Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    3:11:44 AM

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • England News
  • ਸਰਹੱਦਾਂ ਪਾਰ ਹੋ ਰਹੇ ਦਮਨ ਤੇ ਨਿਸ਼ਾਨਾਬੰਦੀ ਖ਼ਿਲਾਫ਼ ਹੋਵੇ ਕਾਰਵਾਈ : ਗੁਰਮੀਤ ਸਿੰਘ ਤੂਰ

ENGLAND News Punjabi(ਇੰਗਲੈਂਡ)

ਸਰਹੱਦਾਂ ਪਾਰ ਹੋ ਰਹੇ ਦਮਨ ਤੇ ਨਿਸ਼ਾਨਾਬੰਦੀ ਖ਼ਿਲਾਫ਼ ਹੋਵੇ ਕਾਰਵਾਈ : ਗੁਰਮੀਤ ਸਿੰਘ ਤੂਰ

  • Edited By Baljit Singh,
  • Updated: 15 Jun, 2026 03:23 PM
England
demand for action against cross border repression and targeting
  • Share
    • Facebook
    • Tumblr
    • Linkedin
    • Twitter
  • Comment

ਸਰੀ/ਵੈਨਕੂਵਰ (ਸਰਬਜੀਤ ਸਿੰਘ ਬਨੂੜ) : ਹਰਦੀਪ ਸਿੰਘ ਨਿੱਝਰ ਦੇ ਤੀਸਰੀ ਬਰਸੀ ਮੌਕੇ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ 'ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ' ਕਾਰ ਰੈਲੀ ਕੱਢੀ ਗਈ। ਰੈਲੀ ਰਾਹੀਂ ਸੰਗਤ ਵੱਲੋਂ ਨਿੱਝਰ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਨੂੰ ਦੁਹਰਾਇਆ ਗਿਆ।

ਕਾਰ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ ਅਤੇ ਸਰੀ ਸਥਿਤ ਲਕਸ਼ਮੀ ਨਾਰਾਇਣ ਮੰਦਰ ਤੋਂ ਹੁੰਦੀ ਹੋਈ ਭਾਰਤੀ ਕੌਂਸਲੇਟ ਵੈਨਕੂਵਰ ਤੱਕ ਪਹੁੰਚੀ। ਸਮਰਥਕਾਂ ਨੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸਰਹੱਦਾਂ ਪਾਰ ਹੋ ਰਹੇ ਦਮਨ ਅਤੇ ਨਿਸ਼ਾਨਾਬੰਦੀ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਹੋਣੀ ਚਾਹੀਦੀ ਹੈ। ਰੈਲੀ ਦੌਰਾਨ ਵਾਹਨਾਂ ਉੱਤੇ ਖਾਲਿਸਤਾਨ ਦੇ ਝੰਡੇ ਅਤੇ ਇਨਸਾਫ਼ ਨਾਲ ਸੰਬੰਧਿਤ ਬੈਨਰ ਲਹਿਰਾਏ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਨਿੱਝਰ ਦੀ ਸ਼ਹਾਦਤ ਨੇ ਖਾਲਿਸਤਾਨ ਰੈਫਰੈਂਡਮ ਅਤੇ ਸਿੱਖ ਕੌਮ ਦੇ ਸਵੈ-ਨਿਰਣੇ ਦੇ ਹੱਕ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਬਖ਼ਸ਼ੀ ਹੈ। ਉਨ੍ਹਾਂ ਕਿਹਾ ਕਿ ਕੌਮ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗੀ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਰੈਲੀ ਦੇ ਅੰਤ ਵਿੱਚ ਭਾਰਤੀ ਕੌਂਸਲੇਟ ਦੇ ਬਾਹਰ ਇਕੱਠੇ ਹੋਏ ਸਿੱਖਾਂ ਨੇ ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਨਸਾਫ਼, ਜਵਾਬਦੇਹੀ ਅਤੇ ਆਪਣੇ ਰਾਜਨੀਤਿਕ ਅਧਿਕਾਰਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ।

ਇਸ ਰੈਲੀ ਵਿੱਚ ਗੁਰਮੀਤ ਸਿੰਘ ਗਿੱਲ, ਗੁਰਮੀਤ ਸਿੰਘ ਤੂਰ, ਨਰਿੰਦਰ ਸਿੰਘ ਰੰਧਾਵਾ, ਅਵਤਾਰ ਸਿੰਘ ਖਹਿਰਾ, ਮਨਜਿੰਦਰ ਸਿੰਘ ਖਾਲਸਾ, ਜੈਗ ਸਿੰਘ, ਰਜਿੰਦਰ ਸਿੰਘ ਨੱਤ, ਦਲਜੀਤ ਸਿੰਘ ਅਤੇ ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Canada
  • Rally
  • Demand for Justice
  • ਕੈਨੇਡਾ
  • ਰੈਲੀ
  • ਇਨਸਾਫ ਦੀ ਮੰਗ

ਬ੍ਰਿਟਿਸ਼ ਫ਼ੌਜ ਨੇ ਜ਼ਬਤ ਕੀਤਾ ਰੂਸੀ 'ਸ਼ੈਡੋ ਫਲੀਟ' ਦਾ ਤੇਲ ਟੈਂਕਰ, ਇੰਗਲਿਸ਼ ਚੈਨਲ ਪਾਰ ਕਰਨ ਦਾ ਲਾਇਆ ਦੋਸ਼

NEXT STORY

Stories You May Like

  • explosives and weapons continuously being recovered in the country
    ‘ਦੇਸ਼ ’ਚ ਲਗਾਤਾਰ ਬਰਾਮਦ ਹੋ ਰਹੇ’ ਵਿਸਫੋਟਕ ਤੇ ਹਥਿਆਰ!
  • bank of india  bank  locker  gold missing
    ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ
  • harcharan singh brar classroom in pakistan
    ਸਰਹੱਦਾਂ ਤੇ ਧਰਮਾਂ ਤੋਂ ਪਰੇ..! ਪੰਜਾਬ ਦੇ ਸਾਬਕਾ CM ਦੇ ਨਾਂ 'ਤੇ ਪਾਕਿਸਤਾਨ 'ਚ ਬਣੇਗਾ ਕਲਾਸਰੂਮ
  • classroom dedicated to former cm
    ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ 'ਤੇ ਰੱਖਿਆ ਕਲਾਸਰੂਮ ਦਾ ਨਾਂ
  • facebook and instagram shut down
    ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ
  • unilateral action of police after clash between people and nihang singhs
    ਉੱਤਰਾਖੰਡ 'ਚ ਲੋਕਾਂ ਵੱਲੋਂ ਨਿਹੰਗ ਸਿੰਘਾਂ ਨਾਲ ਝਗੜੇ ਪਿੱਛੋਂ ਪੁਲਸ ਦੀ ਇਕਪਾਸੜ ਕਾਰਵਾਈ ਅਸਹਿਣਯੋਗ : ਬਾਬਾ ਬਲਬੀਰ...
  • gurugram  flyover  car  iron rod  driver
    ਫਲਾਈਓਵਰ ਹੇਠੋਂ ਲੰਘਦੀ ਕਾਰ 'ਤੇ ਆ ਡਿੱਗਾ ਸਰੀਆ ! ਹੋ ਗਿਆ ਆਰ-ਪਾਰ, ਵਾਲ-ਵਾਲ ਬਚਿਆ ਡਰਾਈਵਰ
  • case registered against husband and wife for assault and threats
    ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਇੰਗਲੈਂਡ ਦੀਆਂ ਖਬਰਾਂ
    • pm modi meets foreign leaders
      G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ...
    • uk becomes new hot route for indian passengers
      ਭਾਰਤੀ ਯਾਤਰੀਆਂ ਲਈ UK ਬਣਿਆ ਨਵਾਂ ‘ਹੌਟ ਰੂਟ’, ਯੂਰਪ ਲਈ ਵਧੀ ਹਵਾਈ ਕਨੈਕਟੀਵਿਟੀ
    • punjabi in england youth in england
      ਹੁਣ ਇੰਗਲੈਂਡ ਤੋਂ ਆਈ ਦੁਖਦ ਖ਼ਬਰ, ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ
    • barakah nuclear plant
      ਪੈਦਾ ਹੋ ਸਕਦਾ ਸੀ ਵੱਡਾ ਖ਼ਤਰਾ ! US-UK ਸਣੇ 79 ਦੇਸ਼ਾਂ ਨੇ ਬਾਰਾਕਾਹ ਪਲਾਂਟ 'ਤੇ...
    • demand for action against cross border repression and targeting
      ਸਰਹੱਦਾਂ ਪਾਰ ਹੋ ਰਹੇ ਦਮਨ ਤੇ ਨਿਸ਼ਾਨਾਬੰਦੀ ਖ਼ਿਲਾਫ਼ ਹੋਵੇ ਕਾਰਵਾਈ : ਗੁਰਮੀਤ...
    • britain seizes russian tanker
      ਬ੍ਰਿਟਿਸ਼ ਫ਼ੌਜ ਨੇ ਜ਼ਬਤ ਕੀਤਾ ਰੂਸੀ 'ਸ਼ੈਡੋ ਫਲੀਟ' ਦਾ ਤੇਲ ਟੈਂਕਰ, ਇੰਗਲਿਸ਼...
    • children social media will be banned now this country is preparing
      ਬੱਚਿਆਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਹੁਣ ਇਸ ਦੇਸ਼ ਨੇ ਖਿੱਚੀ ਤਿਆਰੀ
    • kashmiris on streets
      ਲੰਡਨ ਦੀਆਂ ਸੜਕਾਂ 'ਤੇ ਉਤਰੇ ਹਜ਼ਾਰਾਂ ਕਸ਼ਮੀਰੀ; ਪਾਕਿਸਤਾਨ ਵਿਰੁੱਧ ਕੱਢਿਆ...
    • 3yearold girl falls from window of tall building
      ਉੱਚੀ ਇਮਾਰਤ ਦੀ ਖਿੜਕੀ ਤੋਂ ਡਿੱਗੀ 3 ਸਾਲ ਦੀ ਬੱਚੀ ! ਭਾਰਤੀ ਨੌਜਵਾਨ ਨੇ ਗੇਂਦ...
    • strong resentment of diaspora sikhs over the return of tainted faces
      ਦਾਗ਼ੀ ਚਿਹਰਿਆਂ ਦੀ ਵਾਪਸੀ 'ਤੇ ਪਰਵਾਸੀ ਸਿੱਖਾਂ ਦੀ ਸਖ਼ਤ ਨਾਰਾਜ਼ਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +