Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    10:36:23 PM

  • lionel messi retires from international football

    ਲਿਓਨਲ ਮੈਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ...

  • son shoots and kills his father

    ਖ਼ੂਨ ਦੇ ਰਿਸ਼ਤੇ ਹੋਣ ਲੱਗੇ ਪਾਣੀ: ਪੁੱਤ ਨੇ ਪਿਓ ਦਾ...

  • punjab mother son

    ਪੰਜਾਬ: ਪੁੱਤ ਨੇ ਪ੍ਰੈਸ਼ਰ ਕੁੱਕਰ ਨਾਲ ਕਰ'ਤਾ ਮਾਂ ਦਾ...

  • pm modi meets putin in bishkek

    ਬਿਸ਼ਕੇਕ 'ਚ ਪੁਤਿਨ ਨੂੰ ਮਿਲੇ PM ਮੋਦੀ, ਯੂਕਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • England News
  • ਫ੍ਰੈਂਕਫਰਟ ’ਚ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ

ENGLAND News Punjabi(ਇੰਗਲੈਂਡ)

ਫ੍ਰੈਂਕਫਰਟ ’ਚ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ

  • Edited By Baljit Singh,
  • Updated: 04 May, 2026 07:39 PM
England
event dedicated to the 40th anniversary of the declaration of khalistan
  • Share
    • Facebook
    • Tumblr
    • Linkedin
    • Twitter
  • Comment

ਫ੍ਰੈਂਕਫਰਟ (ਸਰਬਜੀਤ ਸਿੰਘ ਬਨੂੜ) : ਗੁਰਦੁਆਰਾ ਸਿੱਖ ਸੈਂਟਰ ਫ੍ਰੈਂਕਫਰਟ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਮੌਕੇ ਖਾਲਿਸਤਾਨ ਦਾ ਝੰਡਾ ਲਹਿਰਾ ਕੇ ਸ੍ਰੀ ਸਾਹਿਬਾਂ, ਨਗਾਰੇ ਦੀ ਧੁਨ ਅਤੇ ਜੈਕਾਰਿਆਂ ਨਾਲ ਸਲਾਮੀ ਦਿੱਤੀ ਗਈ।

ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ ਉਪਰੰਤ ਭਾਈ ਰਵੇਲ ਸਿੰਘ ਅਤੇ ਭਾਈ ਵੀਰ ਸਿੰਘ ਦੇ ਜਥੇ ਵੱਲੋਂ ਰਸ-ਭਿੰਨੀ ਗੁਰਬਾਣੀ ਕੀਰਤਨ ਕੀਤਾ ਗਿਆ। ਭਾਈ ਬੇਅੰਤ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਪ੍ਰਭਾਵਸ਼ਾਲੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਚੌਗਿਰਦੇ ਨੂੰ ਖਾਲਿਸਤਾਨੀ ਝੰਡਿਆਂ, ਸਿੱਖ ਰਾਜ ਦੇ ਜਰਨੈਲਾਂ ਅਤੇ ਖਾਲਿਸਤਾਨ ਦੀ ਜੰਗੇ-ਅਜ਼ਾਦੀ ਦੇ ਸ਼ਹੀਦ ਸਿੰਘਾਂ-ਸਿੰਘਣੀਆਂ ਦੀਆਂ ਤਸਵੀਰਾਂ ਨਾਲ ਸਜਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਅਤੇ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਦੀ ਪ੍ਰਾਪਤੀ ਲਈ ਅਰਦਾਸ ਕੀਤੀ ਗਈ। ਦੀਵਾਨ ਦੌਰਾਨ ਪੰਥਕ ਬੁਲਾਰਿਆਂ ਨੇ ਖਾਲਿਸਤਾਨ ਦੇ ਇਤਿਹਾਸਕ ਪ੍ਰਸੰਗਾਂ, ਇਸ ਦੀ ਮਹੱਤਤਾ ਅਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਬਾਰੇ ਵਿਚਾਰ ਸਾਂਝੇ ਕੀਤੇ। 1978 ਦੇ ਸਾਕੇ ਤੋਂ ਲੈ ਕੇ ਖਾਲਿਸਤਾਨ ਦੀ ਜੰਗੇ-ਅਜ਼ਾਦੀ ਤੱਕ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।

PunjabKesari

ਇਸ ਦੌਰਾਨ ਭਾਰਤ ਦੀਆਂ ਜੇਲ੍ਹਾਂ ’ਚ 30-35 ਸਾਲਾਂ ਤੋਂ ਨਜ਼ਰਬੰਦ ਸਿੱਖ ਰਾਜਸੀ ਕੈਦੀਆਂ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ ਗਈ। ਬੁਲਾਰਿਆਂ ਨੇ ਖਾਲਿਸਤਾਨ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕਰਦਿਆਂ ਆਉਣ ਵਾਲੇ ਸਮੇਂ ’ਚ ਸਿੱਖ ਨੌਜਵਾਨਾਂ ਨੂੰ ਇਤਿਹਾਸ ਅਤੇ ਕੌਮ ਨਾਲ ਹੋਏ ਜ਼ੁਲਮਾਂ ਬਾਰੇ ਜਾਗਰੂਕ ਕਰਨ ਲਈ ਕੈਂਪ, ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਉਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਭਾਈ ਹਰਮੀਤ ਸਿੰਘ ਦਲ ਖਾਲਸਾ, ਭਾਈ ਗੁਰਦਿਆਲ ਸਿੰਘ ਲਾਲੀ ਸਿੱਖ ਫੈਡਰੇਸ਼ਨ ਜਰਮਨੀ, ਭਾਈ ਗੁਰਚਰਨ ਸਿੰਘ ਗੁਰਾਇਆ ਵਰਲਡ ਸਿੱਖ ਪਾਰਲੀਮੈਂਟ, ਭਾਈ ਅਵਤਾਰ ਸਿੰਘ ਬੱਬਰ ਖਾਲਸਾ ਜਰਮਨੀ, ਭਾਈ ਹੀਰਾ ਸਿੰਘ ਮੱਤੇਵਾਲ, ਭਾਈ ਬਲਕਾਰ ਸਿੰਘ ਸਾਬਕਾ ਪ੍ਰਧਾਨ ਅਤੇ ਭਾਈ ਅਨੂਪ ਸਿੰਘ ਪ੍ਰਧਾਨ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਸਭ ਦਾ ਧੰਨਵਾਦ ਕੀਤਾ। ਵਰਲਡ ਸਿੱਖ ਪਾਰਲੀਮੈਂਟ ਵੱਲੋਂ ਖਾਲਿਸਤਾਨੀ ਝੰਡਿਆਂ ਅਤੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Frankfurt
  • religious event
  • ਫ੍ਰੈਂਕਫਰਟ
  • ਧਾਰਮਿਕ ਸਮਾਗਮ

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ ਕੀਤੀ ਤਿਆਰ

NEXT STORY

Stories You May Like

    • heavy rains to occur in punjab on september 2 to 4
      ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • trains continue to be delayed
      ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਇੰਗਲੈਂਡ ਦੀਆਂ ਖਬਰਾਂ
      • big turn in nijjar case
        ਨਿੱਝਰ ਕਤਲ ਕੇਸ ’ਚ ਵੱਡਾ ਧਮਾਕਾ ! SFJ ਨੇ ਸਾਂਝੀ ਕੀਤੀ ਕਰਨ ਬਰਾੜ ਦੀ ਨਕਦੀ ਤੇ...
      • imran khan has been being tortured in jail for 3 years
        'ਇਮਰਾਨ ਖ਼ਾਨ 'ਤੇ 3 ਸਾਲਾਂ ਤੋਂ ਜੇਲ੍ਹ 'ਚ ਹੋ ਰਹੇ ਨੇ ਜ਼ੁਲਮ', ਸਾਬਕਾ ਪਤਨੀ...
      • road incident
        A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ
      • deputy prime minister dar to visit britain
        ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
      • 7 people including 2 police officers accident in england
        ਵੱਡੀ ਖ਼ਬਰ : ਇੰਗਲੈਂਡ 'ਚ ਭਿਆਨਕ ਹਾਦਸੇ 'ਚ 2 ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ
      • ethel caterham
        ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ ਦੀ ਸਭ ਤੋਂ ਵੱਧ ਉਮਰ ਦੀ...
      • fugitive mehul choksi lawyer arrested in london
        ਭਗੌੜੇ ਮੇਹੁਲ ਚੋਕਸੀ ਦੇ ਵਕੀਲ ਲੰਡਨ 'ਚ ਗ੍ਰਿਫ਼ਤਾਰ, ਜਿਨਸੀ ਸ਼ੋਸ਼ਣ ਦੇ ਚਾਰ...
      • hindu sikh community in america
        ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
      • 5 petrol bombs thrown at banquet hall in birmingham  guests barely escape
        ਬਰਮਿੰਘਮ 'ਚ ਬੈਂਕੁਏਟ ਹਾਲ ’ਤੇ ਸੁੱਟੇ 5 ਪੈਟਰੋਲ ਬੰਬ, ਵਾਲ-ਵਾਲ ਬਚੇ ਮਹਿਮਾਨ
      • prince harry and meghan to return to uk
        UK ਪਰਤਣਗੇ ਪ੍ਰਿੰਸ ਹੈਰੀ ਤੇ ਮੇਘਨ ! 6 ਸਾਲ ਸ਼ਾਹੀ ਪਰਿਵਾਰ ਤੋਂ ਦੂਰ ਰਹਿਣ ਮਗਰੋਂ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +