ਨਵੀਂ ਦਿੱਲੀ- ਟੀਚਰ ਦੇ 12,489 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਛੱਤੀਸਗੜ੍ਹ ਸਰਕਾਰ ਨੇ ਇਨ੍ਹਾਂ ਅਹੁਦਿਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਅਹੁਦਿਆਂ ਲਈ ਉਮੀਦਵਾਰ ਅੱਜ ਯਾਨੀ 6 ਮਈ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ
ਕੁੱਲ ਅਹੁਦੇ- 12,489
ਅਸਿਸਟੈਂਟ ਟੀਚਰ- 6,288 ਅਹੁਦੇ
ਅਧਿਆਪਕ- 5,772 ਅਹੁਦੇ
ਲੈਕਚਰਰ- 432 ਅਹੁਦੇ
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY