Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    5:44:07 PM

  • mohanjit sheron punjab government dsp

    ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

  • heavy gunfire erupted between two parties in a border district of punjab

    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • New Delhi
  • ਰੇਲਵੇ ’ਚ 10ਵੀਂ ਪਾਸ ਨੌਜਵਾਨਾਂ ਲਈ 2500 ਤੋਂ ਵਧੇਰੇ ਅਹੁਦਿਆਂ ’ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਰੇਲਵੇ ’ਚ 10ਵੀਂ ਪਾਸ ਨੌਜਵਾਨਾਂ ਲਈ 2500 ਤੋਂ ਵਧੇਰੇ ਅਹੁਦਿਆਂ ’ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

  • Edited By Cherry,
  • Updated: 06 Feb, 2021 12:04 PM
New Delhi
railway recruitment 2021
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਰੇਲਵੇ ਵਿਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਦਰਅਸਲ ਸੈਂਟਰਲ ਰੇਲਵੇ ਨੇ ਟਰੇਡ ਆਪ੍ਰੇਂਟਾਈਸ ਦੇ 2532 ਅਹੁਦਿਆਂ ’ਤੇ ਭਰਤੀ ਕੱਢੀ ਹੈ। ਰੇਲਵੇ ਰਿਕਰੂਟਮੈਟ ਸੇਲ (RRC) ਤਹਿਤ ਇਹ ਭਰਤੀਆਂ ਵੱਖ-ਵੱਖ ਟਰੇਡ ਵਿਚ ਕੀਤੀਆਂ ਜਾਣਗੀਆਂ। ਰੇਲਵੇ ਵੱਲੋਂ ਜ਼ਾਰੀ ਨੋਟੀਫਿਕੇਸ਼ਨ ਮੁਤਾਬਕ ਟਰੇਡ ਆਪ੍ਰੇਂਟਾਈਸ ਦੇ ਇਨ੍ਹਾਂ ਅਹੁਦਿਆਂ ’ਤੇ 6 ਫਰਵਰੀ 2021 ਯਾਨੀ ਅੱਜ ਤੋਂ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ http://www.rrccr.com ’ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਮੁੰਬਈ, ਭੁਸਾਵਲ, ਪੁਣੇ, ਨਾਗਪੁਰ ਅਤੇ ਸੋਲਪੁਰ ਸਮੇਤ ਕਈ ਰੀਜ਼ਨ ਲਈ ਇਹ ਭਰਤੀਆਂ ਕੱਢੀਆਂ ਗਈਆਂ ਹਨ।

ਵਿੱਦਿਅਕ ਯੋਗਤਾ
ਉਮੀਦਵਾਰਾਂ ਦਾ ਮਾਨਤਾ ਪ੍ਰਾਪਤ ਸੰਸਥਾ ਜਾਂ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ। ਨਾਲ ਹੀ ਅਹੁਦੇ ਨਾਲ ਸਬੰਧਤ ਟਰੇਡ ਵਿਚ ਆਈ.ਟੀ.ਆਈ. ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ।

ਉਮਰ ਹੱਦ
ਉਮੀਦਵਾਰਾਂ ਦੀ ਉਮਰ 15 ਸਾਲ ਤੋਂ 24 ਸਾਲ ਨਿਰਧਾਰਤ ਕੀਤੀ ਗਈ ਹੈ।

ਮਹੱਤਵਪੂਰਨ ਤਾਰੀਖ਼ਾਂ
ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼ - 6 ਫਰਵਰੀ 2021
ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ - 5 ਮਾਰਚ 2021

ਚੋਣ ਪ੍ਰਕਿਰਿਆ
ਉਮੀਦਵਾਰਾਂ ਨੂੰ ਲਿਖ਼ਤੀ ਪ੍ਰੀਖਿਆ ਜਾਂ ਇੰਟਰਵਿਊ ਨਹੀਂ ਦੇਣਾ ਹੋਵੇਗਾ, ਸਗੋਂ 10ਵੀਂ ਦੇ ਨੰਬਰਾਂ ਦੇ ਆਧਾਰ ਚੋਣ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ http://www.rrccr.com ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।

  • Railway Recruitment 2021
  • ਰੇਲਵੇ
  • ਭਰਤੀ

ਭਾਰਤੀ ਹਵਾਈ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

NEXT STORY

Stories You May Like

  • ias officer  gyanendra  uspended
    ਭਰਤੀ ਘਪਲਾ ਮਾਮਲੇ ’ਚ ਆਈ. ਏ. ਐੱਸ. ਅਧਿਕਾਰੀ ਗਿਆਨੇਂਦਰ ਮੁਅੱਤਲ
  • railways collects fine of 2 crore from ticketless passengers
    ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17 ਕਰੋੜ ਦਾ ਜੁਰਮਾਨਾ
  • big alert for those going to shimla
    ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ ਕੇ ਰੇਲਵੇ ਨੇ...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ ਖ਼ਤਮ, ਯਾਤਰਾ ਹੋਵੇਗੀ ਸੁਖਾਲੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ
  • water filled in janetpur railway underpass
    ਜਨੇਤਪੁਰ ਰੇਲਵੇ ਅੰਡਰਪਾਥ 'ਚ ਭਰਿਆ ਪਾਣੀ, ਕਾਰ ਹੋਈ ਬੰਦ, ਵੱਡਾ ਹਾਦਸਾ ਟਲਿਆ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • social media ban
    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪਾਸ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
Trending
Ek Nazar
jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • indian oil corporation recruitment job apply
      Indian Oil Corporation 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
    • pnb job recruitment
      PNB 'ਚ ਨਿਕਲੀ ਭਰਤੀ ! 85,000 ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
    • national insurance company job candidate recruitment
      ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • indian oil corporation job
      Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
    • idbi bank recruitment job
      IDBI 'ਚ ਨਿਕਲੀ ਭਰਤੀ ! 2 ਲੱਖ ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
    • golden job opportunity in upsc
      UPSC 'ਚ ਨੌਕਰੀ ਦਾ ਸੁਨਹਿਰੀ ਮੌਕਾ: ਗਰੁੱਪ A-B ਦੀਆਂ ਕਈ ਅਸਾਮੀਆਂ ਲਈ ਭਰਤੀ...
    • bullet train recruitment candidate apply job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਨਿਕਲੀਆਂ ਭਰਤੀਆਂ, 1.25 ਲੱਖ ਤੱਕ ਮਿਲੇਗੀ ਤਨਖਾਹ
    • power department pspcl job
      ਬਿਜਲੀ ਮਹਿਕਮੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • sbi recruitment job candidate apply
      SBI 'ਚ ਨਿਕਲੀ ਭਰਤੀ ! ਬੈਂਕਿੰਗ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਵੱਡਾ ਮੌਕਾ,...
    • bsnl recruitment apply
      BSNL 'ਚ ਨਿਕਲੀ ਭਰਤੀ ! 55,000 ਤੱਕ ਮਿਲੇਗੀ ਤਨਖਾਹ, ਇੰਝ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +