Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    5:05:02 PM

  • toll plaza  toll tax  punjab vehicle

    ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ,...

  • congress  rahul gandhi  students  protest  lathicharge

    ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ...

  • villages of punjab electricity supply

    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ...

  • punjab national highway tourist bus

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • ਭਾਰਤੀ ਸਟੇਟ ਬੈਂਕ 'ਚ ਗ੍ਰੈਜੂਏਟ ਪਾਸ ਲਈ ਇਨ੍ਹਾਂ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਭਾਰਤੀ ਸਟੇਟ ਬੈਂਕ 'ਚ ਗ੍ਰੈਜੂਏਟ ਪਾਸ ਲਈ ਇਨ੍ਹਾਂ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

  • Edited By Cherry,
  • Updated: 08 Sep, 2023 09:46 AM
Employment News
recruitment is being done on these posts for graduate pass in sbi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਸਟੇਟ ਬੈਂਕ (SBI) ਵਿੱਚ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇੱਕ ਵਧੀਆ ਮੌਕਾ ਹੈ। ਦਰਅਸਲ ਐੱਸ.ਬੀ.ਆਈ. ਪ੍ਰੋਬੇਸ਼ਨਰੀ ਅਫਸਰ ਦੀਆਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ 7 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ 27 ਸਤੰਬਰ ਨੂੰ ਖ਼ਤਮ ਹੋਵੇਗੀ। ਇਨ੍ਹਾਂ ਅਹੁਦਿਆਂ ਲਈ ਗ੍ਰੈਜੂਏਟ ਪਾਸ SBI ਦੀ ਅਧਿਕਾਰਤ ਵੈੱਬਸਾਈਟ sbi.co.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। SBI PO ਭਰਤੀ ਪ੍ਰਕਿਰਿਆ ਰਾਹੀਂ ਕੁੱਲ 2000 ਅਸਾਮੀਆਂ ਭਰੀਆਂ ਜਾਣਗੀਆਂ। ਇਸ ਦੇ ਲਈ SBI ਦੀ ਪ੍ਰੀਲਿਮ ਪ੍ਰੀਖਿਆ ਨਵੰਬਰ 2023 ਵਿੱਚ ਕਰਵਾਈ ਜਾਵੇਗੀ। 

ਯੋਗਤਾ

ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ, ਉਸ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਟ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜਿਹੜੇ ਉਮੀਦਵਾਰ ਗ੍ਰੈਜੂਏਸ਼ਨ ਦੇ ਆਖ਼ਰੀ ਸਾਲ ਵਿੱਚ ਹਨ, ਉਹ ਵੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹਨ, ਪਰ ਇਸ ਲਈ ਜਦੋਂ ਉਮੀਦਵਾਰ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ ਤਾਂ ਉਨ੍ਹਾਂ ਨੂੰ 31 ਦਸੰਬਰ ਤੋਂ ਪਹਿਲਾਂ ਫਾਈਨਲ ਡਿਗਰੀ ਪੇਸ਼ ਕਰਨੀ ਪਵੇਗੀ।

ਉਮਰ ਹੱਦ

ਜੋ ਉਮੀਦਵਾਰ ਐੱਸ.ਬੀ.ਆਈ. ਪੀਓ ਭਰਤੀ 2023 ਲਈ ਅਰਜ਼ੀ ਦੇ ਰਹੇ ਹਨ, ਉਨ੍ਹਾਂ ਦੀ ਉਮਰ 1 ਅਪ੍ਰੈਲ 2023 ਨੂੰ 21 ਸਾਲ ਤੋਂ 30 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਸ਼੍ਰੇਣੀ ਅਨੁਸਾਰ ਛੋਟ ਵੀ ਦਿੱਤੀ ਜਾਵੇਗੀ।

ਜਾਣੋ ਕਿਵੇਂ ਮਿਲੇਗੀ ਨੌਕਰੀ

ਨੌਕਰੀ ਪ੍ਰਾਪਤ ਕਰਨ ਲਈ, ਉਮੀਦਵਾਰਾਂ ਨੂੰ ਪਹਿਲਾਂ ਪ੍ਰੀਲਿਮਸ ਪ੍ਰੀਖਿਆ ਪਾਸ ਕਰਨੀ ਪਵੇਗੀ। ਇਸ ਤੋਂ ਬਾਅਦ ਤੁਹਾਨੂੰ ਮੁੱਖ ਪ੍ਰੀਖਿਆ ਲਈ ਬੈਠਣਾ ਹੋਵੇਗਾ। ਇਸ ਮੁੱਖ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਸਾਈਕੋਮੈਟ੍ਰਿਕ ਟੈਸਟ, ਸਮੂਹ ਅਭਿਆਸ ਅਤੇ ਇੰਟਰਵਿਊ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਫੇਜ਼-2 ਅਤੇ ਫੇਜ਼-3 ਵਿੱਚ ਵੱਖ-ਵੱਖ ਕੁਆਲੀਫਾਇੰਗ ਅੰਕ ਹਾਸਲ ਕਰਨੇ ਪੈਣਗੇ।

ਐੱਸ.ਬੀ.ਆਈ. ਪੀਓ ਭਰਤੀ 2023 ਨੋਟੀਫਿਕੇਸ਼ਨ

 

  • Back SBI PO Recruitment 2023
  • ਭਾਰਤੀ ਸਟੇਟ ਬੈਂਕ ਪ੍ਰੋਬੇਸ਼ਨਰੀ ਅਫਸਰ
  • ਭਰਤੀ

ਹਿੰਦੁਸਤਾਨ ਪੈਟਰੋਲੀਅਮ 'ਚ ਮਕੈਨੀਕਲ ਇੰਜੀਨੀਅਰ ਸਣੇ ਵੱਖ-ਵੱਖ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

NEXT STORY

Stories You May Like

  • idbi bank recruitment job
    IDBI 'ਚ ਨਿਕਲੀ ਭਰਤੀ ! 2 ਲੱਖ ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
  • indian oil corporation job
    Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • national insurance company job candidate recruitment
    ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • big alert for motorists
    ਵਾਹਨ ਚਾਲਕਾਂ ਲਈ ਵੱਡਾ ਅਲਰਟ, ਦੁਪਹਿਰ 3 ਵਜੇ ਤੱਕ ਇਨ੍ਹਾਂ ਰੂਟਾਂ 'ਤੇ ਨਾ ਕਰੋ ਸਫ਼ਰ, ਪੜ੍ਹੋ ਐਡਵਾਈਜ਼ਰੀ
  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • india bullet train recruitment job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਖੁੱਲ੍ਹ ਗਈ ਭਰਤੀ ! 1.25 ਲੱਖ ਤੱਕ ਮਿਲੇਗੀ...
    • punjab haryana high court recruitment job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • sbi job recruitment
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 85 ਹਜ਼ਾਰ ਤੱਕ ਤਨਖਾਹ
    • railway  job news
      ਰੇਲਵੇ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਅੱਜ ਹੀ ਕਰੋ ਅਪਲਾਈ
    • punjab police job constable recruitment paper date announcement
      ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
    • railway recruitment exams ashwini vaishnav reveals the entire plan
      ਰੇਲਵੇ ਭਰਤੀ ਪ੍ਰੀਖਿਆਵਾਂ 'ਚ ਵੱਡਾ ਬਦਲਾਅ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸੀ...
    • electricity department  pspcl recruitment job
      ਬਿਜਲੀ ਮਹਿਕਮੇ 'ਚ ਨਿਕਲੀਆਂ ਭਰਤੀਆਂ ! 6,000 ਤੋਂ ਵੱਧ ਅਸਾਮੀਆਂ, 10ਵੀਂ ਪਾਸ ਲਈ...
    • bsnl job recruitment
      BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • railway recruitment job
      ਰੇਲਵੇ 'ਚ ਨਿਕਲੀ ਭਰਤੀ ! ਭਰੇ ਜਾਣਗੇ 1000 ਤੋਂ ਵੱਧ ਅਹੁਦੇ, ਇੰਝ ਕਰੋ ਅਪਲਾਈ
    • bank of baroda recruitment
      ਬੈਂਕ ਆਫ਼ ਬੜੌਦਾ 'ਚ ਨਿਕਲੀਆਂ ਭਰਤੀਆਂ ! ਭਰੀਆਂ ਜਾਣਗੀਆਂ 5000 ਅਸਾਮੀਆਂ, ਇੰਝ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +