Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    9:34:50 PM

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • ਪੁਲਸ ਮਹਿਕਮੇ 'ਚ ਨਿਕਲੀ ਭਰਤੀ, ਮਹਿਲਾ ਉਮੀਦਵਾਰ ਵੀ ਕਰਨ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਪੁਲਸ ਮਹਿਕਮੇ 'ਚ ਨਿਕਲੀ ਭਰਤੀ, ਮਹਿਲਾ ਉਮੀਦਵਾਰ ਵੀ ਕਰਨ ਅਪਲਾਈ

  • Edited By Cherry,
  • Updated: 13 Jan, 2022 12:07 PM
Employment News
ukssc constable recruitment 2022
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਉੱਤਰਾਖੰਡ ਸੁਬਾਰਡੀਨੇਟ ਸਿਲੈਕਸ਼ਨ ਕਮਿਸ਼ਨ (UKSSSC) ਨੇ sssc.uk.gov.in 'ਤੇ ਉੱਤਰਾਖੰਡ ਪੁਲਸ ਦੇ ਅਧੀਨ ਕਾਂਸਟੇਬਲ (ਪੁਰਸ਼) ਅਤੇ ਫਾਇਰਮੈਨ (ਪੁਰਸ਼/ਮਹਿਲਾ) ਦੇ ਅਹੁਦਿਆਂ ਲਈ ਭਰਤੀ ਲਈ ਇਕ ਨਵੀਂ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਦੱਸਣਯੋਗ ਹੈ ਕਿ ਉਕਤ ਅਹੁਦਿਆਂ ਲਈ 1500 ਤੋਂ ਵੱਧ ਅਹੁਦੇ ਉਪਲੱਬਧ ਹਨ। ਉਮੀਦਵਾਰ UKSSSC ਕਾਂਸਟੇਬਲ ਭਰਤੀ 2022 ਲਈ 03 ਜਨਵਰੀ 2022 ਤੋਂ ਆਨਲਾਈਨ ਅਪਲਾਈ ਕਰ ਸਕਦੇ ਹੋ। UKSSSC ਆਨਲਾਈਨ ਬਿਨੈ-ਪੱਤਰ ਜਮ੍ਹਾ ਕਰਨ ਦੀ ਆਖ਼ਰੀ ਮਿਤੀ 16 ਫਰਵਰੀ 2022 ਹੈ। ਜੋ ਲੋਕ ਸਫਲਤਾਪੂਰਵਕ ਅਪਲਾਈ ਕਰਨਗੇ, ਉਨ੍ਹਾਂ ਨੂੰ ਜੂਨ 2022 ਦੇ ਮਹੀਨੇ ਵਿਚ ਲਿਖਤੀ ਪ੍ਰੀਖਿਆ ਲਈ ਬੁਲਾਇਆ ਜਾਵੇਗਾ।

ਮਹੱਤਵਪੂਰਨ ਤਾਰੀਖਾਂ

  • ਆਨਲਾਈਨ ਅਰਜ਼ੀ ਦੀ ਸ਼ੁਰੂਆਤੀ ਮਿਤੀ - 03 ਜਨਵਰੀ 2022
  • ਆਨਲਾਈਨ ਐਪਲੀਕੇਸ਼ਨ ਦੀ ਆਖ਼ਰੀ ਮਿਤੀ - 16 ਫਰਵਰੀ 2022
  • ਕਾਂਸਟੇਬਲ ਪ੍ਰੀਖਿਆ ਦੀ ਮਿਤੀ - ਜੂਨ 2022

ਅਹੁਦਿਆਂ ਦਾ ਵੇਰਵਾ

  • ਕਾਂਸਟੇਬਲ (ਪੁਰਸ਼) - 785 ਅਹੁਦੇ
  • ਕਾਂਸਟੇਬਲ (ਪੀ.ਏ.ਸੀ./ਆਈ.ਆਰ.ਬੀ.) (ਪੁਰਸ਼) - 291 ਅਹੁਦੇ
  • ਫਾਇਰਮੈਨ (ਮਰਦ/ਔਰਤ) - 445 ਅਹੁਦੇ
  • ਕੁੱਲ - 1521 ਅਹੁਦੇ

ਵਿੱਦਿਅਕ ਯੋਗਤਾ
ਕਿਸੇ ਵੀ ਸਟਰੀਮ ਦੇ 12ਵੀਂ ਪਾਸ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ।

ਉਮਰ ਹੱਦ

  • ਕਾਂਸਟੇਬਲ ਲਈ: 18 ਤੋਂ 22 ਸਾਲ
  • ਫਾਇਰਮੈਨ ਲਈ: 18 ਤੋਂ 25 ਸਾਲ

ਅਧਿਕਾਰਤ ਵੈੱਬਸਾਈਟ


ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

  • UKSSC Constable Recruitment 2022
  • ਕਾਂਸਟੇਬਲ
  • ਫਾਇਰਮੈਨ
  • ਭਰਤੀ

ਭਾਰਤੀ ਖੇਤੀਬਾੜੀ ਖੋਜ ਸੰਸਥਾ 'ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

NEXT STORY

Stories You May Like

  • bsnl recruitment  apply
    BSNL 'ਚ ਨਿਕਲੀ ਭਰਤੀ ! 55,000 ਤੱਕ ਮਿਲੇਗੀ ਤਨਖਾਹ, ਇੰਝ ਕਰੋ ਅਪਲਾਈ
  • punjab haryana high court  recruitment  job
    ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
  • india bullet train recruitment job
    ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਖੁੱਲ੍ਹ ਗਈ ਭਰਤੀ ! 1.25 ਲੱਖ ਤੱਕ ਮਿਲੇਗੀ ਤਨਖਾਹ, ਇੰਝ ਕਰੋ ਅਪਲਾਈ
  • railway  job news
    ਰੇਲਵੇ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਅੱਜ ਹੀ ਕਰੋ ਅਪਲਾਈ
  • electricity department  pspcl recruitment job
    ਬਿਜਲੀ ਮਹਿਕਮੇ 'ਚ ਨਿਕਲੀਆਂ ਭਰਤੀਆਂ ! 6,000 ਤੋਂ ਵੱਧ ਅਸਾਮੀਆਂ, 10ਵੀਂ ਪਾਸ ਲਈ ਸੁਨਹਿਰੀ ਮੌਕਾ
  • agniveer  police recruitment  reservation  delhi government
    ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ ਕਰ'ਤਾ ਵੱਡਾ ਐਲਾਨ
  • punjab police job constable recruitment paper date announcement
    ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
  • sbi job recruitment
    SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 85 ਹਜ਼ਾਰ ਤੱਕ ਤਨਖਾਹ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • bsnl job recruitment
      BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • railway recruitment job
      ਰੇਲਵੇ 'ਚ ਨਿਕਲੀ ਭਰਤੀ ! ਭਰੇ ਜਾਣਗੇ 1000 ਤੋਂ ਵੱਧ ਅਹੁਦੇ, ਇੰਝ ਕਰੋ ਅਪਲਾਈ
    • bank of baroda recruitment
      ਬੈਂਕ ਆਫ਼ ਬੜੌਦਾ 'ਚ ਨਿਕਲੀਆਂ ਭਰਤੀਆਂ ! ਭਰੀਆਂ ਜਾਣਗੀਆਂ 5000 ਅਸਾਮੀਆਂ, ਇੰਝ...
    • punjab and sind bank recruitment job
      ਪੰਜਾਬ ਐਂਡ ਸਿੰਧ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • bsnl recruitment
      BSNL 'ਚ ਨਿਕਲੀ ਭਰਤੀ ! ਜਾਰੀ ਹੋਇਆ ਨੋਟੀਫਿਕੇਸ਼ਨ, ਜਾਣੋ ਕਿੰਨੀ ਮਿਲੇਗੀ ਤਨਖਾਹ
    • sbi  recruitment  state bank of india
      SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ
    • skills will get you a job abroad
      ਸਿਰਫ਼ ਡਿਗਰੀ ਨਹੀਂ, ‘ਹੁਨਰ’ ਦਿਵਾਏਗਾ ਵਿਦੇਸ਼ਾਂ 'ਚ ਨੌਕਰੀ, ਹੋਸਪਿਟੈਲਿਟੀ ਖੇਤਰ...
    • youth looking for jobs central government warns about ai scams
      ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI...
    • punjab haryana high court job recruitment apply
      ਪੰਜਾਬ-ਹਰਿਆਣਾ ਹਾਈਕੋਰਟ 'ਚ ਨਿਕਲੀਆਂ ਭਰਤੀਆਂ ! 1265 ਅਹੁਦਿਆਂ 'ਤੇ ਕੀਤੀ ਜਾਵੇਗੀ...
    • punjab sind bank recruitment
      ਪੰਜਾਬ ਐਂਡ ਸਿੰਧ ਬੈਂਕ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +