Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:13:02 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • ਪੰਜਾਬ ਨੈਸ਼ਨਲ ਬੈਂਕ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਪੰਜਾਬ ਨੈਸ਼ਨਲ ਬੈਂਕ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

  • Edited By Cherry,
  • Updated: 05 May, 2022 12:29 PM
Employment News
pnb recruitment 2022
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੰਜਾਬ ਨੈਸ਼ਨਲ ਬੈਂਕ (PNB) ਨੇ ਸਪੈਸ਼ਲਿਸਟ ਅਫ਼ਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਛੁੱਕ ਉਮੀਦਵਾਰ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਬਿਨੈ-ਪੱਤਰ ਜਮ੍ਹਾ ਕਰ ਸਕਦੇ ਹਨ। ਅਰਜ਼ੀ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ਼ 7 ਮਈ 2022 ਹੈ। ਅਸਾਮੀਆਂ 'ਤੇ ਭਰਤੀ ਲਈ ਪ੍ਰੀਖਿਆ 12 ਜੂਨ 2022 ਨੂੰ ਕਰਵਾਈ ਜਾਵੇਗੀ।

ਅਸਾਮੀਆਂ ਦਾ ਵੇਰਵਾ
ਕੁੱਲ 145 ਅਸਾਮੀਆਂ ਲਈ ਭਰਤੀ ਕੱਢੀ ਗਈ ਹੈ, ਜਿਸ ਵਿਚ 40 ਅਸਾਮੀਆਂ ਮੈਨੇਜਰ ਦੀਆਂ, 100 ਅਸਾਮੀਆਂ ਮੈਨੇਜਰ (ਕ੍ਰੈਡਿਟ) ਅਤੇ 5 ਅਸਾਮੀਆਂ ਸੀਨੀਅਰ ਮੈਨੇਜਰ ਦੀਆਂ ਹਨ।

ਵਿੱਦਿਅਕ ਯੋਗਤਾ
ਮੈਨੇਜਰ ਦੀਆਂ ਅਸਾਮੀਆਂ ਲਈ ਫਾਈਨਾਂਸ ਵਿੱਚ ਐੱਮ.ਬੀ.ਏ. ਜਾਂ ਫਾਈਨਾਂਸ ਵਿੱਚ ਪੋਸਟ ਗ੍ਰੈਜੂਏਟ ਡਿਪਲੋਮਾ ਕਰਨ ਵਾਲੇ ਉਮੀਦਵਾਰ ਅਰਜ਼ੀ ਦੇਣ ਦੇ ਯੋਗ ਹਨ। ਵਿਦਿਅਕ ਯੋਗਤਾ ਦੀ ਵਿਸਤ੍ਰਿਤ ਜਾਣਕਾਰੀ ਨੋਟੀਫਿਕੇਸ਼ਨ ਵਿੱਚ ਚੈੱਕ ਕਰ ਸਕਦੇ ਹੋ।

ਤਜ਼ਰਬਾ
ਮੈਨੇਜਰ ਦੀਆਂ ਅਸਾਮੀਆਂ ਲਈ 1 ਸਾਲ ਦਾ ਤਜ਼ਰਬਾ ਅਤੇ ਸੀਨੀਅਰ ਮੈਨੇਜਰ ਦੀਆਂ ਅਸਾਮੀਆਂ ਲਈ ਘੱਟੋ-ਘੱਟ 3 ਸਾਲ ਦਾ ਤਜ਼ਰਬਾ ਰੱਖਣ ਵਾਲੇ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਉਮਰ ਹੱਦ
25 ਤੋਂ 35 ਸਾਲ ਦੇ ਉਮੀਦਵਾਰ ਮੈਨੇਜਰ ਦੀਆਂ ਅਸਾਮੀਆਂ ਲਈ ਅਤੇ 25 ਤੋਂ 27 ਸਾਲ ਦੇ ਸੀਨੀਅਰ ਮੈਨੇਜਰ ਦੀਆਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਆਨਲਾਈਨ ਟੈਸਟ ਅਤੇ ਇੰਟਰਵਿਊ ਰਾਹੀਂ ਕੀਤੀ ਜਾਵੇਗੀ। 

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

  • PNB Recruitment 2022
  • ਪੰਜਾਬ ਨੈਸ਼ਨਲ ਬੈਂਕ
  • ਭਰਤੀ

ਭਾਰਤੀ ਡਾਕ ਵਿਭਾਗ 'ਚ 38 ਹਜ਼ਾਰ ਤੋਂ ਵਧ ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ

NEXT STORY

Stories You May Like

  • pnb  recruitment
    PNB 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • indian oil corporation recruitment job apply
    Indian Oil Corporation 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
  • danger bell on punjab s national highways
    ਪੰਜਾਬ ਦੇ ਨੈਸ਼ਨਲ ਹਾਈਵੇਜ਼ 'ਤੇ ਖ਼ਤਰੇ ਦੀ ਘੰਟੀ! ਸਫ਼ਰ ਤੋਂ ਪਹਿਲਾਂ ਸਾਵਧਾਨ, ਪੜ੍ਹੋ ਡਰਾਉਣੀ ਰਿਪੋਰਟ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • widespread impact of   punjab bandh   in kapurthala
    'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
  • punjab schools  school fees  education department
    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
  • sbi  job  recruitment
    SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
  • last date to file itr today penalty will be imposed
    ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ ਹਨ ਨੁਕਸਾਨ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • bullet train recruitment candidate apply job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਨਿਕਲੀਆਂ ਭਰਤੀਆਂ, 1.25 ਲੱਖ ਤੱਕ ਮਿਲੇਗੀ ਤਨਖਾਹ
    • power department pspcl job
      ਬਿਜਲੀ ਮਹਿਕਮੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • sbi recruitment job candidate apply
      SBI 'ਚ ਨਿਕਲੀ ਭਰਤੀ ! ਬੈਂਕਿੰਗ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਵੱਡਾ ਮੌਕਾ,...
    • bsnl recruitment apply
      BSNL 'ਚ ਨਿਕਲੀ ਭਰਤੀ ! 55,000 ਤੱਕ ਮਿਲੇਗੀ ਤਨਖਾਹ, ਇੰਝ ਕਰੋ ਅਪਲਾਈ
    • india bullet train recruitment job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਖੁੱਲ੍ਹ ਗਈ ਭਰਤੀ ! 1.25 ਲੱਖ ਤੱਕ ਮਿਲੇਗੀ...
    • punjab haryana high court recruitment job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • sbi job recruitment
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 85 ਹਜ਼ਾਰ ਤੱਕ ਤਨਖਾਹ
    • railway  job news
      ਰੇਲਵੇ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਅੱਜ ਹੀ ਕਰੋ ਅਪਲਾਈ
    • punjab police job constable recruitment paper date announcement
      ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
    • railway recruitment exams ashwini vaishnav reveals the entire plan
      ਰੇਲਵੇ ਭਰਤੀ ਪ੍ਰੀਖਿਆਵਾਂ 'ਚ ਵੱਡਾ ਬਦਲਾਅ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +