ਨਵੀਂ ਦਿੱਲੀ- ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਨੇ ਸਪੈਸ਼ਲਿਸਟ ਕੈਡਰ ਅਫ਼ਸਰਾਂ ਦੇ ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ, ਕੁੱਲ 8 ਅਹੁਦਿਆਂ ਤੇ ਭਰਤੀਆਂ ਕੀਤੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਉਮੀਦਵਾਰ 28 ਅਪ੍ਰੈਲ 2022 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 63 ਸਾਲ ਹੋਣੀ ਚਾਹੀਦੀ ਹੈ। ਉੱਥੇ ਹੀ ਸੀਨੀਅਰ ਐਗਜ਼ੀਕਿਊਟਿਵ ਦੇ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 32 ਸਾਲ ਹੋਣੀ ਚਾਹੀਦੀ। ਮੈਨੇਜਰ ਦੇ ਅਹੁਦੇ 'ਤੇ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ 25 ਸਾਲ ਹੋਣੀ ਚਾਹੀਦੀ ਹੈ। ਸਰਕਾਰੀ ਨਿਯਮਾਂ ਅਨੁਸਾਰ, ਰਾਖਵਾਂਕਰਨ ਵਰਗ ਲਈ ਛੋਟ ਦਿੱਤੀ ਗਈ ਹੈ।
ਸਿੱਖਿਆ ਯੋਗਤਾ
ਵੱਖ-ਵੱਖ ਅਹੁਦਿਆਂ 'ਤੇ ਵੱਖ-ਵੱਖ ਸਿੱਖਿਆ ਯੋਗਤਾ ਤੈਅ ਕੀਤੀ ਗਈ ਹੈ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY