ਨਵੀਂ ਦਿੱਲੀ- ਦੱਖਣੀ ਪੂਰਬੀ ਮੱਧ ਰੇਲਵੇ (ਐੱਸ.ਈ.ਸੀ.ਆਰ.) ਬਿਲਾਸਪੁਰ ਡਿਵੀਜ਼ਨ ਵਿਚ ਅਪ੍ਰੈਂਟਿਸਸ਼ਿਪ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਾਰੀਖ਼ਾਂ
- ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼: 11 ਸਤੰਬਰ 2021
- ਅਪਲਾਈ ਕਰਨ ਦੀ ਆਖ਼ਰੀ ਤਾਰੀਖ਼: 10 ਅਕਤੂਬਰ 2021
ਅਹੁਦੇ
ਇਸ ਭਰਤੀ ਤਹਿਤ ਕੁੱਲ 432 ਅਹੁਦੇ ਭਰੇ ਜਾਣਗੇ।
ਉਮਰ
ਉਮੀਦਵਾਰਾਂ ਦੀ ਉਮਰ 15 ਤੋਂ 24 ਸਾਲ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਮੈਰਿਟ ਸੂਚੀ ਦੇ ਆਧਾਰ 'ਤੇ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰਾਂ ਦਾ 10ਵੀਂ ਪਾਸ ਹੋਣ ਜ਼ਰੂਰੀ ਹੈ।
ਨੋਟੀਫਿਕੇਸ਼ਨ ਦੇਖਣ ਲਈ ਇੱਥੇ ਕਲਿੱਕ ਕਰੋ।
ਪੰਜਾਬ ਪੁਲਸ ’ਚ ਨਿਕਲੀਆਂ ਹਨ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ
NEXT STORY