Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    2:29:12 PM

  • pakistan threatened israel

    ਪਾਕਿਸਤਾਨ ਛੇੜ ਸਕਦੈ ਜੰਗ ! ਇਜ਼ਰਾਈਲ ਨੂੰ ਦੇ 'ਤੀ...

  • bikram singh majithia punjab bachao rally

    ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ

  • tarun chugh meets gagan randhawa s family

    ਗਗਨ ਰੰਧਾਵਾ ਦੇ ਪਰਿਵਾਰ ਨਾਲ ਤਰੁਣ ਚੁੱਘ ਨੇ ਕੀਤੀ...

  • blasts near pakistan embassy in tehran

    ਤਹਿਰਾਨ 'ਚ ਪਾਕਿਸਤਾਨੀ ਦੂਤਾਵਾਸ ਨੇੜੇ ਧਮਾਕੇ; ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • 10ਵੀਂ ਪਾਸ ਲਈ ਰੇਲਵੇ ’ਚ 1650 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

10ਵੀਂ ਪਾਸ ਲਈ ਰੇਲਵੇ ’ਚ 1650 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

  • Edited By Cherry,
  • Updated: 13 Nov, 2021 10:50 AM
Employment News
north central railway apprentice recruitment 2021
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਨੌਰਥ ਸੈਂਟ੍ਰਲ ਰੇਲਵੇ ਵੱਲੋਂ 1664 ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਨੋਟੀਫਿਕੇਸ਼ਨ ਦੇ ਅਨੁਸਾਰ ਨੌਰਥ ਸੈਂਟ੍ਰਲ ਰੇਲਵੇ ਵਿਚ ਪੇਂਟਰ, ਵਾਇਰਮੈਨ, ਇਲੈਕਟ੍ਰੀਸ਼ੀਅਨ, ਸਟੈਨੋਗ੍ਰਾਫਰ, ਹੈਲਥ ਸੈਨੇਟਰੀ ਇੰਸਪੈਕਟਰ ਅਤੇ ਹੋਰ ਵੱਖ-ਵੱਖ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਯੋਗ ਅਤੇ ਇੱਛੁਕ ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਆਨਲਾਈਨ ਅਪਲਾਈ ਕਰਨ ਦੀ ਆਖਰੀ ਤਾਰੀਖ 1 ਦਸੰਬਰ 2021 ਹੈ। 

ਉਮਰ
ਉਮੀਦਵਾਰਾਂ ਦੀ ਉਮਰ 15 ਤੋਂ 24 ਸਾਲ ਤੈਅ ਕੀਤੀ ਗਈ ਹੈ।

ਜ਼ਰੂਰੀ ਤਾਰੀਖਾਂ

  • ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤ- 2 ਨਵੰਬਰ 2021
  • ਆਨਲਾਈਨ ਅਪਲਾਈ ਕਰਨ ਦੀ ਆਖਰੀ ਤਾਰੀਖ- 1 ਦਸੰਬਰ 2021

ਸਿੱਖਿਅਕ ਯੋਗਤਾ
ਉਮੀਦਵਾਰ ਦਾ ਕਿਸੇ ਸਰਕਾਰੀ ਮਾਣਤਾ ਪ੍ਰਾਪਤ ਬੋਰਡ ਤੋਂ 50 ਫੀਸਦੀ ਨੰਬਰਾਂ ਨਾਲ 10ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਸਬੰਧਤ ਟਰੇਡ ਵਿਚ ਉਮੀਦਵਾਰਾਂ ਕੋਲ ਆਈ.ਟੀ.ਆਈ. ਦੀ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ, ਉਨ੍ਹਾਂ ਨੂੰ ਉੱਤਰੀ ਮੱਧ ਰੇਲਵੇ ਦੇ ਵੱਖ-ਵੱਖ ਡਿਵੀਜ਼ਨਾਂ 'ਤੇ ਤਾਇਨਾਤ ਕੀਤਾ ਜਾਵੇਗਾ। ਪ੍ਰਯਾਗਰਾਜ ਡਿਵੀਜ਼ਨ, ਝਾਂਸੀ ਡਿਵੀਜ਼ਨ ਅਤੇ ਆਗਰਾ ਡਿਵੀਜ਼ਨ ਉੱਤਰੀ ਮੱਧ ਰੇਲਵੇ ਦੇ ਅਧੀਨ ਆਉਂਦੇ ਹਨ।

ਐਪਲੀਕੇਸ਼ਨ ਫੀਸ

  • ਜਨਰਲ, ਓਬੀਸੀ ਉਮੀਦਵਾਰ: ਰੁਪਏ 100/-
  • SC, ST ਉਮੀਦਵਾਰ: ਰੁਪਏ 0/-

ਅਧਿਕਾਰਤ ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ।

  • North Central Railway Apprentice Recruitment 2021
  • ਨੌਰਥ ਸੇਂਟ੍ਰਲ ਰੇਲਵੇ
  • ਭਰਤੀ

ਸਬ ਇੰਸਪੈਕਟਰ ਦੇ 800 ਅਹੁਦਿਆਂ ’ਤੇ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

NEXT STORY

Stories You May Like

  • railway recruitment candidate apply job
    ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਪ੍ਰੀਖਿਆ ਹੋਵੇਗੀ ਸਿਲੈਕਸ਼ਨ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
  • hindustan petroleum job apply
    HPCL 'ਚ ਨਿਕਲੀ ਭਰਤੀ ! 2,80,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿੰਝ ਕਰਨਾ ਅਪਲਾਈ
  • indian navy agniveer recruitment job
    Indian Navy 'ਚ ਨਿਕਲੀ ਭਰਤੀ ! ਦੇਸ਼ ਦੀ ਸੇਵਾ 'ਚ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ
  • ssb  recruitment  candidate application  job
    SSB 'ਚ ਨਿਕਲੀਆਂ ਭਰਤੀਆਂ ! 81,000 ਤੱਕ ਮਿਲੇਗੀ ਤਨਖ਼ਾਹ, ਛੇਤੀ ਕਰੋ ਅਪਲਾਈ
  • idbi bank recruitment job
    IDBI 'ਚ ਨਿਕਲੀਆਂ ਭਰਤੀਆਂ ! ਬੈਂਕਾਂ 'ਚ ਕੰਮ ਕਰਨ ਦੇ ਚਾਹਵਾਨ ਛੇਤੀ ਕਰੋ ਅਪਲਾਈ
  • hindustan petroleum  recruitments job
    ਹਿੰਦੁਸਤਾਨ ਪੈਟਰੋਲੀਅਮ 'ਚ ਨਿਕਲੀਆਂ ਭਰਤੀਆਂ, ਮਿਲੇਗੀ ਲੱਖਾਂ 'ਚ ਤਨਖਾਹ, ਛੇਤੀ ਕਰੋ ਅਪਲਾਈ
  • big good news for railway employees
    ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ 25 ਫੀਸਦੀ ਦਾ ਵਾਧਾ
  • recruitment in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ ਦਾ ਸੁਨਹਿਰੀ ਮੌਕਾ
  • bikram singh majithia punjab bachao rally
    ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • amid the war   dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
  • aam aadmi party government was in controversy over arrest of school owner
    ਸਕੂਲ ਮਾਲਕ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਸਰਕਾਰ ਵਿਵਾਦਾਂ 'ਚ ਘਿਰੀ
  • petrol diesel in punjab
    ਪੰਜਾਬ 'ਚ ਕਈ ਪੈਟਰੋਲ ਪੰਪ ਹੋਣ ਲੱਗੇ ਡਰਾਈ, ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ...
  • inter state arms supply module exposed
    ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ...
Trending
Ek Nazar
big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • idbi bank recruitment job
      IDBI 'ਚ ਨਿਕਲੀਆਂ ਭਰਤੀਆਂ ! ਬੈਂਕਾਂ 'ਚ ਕੰਮ ਕਰਨ ਦੇ ਚਾਹਵਾਨ ਛੇਤੀ ਕਰੋ ਅਪਲਾਈ
    • hindustan petroleum recruitments job
      ਹਿੰਦੁਸਤਾਨ ਪੈਟਰੋਲੀਅਮ 'ਚ ਨਿਕਲੀਆਂ ਭਰਤੀਆਂ, ਮਿਲੇਗੀ ਲੱਖਾਂ 'ਚ ਤਨਖਾਹ, ਛੇਤੀ...
    • indian navy  recruitment  candidates  apply  job
      Indian Navy 'ਚ ਨਿਕਲੀ ਭਰਤੀ ! 12ਵੀਂ ਪਾਸ ਵੀ ਕਰ ਸਕਦੇ ਅਪਲਾਈ, 69,000 ਤੱਕ...
    • idbi bank job candidate recruitment
      ਬੈਂਕਿੰਗ ਸੈਕਟਰ 'ਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ! IDBI 'ਚ ਨੇ...
    • rbi job candidate recruitment apply
      RBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਆਖ਼ਰੀ ਤਰੀਕ 8 ਮਾਰਚ, ਜਲਦ ਕਰੋ ਅਪਲਾਈ
    • indian railways  job  candidate recruitment  apply
      ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ! 22 ਹਜ਼ਾਰ ਤੋਂ ਵੱਧ ਅਹੁਦਿਆਂ...
    • britain enters iran war
      ਹੁਣ UK ਨੇ ਵੀ ਮਾਰ ਲਈ ਜੰਗ 'ਚ ਐਂਟਰੀ ! ਜੰਗੀ ਜਹਾਜ਼ HMS Duncan ਕਰ'ਤਾ ਤਾਇਨਾਤ
    • aadhaar center recruitment job
      AADHAAR ਕੇਂਦਰਾਂ 'ਚ ਸੁਪਰਵਾਈਜ਼ਰ ਤੇ ਆਪਰੇਟਰਾਂ ਲਈ ਨਿਕਲੀ ਭਰਤੀ ! 10ਵੀਂ ਪਾਸ...
    • bsnl recruitment candidate application job
      BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • punjab excise department excise inspector job application recruitment
      ਪੰਜਾਬ ਆਬਕਾਰੀ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਕਿੰਨੀ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +