ਨਵੀਂ ਦਿੱਲੀ- ਆਈ.ਸੀ.ਏ.ਆਰ. ਦੇ ਭਾਰਤੀ ਖੇਤੀਬਾੜੀ ਖੋਜ ਸੰਸਥਾ ਨੇ ਤਕਨੀਸ਼ੀਅਨ ਦੇ 641 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 20 ਜਨਵਰੀ 2022 ਤੱਕ ਅਪਲਾਈ ਕਰ ਸਕਦੇ ਹਨ।
ਉਮਰ
18 ਤੋਂ 30 ਸਾਲ ਦੇ ਉਮੀਦਵਾਰ ਤਕਨੀਸ਼ੀਅਨ ਦੇ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਸਕੂਲ ਜਾਂ ਬੋਰਡ ਤੋਂ 10ਵੀਂ ਦੀ ਪਾਸ ਹੋਣਾ ਹੋਵੇ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਬੈਂਕ ਆਫ ਬੜੌਦਾ 'ਚ 47 ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
NEXT STORY