਜਾਣੋ ਕੀ ਹੈ ਇਹ ਧਾਕੜ ਪਲਾਨ
  • delhi police  physical test  agniveer recruitment  security force
    ਹੁਣ ਬਿਨਾਂ ਫਿਜ਼ੀਕਲ ਟੈਸਟ ਦੇ ਹੋਵੇਗੀ ਦਿੱਲੀ ਪੁਲਸ 'ਚ ਭਰਤੀ ! ਅਗਨੀਵੀਰਾਂ ਲਈ ਸੁਨਹਿਰੀ ਮੌਕਾ
  • punjab and sindh bank  recruitment
    ਪੰਜਾਬ ਐਂਡ ਸਿੰਧ ਬੈਂਕ 'ਚ ਨਿਕਲੀ ਭਰਤੀ, ਜਾਣੋ ਤਨਖਾਹ ਤੇ ਹੋਰ ਵੇਰਵੇ
  • idbi bank  recruitment  job  candidate  apply
    IDBI ਬੈਂਕ 'ਚ ਨਿਕਲੀ ਭਰਤੀ, ਅਪਲਾਈ ਕਰਨ ਦਾ ਆਖ਼ਰੀ ਮੌਕਾ, ਮਿਲੇਗੀ 1,97,000 ਤੱਕ ਤਨਖਾਹ
  • indian bank  recruitment  candidate  apply  job
    ਇੰਡੀਅਨ ਬੈਂਕ 'ਚ ਨਿਕਲੀ ਭਰਤੀ ! 1 ਲੱਖ ਤੱਕ ਮਿਲੇਗੀ ਤਨਖ਼ਾਹ, ਛੇਤੀ ਕਰੋ ਅਪਲਾਈ
  • body of 12th class student found on railway track
    ਰੇਲਵੇ ਟਰੈਕ ਤੋਂ ਮਿਲੀ 12ਵੀਂ ਜਮਾਤ ਦੇ ਵਿਦਿਆਰਥੀ ਦੀ ਲਾਸ਼, ਮਾਮਲੇ ਦੀ ਜਾਂਚ 'ਚ ਜੁੱਟੀ ਪੁਲਸ
  • major administrative reshuffle in police department transfer of officers
    ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
Trending
Ek Nazar
ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • chandigarh clerk steno typist post recruitment
      ਚੰਡੀਗੜ੍ਹ 'ਚ ਨਿਕਲੀਆਂ ਕਲਰਕ ਤੇ ਸਟੈਨੋ ਟਾਈਪਿਸਟ ਦੀਆਂ ਭਰਤੀਆਂ ! 40,000 ਤੱਕ...
    • note printing company recruitment
      ਨੋਟ ਛਾਪਣ ਵਾਲੀ ਕੰਪਨੀ 'ਚ ਨਿਕਲੀ ਭਰਤੀ ! ਮਿਲੇਗੀ 95,000 ਤੱਕ ਤਨਖ਼ਾਹ
    • idbi bank job recruitment
      IDBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! 1,97,000 ਤੱਕ ਮਿਲੇਗੀ ਤਨਖਾਹ
    • railway recruitment candidate job
      ਰੇਲਵੇ 'ਚ 10ਵੀਂ ਪਾਸ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਪ੍ਰੀਖਿਆ...
    • indian navy  job
      Indian Navy 'ਚ 12ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, 69,000 ਤੱਕ ਮਿਲੇਗੀ...
    • recruitment of riders launched in uae s noon company
      UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
    • indian oil corporation limited job
      IOCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • hindustan petroleum job apply
      HPCL 'ਚ ਨਿਕਲੀ ਭਰਤੀ ! 2,80,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿੰਝ ਕਰਨਾ ਅਪਲਾਈ
    • ssb  recruitment  candidate application  job
      SSB 'ਚ ਨਿਕਲੀਆਂ ਭਰਤੀਆਂ ! 81,000 ਤੱਕ ਮਿਲੇਗੀ ਤਨਖ਼ਾਹ, ਛੇਤੀ ਕਰੋ ਅਪਲਾਈ
    • railway recruitment candidate apply job
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਪ੍ਰੀਖਿਆ ਹੋਵੇਗੀ ਸਿਲੈਕਸ਼ਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +