ਨਵੀਂ ਦਿੱਲੀ- ਉੱਤਰ ਪ੍ਰਦੇਸ਼ ਪੁਲਸ ਭਰਤੀ ਅਤੇ ਪ੍ਰਮੋਸ਼ਨ ਬੋਰਡ (ਯੂ.ਪੀ.ਪੀ.ਬੀ.ਪੀ.ਬੀ.) ਨੇ ਵਰਕਸ਼ਾਪ ਸਟਾਫ਼ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਕੁੱਲ ਅਹੁਦੇ
120 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 28 ਜਨਵਰੀ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਅਤੇ ਸੰਬੰਧਤ ਟਰੇਡ 'ਚ ਆਈ.ਟੀ.ਆਈ. ਡਿਪਲੋਮਾ ਧਾਰਕ ਹੋਣਾ ਚਾਹੀਦਾ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਆਨਲਾਈਨ ਪ੍ਰੀਖਿਆ, ਫਿਜ਼ੀਕਲ ਅਤੇ ਮੇਜਰਮੈਂਟ ਟੈਸਟ ਅਤੇ ਦਸਤਾਵੇਜ਼ ਵੈਰੀਫਿਕੇਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ।
ਉਮਰ
ਉਮੀਦਵਾਰ ਦੀ ਉਮਰ 1 ਜੁਲਾਈ 2022 ਤੱਕ 20 ਤੋਂ 28 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਐਪਲੀਕੇਸ਼ਨ ਫੀਸ
ਸਾਰੇ ਉਮੀਦਵਾਰਾਂ ਲਈ ਐਪਲੀਕੇਸ਼ਨ ਫੀਸ 400 ਰੁਪਏ ਤੈਅ ਕੀਤੀ ਗਈ ਹੈ।
ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
12ਵੀਂ ਪਾਸ ਮੁੰਡੇ-ਕੁੜੀਆਂ ਲਈ ਹੈੱਡ ਕਾਂਸਟੇਬਲ ਦੇ ਅਹੁਦਿਆਂ ’ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY