Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    7:57:09 AM

  • tensions rise in hormuz

    ਹੋਰਮੁਜ਼ 'ਚ ਵਧਿਆ ਤਣਾਅ: ਅਮਰੀਕਾ ਨੇ ਈਰਾਨ 'ਤੇ...

  • changing weather swine flu patient danger

    ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ,...

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • ਯੂਨੀਅਨ ਬੈਂਕ ਆਫ ਇੰਡੀਆ 'ਚ ਵੱਖ-ਵੱਖ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਯੂਨੀਅਨ ਬੈਂਕ ਆਫ ਇੰਡੀਆ 'ਚ ਵੱਖ-ਵੱਖ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

  • Edited By Cherry,
  • Updated: 25 Jan, 2023 12:00 PM
Employment News
union bank so recruitment 2023
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਯੂਨੀਅਨ ਬੈਂਕ ਆਫ ਇੰਡੀਆ ਨੇ ਸਪੈਸ਼ਲਿਸਟ ਅਫ਼ਸਰ (SO) ਦੇ ਅਹੁਦਿਆਂ 'ਤੇ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਉਮੀਦਵਾਰ UBI ਦੀ ਅਧਿਕਾਰਤ ਵੈੱਬਸਾਈਟ unionbankofindia.co.in 'ਤੇ ਜਾ ਕੇ ਆਨਲਾਈਨ ਮੋਡ ਰਾਹੀਂ ਅਰਜ਼ੀ ਦੇ ਸਕਦੇ ਹਨ। ਇਸ ਭਰਤੀ ਮੁਹਿੰਮ ਰਾਹੀਂ ਕੁੱਲ 42 ਅਸਾਮੀਆਂ ਭਰੀਆਂ ਜਾਣਗੀਆਂ। ਰਜਿਸਟ੍ਰੇਸ਼ਨ ਪ੍ਰਕਿਰਿਆ 23 ਜਨਵਰੀ ਨੂੰ ਸ਼ੁਰੂ ਹੋਈ ਸੀ ਅਤੇ ਅਰਜ਼ੀ ਫੀਸ ਜਮ੍ਹਾ ਕਰਨ ਦੀ ਆਖ਼ਰੀ ਮਿਤੀ 12 ਫਰਵਰੀ, 2023 ਹੈ।

ਅਸਾਮੀਆਂ ਦੇ ਵੇਰਵੇ

  • ਚੀਫ਼ ਮੈਨੇਜਰ (ਚਾਰਟਰਡ ਅਕਾਊਂਟੈਂਟ): 3 ਅਸਾਮੀਆਂ
  • ਸੀਨੀਅਰ ਮੈਨੇਜਰ (ਕ੍ਰੈਡਿਟ ਅਫਸਰ): 34 ਅਸਾਮੀਆਂ
  • ਮੈਨੇਜਰ (ਕ੍ਰੈਡਿਟ ਅਫਸਰ): 5 ਅਸਾਮੀਆਂ
  • ਕੁੱਲ: 42 ਅਸਾਮੀਆਂ

ਚੋਣ ਪ੍ਰਕਿਰਿਆ

ਉਮੀਦਵਾਰਾਂ ਦੀ ਗਿਣਤੀ ਦੇ ਆਧਾਰ 'ਤੇ ਚੋਣ ਪ੍ਰਕਿਰਿਆ ਵਿੱਚ ਆਨਲਾਈਨ ਪ੍ਰੀਖਿਆ, ਗਰੁੱਪ ਚਰਚਾ ਜਾਂ ਨਿੱਜੀ ਇੰਟਰਵਿਊ ਆਯੋਜਿਤ ਕੀਤੇ ਜਾ ਸਕਦੇ ਹਨ। ਉਮੀਦਵਾਰਾਂ ਨੂੰ ਕੱਟ-ਆਫ ਸਕੋਰ ਦੇ ਆਧਾਰ 'ਤੇ ਆਨਲਾਈਨ ਟੈਸਟ/ਗਰੁੱਪ ਚਰਚਾ ਲਈ ਕੁਆਲੀਫਾਈ ਕਰਨਾ ਪਵੇਗਾ। 

ਵਿਦਿਅਕ ਯੋਗਤਾ

ਵੱਖ-ਵੱਖ ਅਹੁਦਿਆਂ ਦੇ ਹਿਸਾਬ ਨਾਲ ਵਿੱਦਿਅਕ ਯੋਗਤਾ ਵੀ ਵੱਖ-ਵੱਖ ਤੈਅ ਕੀਤੀ ਗਈ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਨੋਟੀਫਿਕੇਸ਼ਨ ਵੇਖਣ।

ਅਰਜ਼ੀ ਫ਼ੀਸ

ਅਣਰਾਖਵੀਂ ਸ਼੍ਰੇਣੀ ਲਈ 850/- ਰੁਪਏ  ਅਤੇ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ ਅਰਜ਼ੀ ਫ਼ੀਸ 150/- ਰੁਪਏ ਤੈਅ ਕੀਤੀ ਗਈ ਹੈ। 

ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਇੱਥੇ ਕਲਿੱਕ ਕਰੋ।

  • Union Bank SO Recruitment 2023
  • ਯੂਨੀਅਨ ਬੈਂਕ ਆਫ ਇੰਡੀਆ
  • ਭਰਤੀ

BSF 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਤੇ ਹੋਰ ਸ਼ਰਤਾਂ

NEXT STORY

Stories You May Like

  • idbi bank recruitment job
    IDBI 'ਚ ਨਿਕਲੀ ਭਰਤੀ ! 2 ਲੱਖ ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • death cases
    ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
  • two people arrested with heroin
    ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • indian oil corporation job
    Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
  • different batting roles excite me  washington sundar
    ਮੈਂ ਬੱਲੇਬਾਜ਼ੀ ਵਿਚ ਵੱਖ-ਵੱਖ ਭੂਮਿਕਾਵਾਂ ਤੋਂ ਉਤਸ਼ਾਹਿਤ ਹਾਂ: ਵਾਸ਼ਿੰਗਟਨ ਸੁੰਦਰ
  • apple  s iphone air 2 will cause havoc
    48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
  • arrested with heroin  punjab police
    ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • india bullet train recruitment job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਖੁੱਲ੍ਹ ਗਈ ਭਰਤੀ ! 1.25 ਲੱਖ ਤੱਕ ਮਿਲੇਗੀ...
    • punjab haryana high court recruitment job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • sbi job recruitment
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 85 ਹਜ਼ਾਰ ਤੱਕ ਤਨਖਾਹ
    • railway  job news
      ਰੇਲਵੇ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਅੱਜ ਹੀ ਕਰੋ ਅਪਲਾਈ
    • punjab police job constable recruitment paper date announcement
      ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
    • railway recruitment exams ashwini vaishnav reveals the entire plan
      ਰੇਲਵੇ ਭਰਤੀ ਪ੍ਰੀਖਿਆਵਾਂ 'ਚ ਵੱਡਾ ਬਦਲਾਅ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸੀ...
    • electricity department  pspcl recruitment job
      ਬਿਜਲੀ ਮਹਿਕਮੇ 'ਚ ਨਿਕਲੀਆਂ ਭਰਤੀਆਂ ! 6,000 ਤੋਂ ਵੱਧ ਅਸਾਮੀਆਂ, 10ਵੀਂ ਪਾਸ ਲਈ...
    • bsnl job recruitment
      BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • railway recruitment job
      ਰੇਲਵੇ 'ਚ ਨਿਕਲੀ ਭਰਤੀ ! ਭਰੇ ਜਾਣਗੇ 1000 ਤੋਂ ਵੱਧ ਅਹੁਦੇ, ਇੰਝ ਕਰੋ ਅਪਲਾਈ
    • bank of baroda recruitment
      ਬੈਂਕ ਆਫ਼ ਬੜੌਦਾ 'ਚ ਨਿਕਲੀਆਂ ਭਰਤੀਆਂ ! ਭਰੀਆਂ ਜਾਣਗੀਆਂ 5000 ਅਸਾਮੀਆਂ, ਇੰਝ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +