ਨਵੀਂ ਦਿੱਲੀ- ਭਾਰਤੀ ਜਲ ਸੈਨਾ 'ਚ 362 ਟਰੇਡਸਮੈਨ ਮੇਟ ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 25 ਸਤੰਬਰ 2023 ਤੱਕ ਅਪਲਾਈ ਕਰ ਸਕਦੇ ਹਨ।
![PunjabKesari](https://static.jagbani.com/multimedia/10_55_579397487navy-ll.jpg)
ਉਮਰ
ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਮੀਦਵਾਰ ਨੇ ਸੰਬੰਧਤ ਟਰੇਡ 'ਚ ਆਈ.ਟੀ.ਆਈ. ਸਰਟੀਫਿਕੇਟ ਵੀ ਪ੍ਰਾਪਤ ਕੀਤਾ ਹੋਵੇ।
ਤਨਖਾਹ
ਉਮੀਦਵਾਰ ਨੂੰ 18 ਹਜ਼ਾਰ ਤੋਂ 56,900 ਰੁਪਏ ਹਰ ਮਹੀਨੇ ਤਨਖਾਹ ਦਿੱਤੀ ਜਾਵੇਗੀ।
ਪੁਲਸ 'ਚ ਨੌਕਰੀ ਕਰਨ ਦੇ ਇਛੁੱਕ ਨੌਜਵਾਨਾਂ ਲਈ ਚੰਗੀ ਖ਼ਬਰ, 12ਵੀਂ ਪਾਸ ਕਰਨ ਅਪਲਾਈ
NEXT STORY