Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    11:56:12 AM

  • indian name on epstein files

    Epstein ਦੀ 'ਬਲੈਕ ਬੁੱਕ' 'ਚ ਭਾਰਤੀ ਨਾਂ ! ਸੋਸ਼ਲ...

  • rahul gandhi alone is enough to destroy congress  ashwani sharma

    ਕਾਂਗਰਸ ਨੂੰ ਖ਼ਤਮ ਕਰਨ ਲਈ ਇਕੱਲਾ ਰਾਹੁਲ ਗਾਂਧੀ ਹੀ...

  • ashwani sharma on aap

    ਮੋਦੀ ਨੇ ਗ਼ਰੀਬਾਂ ਨੂੰ ਹੱਕ ਦਿੱਤਾ, ਪੰਜਾਬ ਸਰਕਾਰ...

  • ravneet bittu betrayed the entire punjab

    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • ਹਾਈਕੋਰਟ 'ਚ ਅਸਿਸਟੈਂਟ ਦੇ 500 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ, ਮਿਲੇਗੀ ਮੋਟੀ ਤਨਖ਼ਾਹ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਹਾਈਕੋਰਟ 'ਚ ਅਸਿਸਟੈਂਟ ਦੇ 500 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ, ਮਿਲੇਗੀ ਮੋਟੀ ਤਨਖ਼ਾਹ

  • Edited By Cherry,
  • Updated: 12 Feb, 2023 12:11 PM
Employment News
patna high court assistant recruitment 2023
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰੀ ਨੌਕਰੀਆਂ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਖੁਸ਼ਖ਼ਬਰੀ ਹੈ। ਦਰਅਸਲ ਪਟਨਾ ਹਾਈ ਕੋਰਟ ਨੇ 500 ਤੋਂ ਵੱਧ ਅਸਾਮੀਆਂ ਲਈ ਭਰਤੀਆਂ ਕੱਢੀਆਂ ਹਨ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ 6 ਫਰਵਰੀ ਤੋਂ ਸ਼ੁਰੂ ਹੋ ਗਈ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਧਿਕਾਰਤ ਵੈੱਬਸਾਈਟ phc-recruitment.com 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 07 ਮਾਰਚ ਰੱਖੀ ਗਈ ਹੈ।

ਪੋਸਟਾਂ ਦਾ ਵੇਰਵਾ

ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਪਟਨਾ ਹਾਈ ਕੋਰਟ ਨੇ ਅਸਿਸਟੈਂਟ ਦੀਆਂ 550 ਅਸਾਮੀਆਂ ਲਈ ਭਰਤੀਆਂ ਕੱਢੀਆਂ ਹਨ। ਇਨ੍ਹਾਂ ਅਸਾਮੀਆਂ 'ਤੇ ਸਿਰਫ਼ ਆਨਲਾਈਨ ਅਰਜ਼ੀਆਂ ਹੀ ਦਿੱਤੀਆਂ ਜਾ ਸਕਦੀਆਂ ਹਨ।

ਯੋਗਤਾ

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਕੋਲ ਕੰਪਿਊਟਰ ਐਪਲੀਕੇਸ਼ਨ ਵਿੱਚ ਡਿਪਲੋਮਾ ਦੇ ਨਾਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।

ਉਮਰ ਹੱਦ

ਇਨ੍ਹਾਂ  ਅਸਾਮੀਆਂ ਲਈ ਅਪਲਾਈ ਕਰਨ ਲਈ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 37 ਸਾਲ ਰੱਖੀ ਗਈ ਹੈ। ਹਾਲਾਂਕਿ ਔਰਤਾਂ ਲਈ ਵੱਧ ਤੋਂ ਵੱਧ ਉਮਰ 40 ਸਾਲ ਤੈਅ ਕੀਤੀ ਗਈ ਹੈ।

ਅਰਜ਼ੀ ਫ਼ੀਸ

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਜਨਰਲ, ਬੀਸੀ/ਈ.ਬੀ.ਸੀ./ਈ.ਡਬਲਯੂ.ਐੱਸ. ਉਮੀਦਵਾਰਾਂ ਨੂੰ 1200 ਰੁਪਏ ਫੀਸ ਅਦਾ ਕਰਨੀ ਪਵੇਗੀ। ਜਦਕਿ SC, ST ਅਤੇ ਹੋਰ ਉਮੀਦਵਾਰਾਂ ਨੂੰ 600 ਰੁਪਏ ਫ਼ੀਸ ਦੇਣੀ ਪਵੇਗੀ।

ਤਨਖ਼ਾਹ

ਚੁਣੇ ਗਏ ਉਮੀਦਵਾਰਾਂ ਨੂੰ ਪੇਅ ਲੈਵਲ 7 ਦੇ ਅਨੁਸਾਰ 44,900 ਰੁਪਏ ਤੋਂ ਲੈ ਕੇ 1,42,400 ਰੁਪਏ ਪ੍ਰਤੀ ਮਹੀਨਾ ਤੱਕ ਦੀ ਤਨਖ਼ਾਹ ਮਿਲ ਸਕਦੀ ਹੈ। ਇਸ ਦੇ ਨਾਲ ਹੀ ਹੋਰ ਭੱਤੇ ਵੀ ਦਿੱਤੇ ਜਾਣਗੇ।

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

  • Patna High Court Assistant Recruitment 2023
  • ਪਟਨਾ ਹਾਈ ਕੋਰਟ ਅਸਿਸਟੈਂਟ ਭਰਤੀ 2023

ਭਾਰਤੀ ਫ਼ੌਜ 'ਚ 10ਵੀਂ ਪਾਸ ਲਈ ਨੌਕਰੀ ਦਾ ਮੌਕਾ, ਇੰਨੀ ਮਿਲੇਗੀ ਤਨਖਾਹ

NEXT STORY

Stories You May Like

  • isro  recruitment  candidate  apply  job
    ISRO 'ਚ ਨਿਕਲੀਆਂ ਭਰਤੀਆਂ, 2,08,700 ਤੱਕ ਮਿਲੇਗੀ ਤਨਖ਼ਾਹ, ਛੇਤੀ ਕਰੋ ਅਪਲਾਈ
  • nia  recruitment  candidate  job  apply
    NIA 'ਚ ਨਿਕਲੀ ਭਰਤੀ, 1,42,000 ਤੱਕ ਮਿਲੇਗੀ ਤਨਖਾਹ
  • esic job candidate recruitment apply
    ESIC 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
  • indian navy  job  candidate  recruitment
    Indian Navy 'ਚ ਨਿਕਲੀ ਭਰਤੀ ! 1,25,000 ਤੋਂ ਸ਼ੁਰੂ ਹੋਵੇਗੀ ਤਨਖ਼ਾਹ, ਕੁਆਰੇ ਮੁੰਡੇ-ਕੁੜੀਆਂ ਲਈ ਸੁਨਹਿਰੀ ਮੌਕਾ
  • central bank of india candidates recruitment job
    ਸੁਨਹਿਰੀ ਮੌਕਾ ; ਸੈਂਟਰਲ ਬੈਂਕ ਆਫ਼ ਇੰਡੀਆ 'ਚ ਖੁੱਲ੍ਹ ਗਈ ਭਰਤੀ ! 1.05 ਲੱਖ ਤੱਕ ਮਿਲੇਗੀ ਤਨਖ਼ਾਹ
  • delhi  high court  recruitment  apply
    ਦਿੱਲੀ ਹਾਈ ਕੋਰਟ 'ਚ ਨਿਕਲੀਆਂ ਭਰਤੀਆਂ ! ਇੰਝ ਕਰੋ ਅਪਲਾਈ
  • sbi  job  candidate  recruitment
    SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • trump has the authority to impose 500 percent tariff
    ਭਾਰਤ ਅਤੇ ਚੀਨ ਨੂੰ ਅਮਰੀਕਾ ਦਾ ਸਖ਼ਤ ਸੰਦੇਸ਼-ਟਰੰਪ ਕੋਲ 500 ਫ਼ੀਸਦੀ ਟੈਰਿਫ ਲਾਉਣ ਦਾ ਅਧਿਕਾਰ
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
Trending
Ek Nazar
student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • postal department recruitment punjab candidate apply
      ਡਾਕ ਵਿਭਾਗ 'ਚ ਨਿਕਲੀਆਂ ਭਰਤੀਆਂ, ਪੰਜਾਬੀਆਂ ਲਈ ਸੁਨਹਿਰੀ ਮੌਕਾ, 10ਵੀਂ ਪਾਸ ਵੀ...
    • indian navy  job  candidate  recruitment
      Indian Navy 'ਚ ਨਿਕਲੀ ਭਰਤੀ ! 1,25,000 ਤੋਂ ਸ਼ੁਰੂ ਹੋਵੇਗੀ ਤਨਖ਼ਾਹ, ਕੁਆਰੇ...
    • central bank of india candidates recruitment job
      ਸੁਨਹਿਰੀ ਮੌਕਾ ; ਸੈਂਟਰਲ ਬੈਂਕ ਆਫ਼ ਇੰਡੀਆ 'ਚ ਖੁੱਲ੍ਹ ਗਈ ਭਰਤੀ ! 1.05 ਲੱਖ ਤੱਕ...
    • esic job candidate recruitment apply
      ESIC 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
    • supreme court  recruitment  candidates  apply
      ਸੁਪਰੀਮ ਕੋਰਟ 'ਚ ਨਿਕਲੀ ਭਰਤੀ ! 1 ਲੱਖ ਰੁਪਏ ਤਨਖਾਹ, ਇੰਝ ਕਰੋ ਅਪਲਾਈ
    • railway recruitment government job candidate apply
      ਰੇਲਵੇ 'ਚ ਨਿਕਲੀ ਭਰਤੀ ! 22,000 ਸੀਟਾਂ ਖਾਲੀ, ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ...
    • indian oil corporation limited recruitment job
      Indian Oil Corporation 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਬਿਨਾਂ ਇੰਟਰਵਿਊ...
    • uco bank recruitment candidates apply job
      UCO Bank 'ਚ ਨਿਕਲੀਆਂ ਭਰਤੀਆਂ, ਮਿਲੇਗੀ ਵਧੀਆ ਸੈਲਰੀ
    • indian air force job candidate recruitment apply
      ਭਾਰਤੀ ਹਵਾਈ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 12ਵੀਂ ਪਾਸ ਕਰ ਸਕਦੇ ਹਨ...
    • reserve bank of india rbi job 10th pass candidate apply
      ਰਿਜ਼ਰਵ ਬੈਂਕ 10ਵੀਂ ਪਾਸ ਨੂੰ ਦੇ ਰਿਹੈ ਨੌਕਰੀ, ਅੱਜ ਹੀ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +