ਨਵੀਂ ਦਿੱਲੀ- ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐੱਸ.ਐੱਨ.ਐੱਲ.) ਹਰਿਆਣਾ ਸਰਕਲ ਨੇ 27 ਡਿਪਲੋਮਾ ਅਪ੍ਰੈਂਟਿਸ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ।
ਅਹੁਦਿਆਂ ਦਾ ਵੇਰਵਾ
ਡਿਪਲੋਮਾ ਅਪ੍ਰੈਂਟਿਸ ਦੇ ਕੁੱਲ 27 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਉਮਰ
ਉਮੀਦਵਾਰ ਦੀ ਵਧ ਤੋਂ ਵਧ ਉਮਰ 25 ਸਾਲ ਤੈਅ ਹੈ।
ਆਖ਼ਰੀ ਤਾਰੀਖ਼
ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ ਦੇ ਮਾਧਿਅਮ ਨਾਲ 20 ਮਾਰਚ 2022 ਤੱਕ ਜਾਂ ਉਸ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
10ਵੀਂ ਪਾਸ ਲਈ NTPC ’ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
NEXT STORY