Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    4:49:47 PM

  • illegal organ trade

    ਧੱੜਲੇ ਨਾਲ ਚੱਲ ਰਿਹੈ ਮਨੁੱਖੀ ਅੰਗਾਂ ਦਾ ਕਾਲਾ...

  • tuesday and wednesday will be government holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

  • funny video of pinkoo tv bholi bakri

    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • England News
  • ਜੂਨ ’84 ਦਾ ਫ਼ੌਜੀ ਹਮਲਾ 'ਜੰਗੀ ਜੁਰਮ' ਕਰਾਰ ਦਿੱਤਾ ਜਾਵੇ : ਗੁਰਚਰਨ ਸਿੰਘ

ENGLAND News Punjabi(ਇੰਗਲੈਂਡ)

ਜੂਨ ’84 ਦਾ ਫ਼ੌਜੀ ਹਮਲਾ 'ਜੰਗੀ ਜੁਰਮ' ਕਰਾਰ ਦਿੱਤਾ ਜਾਵੇ : ਗੁਰਚਰਨ ਸਿੰਘ

  • Edited By Baljit Singh,
  • Updated: 23 May, 2026 07:29 PM
England
june  84 military attack should be declared a  war crime   gurcharan singh
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ) : ਦਲ ਖਾਲਸਾ ਇੰਟਰਨੈਸ਼ਨਲ ਦੇ ਆਗੂ ਗੁਰਚਰਨ ਸਿੰਘ ਨੇ ਜੂਨ 1984 ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਭਾਰਤੀ ਫ਼ੌਜ ਵੱਲੋਂ ਕੀਤੇ ਹਮਲੇ ਨੂੰ 'ਜੰਗੀ ਜੁਰਮ' ਅਤੇ ਸਿੱਖ ਨਸਲਕੁਸ਼ੀ ਕਰਾਰ ਦਿੰਦਿਆਂ ਐੱਸ.ਜੀ.ਪੀ.ਸੀ. ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ’ਤੇ ਸਪੱਸ਼ਟ ਮਤਾ ਪਾਸ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖਤ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿਰਫ਼ ਇੱਕ ਫ਼ੌਜੀ ਕਾਰਵਾਈ ਵਜੋਂ ਨਹੀਂ, ਸਗੋਂ ਮਨੁੱਖਤਾ ਵਿਰੋਧੀ ਜੁਰਮ ਵਜੋਂ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਗੁਰਚਰਨ ਸਿੰਘ ਨੇ ਕਿਹਾ ਕਿ ਸਿੱਖ ਕੌਮ ਅਜੇ ਵੀ ਉਸ ਦਰਦ ਅਤੇ ਤਬਾਹੀ ਨੂੰ ਨਹੀਂ ਭੁੱਲੀ ਜੋ ਦਰਬਾਰ ਸਾਹਿਬ ਕੰਪਲੈਕਸ ਉੱਤੇ ਟੈਂਕਾਂ ਅਤੇ ਭਾਰੀ ਹਥਿਆਰਾਂ ਨਾਲ ਕੀਤੇ ਹਮਲੇ ਦੌਰਾਨ ਵਾਪਰੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਹਜ਼ਾਰਾਂ ਬੇਗੁਨਾਹ ਸਿੱਖ ਸ਼ਰਧਾਲੂਆਂ ਅਤੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਉਨ੍ਹਾਂ ਐਲਾਨ ਕੀਤਾ ਕਿ 4 ਤੋਂ 6 ਜੂਨ ਤੱਕ ਲੰਡਨ ਭਾਰਤੀ ਦੂਤਾਵਾਸ ਦੇ ਬਾਹਰ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਇਨਸਾਫ਼ ਅਤੇ ਸੱਚ ਦੀ ਮੰਗ ਲਈ ਆਵਾਜ਼ ਬੁਲੰਦ ਕਰੇਗੀ। ਦਲ ਖਾਲਸਾ ਆਗੂ ਨੇ ਕਿਹਾ ਕਿ ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਹੋਣਗੇ ਅਤੇ ਦੁਨੀਆ ਭਰ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • London
  • 84 attack
  • Gurcharan Singh
  • ਲੰਡਨ
  • 84 ਹਮਲਾ
  • ਗੁਰਚਰਨ ਸਿੰਘ

ਬ੍ਰਿਟੇਨ 'ਚ ਹਿੰਦੂ ਵਿਰੋਧੀ ਨਫ਼ਰਤ ਅਪਰਾਧਾਂ ਦੀ ਨਿਗਰਾਨੀ ਲਈ ਨਵਾਂ ਆਨਲਾਈਨ ਪਲੇਟਫਾਰਮ ਲਾਂਚ

NEXT STORY

Stories You May Like

  • accused of rape and adultery on false pretense of marriage
    ਵਿਆਹ ਦਾ ਝੂਠਾ ਲਾਰਾ ਲਾ ਕੇ ਜਬਰ-ਜ਼ਿਨਾਹ ਦਾ ਦੋਸ਼, ਫ਼ੌਜੀ ’ਤੇ ਪਰਚਾ
  • us trying another plan
    30 ਸਾਲ ਪੁਰਾਣੇ ਕੇਸ ਦੇ ਬਹਾਨੇ ਹੁਣ ਇਸ ਦੇਸ਼ 'ਤੇ ਹਮਲਾ ਕਰਨ ਦੀ ਤਿਆਰੀ 'ਚ ਅਮਰੀਕਾ ! ਭੇਜ'ਤੇ ਜੰਗੀ ਬੇੜੇ
  • canada  three people of indian origin convicted in couple  s murder case
    ਕੈਨੇਡਾ: ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਭਾਰਤੀ ਮੂਲ ਦੇ 3 ਨੌਜਵਾਨ ਦੋਸ਼ੀ ਕਰਾਰ
  • youth attacked with sharp weapons in ludhiana
    ਲੁਧਿਆਣਾ ’ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 8 ਵਿਅਕਤੀਆਂ ਨੇ ਦਿੱਤਾ ਵਾਰਤਾਦ ਨੂੰ ਅੰਜਾਮ
  • june 21 neet exam new date
    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ ਨਵੀਂ ਤਾਰੀਖ਼ ਦਾ ਐਲਾਨ
  • election commission  rajya sabha  voting  term  june july
    ਰਾਜ ਸਭਾ ਚੋਣਾਂ ਦਾ ਐਲਾਨ, 10 ਸੂਬਿਆਂ ਦੀਆਂ 24 ਸੀਟਾਂ 'ਤੇ 18 ਜੂਨ ਨੂੰ ਪੈਣਗੀਆਂ ਵੋਟਾਂ
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
Trending
Ek Nazar
actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਇੰਗਲੈਂਡ ਦੀਆਂ ਖਬਰਾਂ
    • junior minister resigns
      ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ
    • indian student wins scottish elections
      ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ ਦੀਆਂ ਚੋਣਾਂ ! MP ਬਣ ਰਚ'ਤਾ...
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • labour party suffers major setback in england  s local elections
      ਇੰਗਲੈਂਡ ਦੀਆਂ ਸਥਾਨਕ ਚੋਣਾਂ ’ਚ ਲੇਬਰ ਪਾਰਟੀ ਨੂੰ ਵੱਡਾ ਝਟਕਾ, ਰੀਫਾਰਮ ਯੂ.ਕੇ....
    • britain sends its most deadly warship hms dragon to hormuz
      ਮਿਡਲ ਈਸਟ 'ਚ ਵਧਿਆ ਤਣਾਅ: ਬ੍ਰਿਟੇਨ ਨੇ ਹੋਰਮੁਜ਼ ਵੱਲ ਤੋਰਿਆ ਆਪਣਾ ਸਭ ਤੋਂ ਘਾਤਕ...
    • uk pm starmer takes responsibility for local election losses
      ਬ੍ਰਿਟੇਨ ਦੀਆਂ ਸਥਾਨਕ ਚੋਣਾਂ 'ਚ ਲੇਬਰ ਪਾਰਟੀ ਨੂੰ ਵੱਡਾ ਝਟਕਾ; PM ਸਟਾਰਮਰ ਨੇ...
    • indian nationals ship affected by hantavirus
      ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ ਭਾਰਤੀ ਨਾਗਰਿਕ ਸ਼ਾਮਲ
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • plane collides with truck and pole
      ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ ਗਿਆ ਜਹਾਜ਼, 221 ਯਾਤਰੀ ਸਨ...
    • sikh organizations of england held a large panthic conference
      ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +