Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    5:56:39 PM

  • power cut will be imposed in these areas of punjab tomorrow morning itself

    ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ...

  • old pension scheme  bikram majithia

    ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਜੀਠੀਆ ਦੇ...

  • more than 5000 women die of cancer every year in punjab harsimrat badal

    ਪੰਜਾਬ 'ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ...

  • bill to provide precise definition of   transgender   introduced in ls

    'ਨਿੱਜੀ ਪਸੰਦ' ਨਹੀਂ, ਹੁਣ ਮਿਲੇਗੀ ਕਾਨੂੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • New Delhi
  • ਨਰਸਿੰਗ ਸਟਾਫ਼ ਅਹੁਦਿਆਂ 'ਤੇ ਨਿਕਲੀ ਬੰਪਰ ਭਰਤੀ, ਚਾਹਵਾਨ ਉਮੀਦਵਾਰ ਕਰਨ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਨਰਸਿੰਗ ਸਟਾਫ਼ ਅਹੁਦਿਆਂ 'ਤੇ ਨਿਕਲੀ ਬੰਪਰ ਭਰਤੀ, ਚਾਹਵਾਨ ਉਮੀਦਵਾਰ ਕਰਨ ਅਪਲਾਈ

  • Edited By Tanu,
  • Updated: 10 Sep, 2023 12:35 PM
New Delhi
uppsc nursing staff recruitment 2023
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਲੋਕ ਸੇਵਾ ਕਮਿਸ਼ਨ ਨੇ ਨਰਸਿੰਗ ਸਟਾਫ਼ ਭਰਤੀ 2023 ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਇਸ ਭਰਤੀ ਮੁਹਿੰਮ ਜ਼ਰੀਏ ਨਰਸਿੰਗ ਸਟਾਫ਼ ਅਹੁਦੇ 'ਤੇ 2000 ਤੋਂ ਵਧੇਰੇ ਖਾਲੀ ਅਹੁਦੇ ਭਰੇ ਜਾਣਗੇ। ਯੋਗ ਮਹਿਲਾ ਅਤੇ ਪੁਰਸ਼ ਉਮੀਦਵਾਰ ਇਸ ਭਰਤੀ ਲਈ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ uppsc.up.nic.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

UPPSC ਗਰੁੱਪ ਬੀ, ਗੈਰ-ਗਜ਼ਟਿਡ ਮਹਿਲਾ ਅਤੇ ਪੁਰਸ਼ ਅਸਥਾਈ ਨਰਸਿੰਗ ਸਟਾਫ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ 04 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ ਉਮੀਦਵਾਰਾਂ ਨੂੰ 04 ਅਕਤੂਬਰ 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ। ਵੈੱਬਸਾਈਟ 'ਤੇ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਸੰਸਥਾ 'ਚ ਨੌਕਰੀ ਮਿਲਣ ਤੋਂ ਬਾਅਦ ਬਿਨੈਕਾਰਾਂ ਨੂੰ ਪੋਸਟ ਦੇ ਅਧਾਰ 'ਤੇ ਤਨਖਾਹ ਪੱਧਰ 7 ਦੇ ਤਹਿਤ 44,900 ਤੋਂ 1,42,400 ਰੁਪਏ ਤੱਕ ਦੀ ਤਨਖਾਹ ਮਿਲੇਗੀ।

ਅਹੁਦੇ ਦਾ ਪੂਰਾ ਵੇਰਵਾ

ਪੁਰਸ਼- 171 ਅਹੁਦੇ
ਮਹਿਲਾ- 2069 ਅਹੁਦੇ
ਕੁੱਲ ਖਾਲੀ ਅਹੁਦੇ- 2240 ਅਹੁਦੇ

ਕੌਣ ਕਰ ਸਕਦਾ ਹੈ ਅਪਲਾਈ?

ਪੁਰਸ਼ ਉਮੀਦਵਾਰਾਂ ਨੂੰ 10+2 ਸਾਇੰਸ, ਨਰਸਿੰਗ ਡਿਪਲੋਮਾ ਜਾਂ ਨਰਸਿੰਗ 'ਚ BSC ਪਾਸ ਹੋਣਾ ਚਾਹੀਦਾ ਹੈ। ਮਹਿਲਾ ਉਮੀਦਵਾਰਾਂ ਕੋਲ ਸਾਇੰਸ, ਨਰਸਿੰਗ ਡਿਪਲੋਮਾ ਜਾਂ BSC ਨਾਲ 10+2 ਹੋਣਾ ਚਾਹੀਦਾ ਹੈ। ਉਨ੍ਹਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਨਰਸ ਜਾਂ ਮਿਡਫਾਈਵ ਦਾ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ। 

ਉਮਰ ਹੱਦ

ਉਮੀਦਵਾਰਾਂ ਦੀ ਉਮਰ 1 ਜੁਲਾਈ 2023 ਨੂੰ ਘੱਟੋ-ਘੱਟ 21 ਸਾਲ ਅਤੇ 40 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਅਪਲਾਈ ਕਰਨ ਦਾ ਤਰੀਕਾ 

UPPSC ਦੀ ਅਧਿਕਾਰਤ ਵੈੱਬਸਾਈਟ uppsc.up.nic.in 'ਤੇ ਜਾਓ
ਹੋਮਪੇਜ 'ਤੇ ਉਪਲੱਬਧ ਨਰਸ ਪੋਸਟਾਂ ਲਈ ਲਿੰਕ ਦੇਖੋ।
ਅਰਜ਼ੀ ਫਾਰਮ ਭਰੋ ਅਤੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰੋ।
ਲੋੜੀਂਦੀ ਅਰਜ਼ੀ ਫੀਸ ਦਾ ਭੁਗਤਾਨ ਕਰੋ।
ਆਪਣੀ ਜਾਣਕਾਰੀ ਦੀ ਦੋ ਵਾਰ ਜਾਂਚ ਕਰੋ ਅਤੇ ਫਾਰਮ ਜਮ੍ਹਾਂ ਕਰੋ।

ਚੋਣ ਪ੍ਰਕਿਰਿਆ

ਬਿਨੈਕਾਰਾਂ ਨੂੰ ਮੁਢਲੀ ਪ੍ਰੀਖਿਆ ਵਿਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਪ੍ਰੀਖਿਆ 'ਚ ਸ਼ਾਮਲ ਹੋਣਾ ਹੋਵੇਗਾ। ਉਸ ਤੋਂ ਬਾਅਦ ਚੁਣੇ ਗਏ ਉਮੀਦਵਾਰਾਂ ਨੂੰ ਦਸਤਾਵੇਜ਼ਾਂ ਦੀ ਤਸਦੀਕ ਅਤੇ ਅੰਤ ਵਿਚ ਮੈਡੀਕਲ ਟੈਸਟ ਤੋਂ ਗੁਜ਼ਰਨਾ ਪਵੇਗਾ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ।

UPPSC Nursing Staff Recruitment 2023

  • UPPSC Nursing Staff Recruitment 2023
  • Job
  • Recruitment
  • ਨਰਸਿੰਗ ਸਟਾਫ਼
  • ਨੌਕਰੀ
  • ਅਸਾਮੀਆਂ

ਪੰਜਾਬ 'ਚ ਵੱਖ-ਵੱਖ 111 ਅਹੁਦਿਆਂ 'ਤੇ ਨਿਕਲੀ ਸਰਕਾਰੀ ਭਰਤੀ, ਜਲਦ ਕਰੋ ਅਪਲਾਈ

NEXT STORY

Stories You May Like

  • indian navy  recruitment  candidates  apply  job
    Indian Navy 'ਚ ਨਿਕਲੀ ਭਰਤੀ ! 12ਵੀਂ ਪਾਸ ਵੀ ਕਰ ਸਕਦੇ ਅਪਲਾਈ, 69,000 ਤੱਕ ਮਿਲੇਗੀ ਤਨਖਾਹ
  • aadhaar center recruitment job
    AADHAAR ਕੇਂਦਰਾਂ 'ਚ ਸੁਪਰਵਾਈਜ਼ਰ ਤੇ ਆਪਰੇਟਰਾਂ ਲਈ ਨਿਕਲੀ ਭਰਤੀ ! 10ਵੀਂ ਪਾਸ ਵੀ ਕਰ ਸਕਦੇ ਅਪਲਾਈ
  • indian railways  job  candidate recruitment  apply
    ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ! 22 ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਭਰਤੀ ਦੀ ਵਧ ਗਈ ਤਰੀਕ
  • idbi bank job candidate recruitment
    ਬੈਂਕਿੰਗ ਸੈਕਟਰ 'ਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ! IDBI 'ਚ ਨੇ ਕੱਢੀ ਭਰਤੀ
  • rbi job candidate recruitment apply
    RBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਆਖ਼ਰੀ ਤਰੀਕ 8 ਮਾਰਚ, ਜਲਦ ਕਰੋ ਅਪਲਾਈ
  • indian railways candidate recruitment job application
    ਰੇਲਵੇ 'ਚ 10ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • bsnl recruitment  candidate application  job
    BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • responsible positions cm rekha gupta
    ਜ਼ਿੰਮੇਵਾਰ ਅਹੁਦਿਆਂ 'ਤੇ ਬੈਠੀਆਂ ਔਰਤਾਂ ਦੂਜੀਆਂ ਔਰਤਾਂ ਨੂੰ ਅੱਗੇ ਵਧਣ 'ਚ ਮਦਦ ਕਰਨ : ਰੇਖਾ ਗੁਪਤਾ
  • sales of induction stoves increased due to shortage of gas cylinders
    ਬਦਲਵੇਂ ਪ੍ਰਬੰਧ ਕਰਨ ’ਚ ਜੁਟੀ ਜਨਤਾ! ਗੈਸ ਸਿਲੰਡਰਾਂ ਦੀ ਕਮੀ ਕਾਰਨ ਇੰਡਕਸ਼ਨ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • pargat singh revelation
    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ ਦਿੱਲੀ ਤੋਂ ਆਏ 300...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
Trending
Ek Nazar
banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • punjab excise department excise inspector job application recruitment
      ਪੰਜਾਬ ਆਬਕਾਰੀ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਕਿੰਨੀ ਮਿਲੇਗੀ...
    • indian railways candidate recruitment job application
      ਰੇਲਵੇ 'ਚ 10ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • sbi job candidate recruitment salary state bank of india
      SBI 'ਚ ਨਿਕਲੀਆਂ ਭਰਤੀਆਂ, ਬਿਨਾਂ ਪ੍ਰੀਖਿਆ ਹੋਵੇਗੀ ਸਿਲੈਕਸ਼ਨ, 93,000 ਤੱਕ...
    • cow grazing  government salary  jobs  employment
      ਗਾਵਾਂ-ਮੱਝਾਂ ਚਰਾਉਣ 'ਤੇ ਸਰਕਾਰ ਦੇਵੇਗੀ ਤਨਖਾਹ, ਇਸ ਸੂਬੇ ਨੇ ਕੱਢੀਆਂ ਨੌਕਰੀਆਂ,...
    • hindustan petroleum recruitments candidate job
      ਹਿੰਦੁਸਤਾਨ ਪੈਟਰੋਲੀਅਮ 'ਚ ਨਿਕਲੀਆਂ ਭਰਤੀਆਂ, ਪੰਜਾਬੀ ਨੌਜਵਾਨਾਂ ਲਈ ਸੁਨਹਿਰੀ...
    • drdo job  ministry of defence  recruitment candidates
      DRDO 'ਚ ਨਿਕਲੀਆਂ ਭਰਤੀਆਂ ! ਰੱਖਿਆ ਮੰਤਰਾਲਾ 'ਚ ਕੰਮ ਕਰਨ ਵਾਲਿਆਂ ਲਈ Golden...
    • indian navy recruitment
      Indian Navy 'ਚ ਨੌਕਰੀ ਦਾ ਸੁਨਹਿਰੀ ਮੌਕਾ ! 1,25,000 ਤੋਂ ਸ਼ੁਰੂ ਹੋਵੇਗੀ ਤਨਖ਼ਾਹ
    • election commission candidate job recruitment apply
      ਚੋਣ ਕਮਿਸ਼ਨ 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • railway recruitment government job 10th pass railway job
      10ਵੀਂ ਪਾਸ ਲਈ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਰੇਲਵੇ 'ਚ ਨਿਕਲੀ ਭਰਤੀ,...
    • aadhaarcardrecruitment2026 10thpassjob aadhaarsevakendra
      AADHAAR ਸੇਵਾ ਕੇਦਰਾਂ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +