Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    12:18:52 PM

  • sachin pilot on visit to jalandhar today

    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ...

  • saudi arab helicopter incident

    ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • latest on rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • ਗ੍ਰੈਜੂਏਟ ਪਾਸ ਲਈ RBI 'ਚ 250 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਗ੍ਰੈਜੂਏਟ ਪਾਸ ਲਈ RBI 'ਚ 250 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

  • Edited By Cherry,
  • Updated: 25 May, 2023 12:06 PM
Employment News
rbi recruitment 2023
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਬੈਂਕਿੰਗ ਸੈਕਟਰ ਵਿੱਚ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਦਰਅਸਲ ਭਾਰਤੀ ਰਿਜ਼ਰਵ ਬੈਂਕ ਨੇ 291 ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ ਭਾਰਤੀ ਰਿਜ਼ਰਵ ਬੈਂਕ ਦੀ ਅਧਿਕਾਰਤ ਵੈੱਬਸਾਈਟ chances.rbi.org.in 'ਤੇ ਜਾ ਕੇ 9 ਜੂਨ 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰਾਂ ਦੀ ਚੋਣ ਇੰਟਰਵਿਊ ਦੇ ਨਾਲ ਰਿਟਰਨ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਯੋਗਤਾ

ਇਸ ਭਰਤੀ ਮੁਹਿੰਮ ਤਹਿਤ ਗ੍ਰੇਡ ਬੀ ਦੇ ਅਹੁਦਿਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਸਟ੍ਰੀਮ ਵਿੱਚ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ, ਗ੍ਰੈਜੂਏਸ਼ਨ ਵਿੱਚ 60% ਅੰਕ ਹੋਣੇ ਜ਼ਰੂਰੀ ਹਨ।

ਉਮਰ ਹੱਦ

ਉਮੀਦਵਾਰਾਂ ਦੀ ਉਮਰ 01 ਮਈ 2023 ਨੂੰ 21 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, 30 ਸਾਲ ਤੋਂ ਘੱਟ ਉਮਰ ਦੇ ਉਮੀਦਵਾਰ ਅਪਲਾਈ ਕਰਨ ਦੇ ਯੋਗ ਹਨ। ਹਾਲਾਂਕਿ, ਰਾਖਵੇਂਕਰਨ ਦੇ ਦਾਇਰੇ ਵਿੱਚ ਆਉਣ ਵਾਲਿਆਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇਗੀ।

ਖਾਲੀ ਅਹੁਦਿਆਂ ਦਾ ਵੇਰਵਾ

ਭਾਰਤੀ ਰਿਜ਼ਰਵ ਬੈਂਕ ਵਿੱਚ ਅਫਸਰ ਗ੍ਰੇਡ ਬੀ ਜਨਰਲ ਦੇ ਅਹੁਦੇ ਲਈ 222 ਸੀਟਾਂ ਹਨ। ਇਸ ਤੋਂ ਇਲਾਵਾ ਆਰਥਿਕ ਅਤੇ ਨੀਤੀ ਖੋਜ ਵਿਭਾਗ ਵਿੱਚ ਡੀ.ਈ.ਪੀ.ਆਰ. ਦੀਆਂ 38 ਅਸਾਮੀਆਂ 'ਤੇ ਭਰਤੀ ਹੋਵੇਗੀ। ਜਦੋਂ ਕਿ 31 ਅਸਾਮੀਆਂ ਡੀ.ਐੱਸ.ਆਈ.ਐੱਮ. ਲਈ ਹਨ।

ਚੋਣ ਪ੍ਰਕਿਰਿਆ

ਉਮੀਦਵਾਰਾਂ ਦੀ ਚੋਣ ਦੋ ਪੜਾਵਾਂ ਦੀ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇਸ ਤਰ੍ਹਾਂ ਅਪਲਾਈ ਕਰੋ

  • ਅਧਿਕਾਰਤ ਵੈੱਬਸਾਈਟ rbi.org.in 'ਤੇ ਜਾਓ।
  • ਇੱਥੇ ਹੋਮਪੇਜ 'ਤੇ Opportunities 'ਤੇ ਕਲਿੱਕ ਕਰੋ।
  • ਹੁਣ Vacancies ਸੈਕਸ਼ਨ 'ਤੇ ਕਲਿੱਕ ਕਰੋ।
  • ਆਰ.ਬੀ.ਆਈ. ਗ੍ਰੇਡ ਬੀ ਅਫਸਰ ਭਰਤੀ 2023 ਨੋਟਿਸ ਚੁਣੋ।
  • ਹੁਣ ਅਪਲਾਈ ਆਨਲਾਈਨ 'ਤੇ ਕਲਿੱਕ ਕਰੋ ਅਤੇ ਆਪਣੇ ਸਾਰੇ ਲੋੜੀਂਦੇ ਵੇਰਵੇ ਭਰੋ।
  • ਲੋੜੀਂਦੇ ਦਸਤਾਵੇਜ਼ਾਂ ਅਤੇ ਫੋਟੋਆਂ ਅਤੇ ਹਸਤਾਖਰ ਦੀ ਕਾਪੀ ਸਕੈਨ ਕਰਕੇ ਅੱਪਲੋਡ ਕਰੋ।
  • ਹੁਣ ਅਰਜ਼ੀ ਫੀਸ ਦਾ ਭੁਗਤਾਨ ਕਰੋ ਅਤੇ ਫਾਰਮ ਜਮ੍ਹਾਂ ਕਰੋ।

ਡਾਇਰੈਕਟ ਅਪਲਾਈ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

  • Rbi recruitment 2023
  • ਭਾਰਤੀ ਰਿਜ਼ਰਵ ਬੈਂਕ
  • ਭਰਤੀ

ਡਾਕ ਵਿਭਾਗ 'ਚ 12 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ

NEXT STORY

Stories You May Like

  • canara bank recruitment candidate apply
    Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
  • railway  job  recruitment  apply  candidate
    ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • northern railway cancels over 250 trains
    ਦਿੱਲੀ 'ਚ CJP ਪ੍ਰਦਰਸ਼ਨ ਕਾਰਨ ਉੱਤਰ ਰੇਲਵੇ ਨੇ 250 ਤੋਂ ਵੱਧ ਟ੍ਰੇਨਾਂ ਕੀਤੀਆਂ ਰੱਦ
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • bank of india job apply candidate recruitment
      ਬੈਂਕ ਆਫ਼ ਇੰਡੀਆ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 1,20,000 ਤੱਕ ਤਨਖਾਹ
    • post department job 10th pass candidate apply
      ਡਾਕ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • sbi job recruitment
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਸਾਲ ਦੀ 97 ਲੱਖ ਰੁਪਏ ਮਿਲੇਗੀ ਤਨਖਾਹ
    • state bank to recruit 12 000 appointments will be made for these posts
      ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ...
    • bank of india job recruitment
      ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਮਿਲੇਗੀ 1,20,000 ਤੱਕ ਤਨਖਾਹ
    • bob will recruit 2 482 officers  know what should be the qualification to apply
      BOB ਕਰੇਗਾ 2,482 ਅਧਿਕਾਰੀਆਂ ਦੀ ਭਰਤੀ,  ਅਪਲਾਈ ਕਰਨ ਲਈ ਜਾਣੋ ਕੀ ਹੋਣੀ ਚਾਹੀਦੀ...
    • postal department job recruitment apply
      ਡਾਕ ਵਿਭਾਗ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • sbi job recruitment apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖ਼ਾਹ
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • railway job recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +