Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:00:14 PM

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

  • toll plaza protest

    ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ...

  • young man in live in relationship commits suicide

    ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ...

  • punjab indian army

    ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • England News
  • ਐੱਸਐੱਫਜੇ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਅਕਾਲ ਤਖ਼ਤ ਸਾਹਿਬ ਤੋਂ “ਕੌਮੀ ਸ਼ਹੀਦ” ਐਲਾਨਣ ਦੀ ਮੰਗ

ENGLAND News Punjabi(ਇੰਗਲੈਂਡ)

ਐੱਸਐੱਫਜੇ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਅਕਾਲ ਤਖ਼ਤ ਸਾਹਿਬ ਤੋਂ “ਕੌਮੀ ਸ਼ਹੀਦ” ਐਲਾਨਣ ਦੀ ਮੰਗ

  • Edited By Shubam Kumar,
  • Updated: 13 Jul, 2026 08:59 PM
England
khalra be declared a national martyr by akal takht sahib
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਨਿਊਯਾਰਕ (ਸਰਬਜੀਤ ਸਿੰਘ ਬਨੂੜ) : ਸਿੱਖਸ ਫਾਰ ਜਸਟਿਸ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ 6 ਸਤੰਬਰ ਨੂੰ 31ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 10 ਲੱਖ ਦੇ ਵੱਡੇ ਇਕੱਠ ਦਾ ਸੱਦਾ ਦਿੰਦਿਆਂ ਭਾਈ ਖਾਲੜਾ ਨੂੰ “ਕੌਮੀ ਸ਼ਹੀਦ” ਦਾ ਦਰਜਾ ਦੇਣ ਦੀ ਮੰਗ ਕੀਤੀ ਗਈ ਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੰਬੋਧਤ ਇੱਕ ਆਨਲਾਈਨ ਪਟੀਸ਼ਨ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਸਿੱਖਸ ਫਾਰ ਜਸਟਿਸ ਨੇ ਕਿਹਾ ਦੁਨੀਆ ਭਰ ਦੇ ਸਿੱਖ ਇਸ ਪਟੀਸ਼ਨ ਰਾਹੀਂ ਆਪਣੀ ਰਾਏ ਈਮੇਲ ਦੇ ਜ਼ਰੀਏ ਅਕਾਲ ਤਖ਼ਤ ਸਾਹਿਬ ਤੱਕ ਭੇਜ ਸਕਦੇ ਹਨ। ਐਸਐਫਜੇ ਦੇ ਅਟਾਰਨੀ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ “ਭਾਰਤ ਸਰਕਾਰ ਨੇ ਖ਼ਾਲਿਸਤਾਨ ਸੰਘਰਸ਼ ਨੂੰ ਖਤਮ ਕਰਨ ਲਈ ਪੰਜਾਬ ਨੂੰ ਯੋਜਨਾਬੱਧ ਤਰੀਕੇ ਨਾਲ ਕਤਲਗਾਹਾਂ ਵਿੱਚ ਤਬਦੀਲ ਕਰ ਦਿੱਤਾ ਸੀ। ਲਗਾਤਾਰ ਰਾਸ਼ਟਰਪਤੀ ਸ਼ਾਸਨ ਲਾਗੂ ਕਰਕੇ, ਪੰਜਾਬ ਨੂੰ ‘ਡਿਸਟਰਬਡ ਏਰੀਆ’ ਘੋਸ਼ਿਤ ਕਰਕੇ, Armed Forces Special Powers Act ਨੂੰ ਹਥਿਆਰ ਵਜੋਂ ਵਰਤਕੇ ਅਤੇ TADA ਦੇ ਬੇਲਗਾਮ ਅਧਿਕਾਰਾਂ ਨੂੰ ਖੁੱਲ੍ਹਾ ਛੱਡਕੇ, ਨਵੀਂ ਦਿੱਲੀ ਨੇ ਖ਼ਾਲਿਸਤਾਨ ਪੱਖੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮਰਥਕਾਂ ਨੂੰ ਖਤਮ ਕਰਨ ਦੀ ਨੀਤੀ ਅਪਣਾਈ ਸੀ ਤੇ ਬਾਹਰਲੇ ਸੂਬਿਆਂ ਵਿੱਚੋਂ ਬਟਾਲੀਅਨਾਂ ਬੁਲਾਈਆਂ ਗਈਆਂ , ਜੋ ਦਿੱਲੀ ਸਰਕਾਰ ਦੇ ਸਿੱਧੇ ਹੁਕਮਾਂ ਹੇਠ ਪੂਰੀ ਕਾਨੂੰਨੀ ਛੂਟ ਨਾਲ ਕੰਮ ਕਰ ਰਹੀਆਂ ਸਨ।
ਉਸ ਦੌਰਾਨ ਪੰਜਾਬ ਵਿੱਚ ਸੁਰੱਖਿਆ ਕਾਰਵਾਈਆਂ ਰਾਹੀਂ ਵਿਆਪਕ ਮਨੁੱਖੀ ਅਧਿਕਾਰ ਉਲੰਘਣਾਵਾਂ ਹੋਈਆਂ। ਜਥੇਬੰਦੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 1983 ਤੋਂ 1995 ਦੇ ਸਮੇਂ ਦੌਰਾਨ ਪੰਜਾਬ ਵਿੱਚ ਲਾਗੂ ਕੀਤੀਆਂ ਗਈਆਂ ਵੱਖ-ਵੱਖ ਕਾਨੂੰਨੀ ਅਤੇ ਸੁਰੱਖਿਆ ਵਿਵਸਥਾਵਾਂ ਦੇ ਸੰਦਰਭ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਨੇ ਅਣਪਛਾਤੀ ਲਾਸ਼ਾਂ ਕਹਿ ਸਸਕਾਰਾਂ ਅਤੇ ਲਾਪਤਾ ਵਿਅਕਤੀਆਂ ਨਾਲ ਸਬੰਧਤ ਰਿਕਾਰਡ ਇਕੱਠਾ ਕੀਤਾ ਸੀ। ਭਾਈ ਜਸਵੰਤ ਸਿੰਘ ਖਾਲੜਾ ਨੇ ਇਨ੍ਹਾਂ ਮਾਮਲਿਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਠਾਇਆ ਸੀ ਤੇ ਵਿਦੇਸ਼ੀ ਸਰਕਾਰਾਂ ਵੱਲੋਂ ਭਾਈ ਖਾਲੜਾ ਵੱਲੋਂ ਕੀਤੇ ਜਾ ਰਹੇ ਕੰਮ ਬਦਲੇ ਉਸ ਨੂੰ ਜਾਨ ਦਾ ਖ਼ਤਰਾ ਹੋਣ ਤੇ ਰਾਜਸੀ ਸ਼ਰਨ ਲੈਣ ਦੀਆਂ ਸਲਾਹਾਂ ਦਿੱਤੀਆਂ ਗਈਆਂ ਸਨ ਪਰ ਭਾਈ ਖਾਲੜਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ । ਜ਼ਿਕਰਯੋਗ ਹੈ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਹੱਤਿਆ ਮਾਮਲੇ ਵਿੱਚ ਅਦਾਲਤੀ ਕਾਰਵਾਈ ਵਿੱਚ ਕੁਝ ਪੁਲਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਤੇ ਕੁਝ ਅਦਾਲਤੀ ਸਜ਼ਾ ਹੋਣ ਉਪਰੰਤ ਗਾਇਬ ਹੋ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SFJ
  • demands
  • Jaswant Singh Khalra
  • declared
  • National Martyr
  • Akal Takht Sahib

ਸਾਬਕਾ ਬ੍ਰਿਟਿਸ਼ ਸੰਸਦ ਮੈਂਬਰ ਦੇ ਕਤਲ ਕਾਰਨ ਫੈਲੀ ਸਨਸਨੀ : ਘਰ 'ਚੋਂ ਮਿਲੀ ਲਾਸ਼ 'ਤੇ ਸਨ ਗੰਭੀਰ ਸੱਟਾਂ, ਸ਼ੱਕੀ ਗ੍ਰਿਫ਼

NEXT STORY

Stories You May Like

  • nihang singh and satkar committee reached darbar sahib
    ਦਰਬਾਰ ਸਾਹਿਬ ਪਹੁੰਚੇ ਨਿਹੰਗ ਸਿੰਘ ਤੇ ਸਤਿਕਾਰ ਕਮੇਟੀ, ਡੇਰਾਵਾਦ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਇਹ ਮੰਗ
  • bhai sarabjit singh nirmale head granthi of takht sachkhand sri hazur sahib
    ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ
  • creation day of sri akal takht sahib celebrated
    ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਸੰਦੇਸ਼
  • sri akal takht sahib sutlej film jathedar
    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
  • ravneet bittu  s important statement
    ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ (ਵੀਡੀਓ)
  • khalra police station sho arrested
    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
  • ravneet bittu on satluj
    'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪਹਿਲਾ ਬਿਆਨ
  • people will not forgive cm who violates akal takht sahib  s order
    ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ CM ਨੂੰ ਲੋਕ ਨਹੀਂ ਕਰਨਗੇ ਮੁਆਫ਼: ਹਰਸਿਮਰਤ ਕੌਰ ਬਾਦਲ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਇੰਗਲੈਂਡ ਦੀਆਂ ਖਬਰਾਂ
    • rp singh on uk
      UK 'ਚ ਕਿਰਪਾਨ 'ਤੇ ਪਾਬੰਦੀ ਦੀਆਂ ਉੱਠ ਰਹੀਆਂ ਮੰਗਾਂ ਨੂੰ RP ਸਿੰਘ ਨੇ ਰੱਦ ਕਰਨ...
    • shabir ahmed deportation
      ਜਵਾਕੜੀਆਂ ਨੂੰ 'ਸ਼ਿਕਾਰ' ਬਣਾਉਣ ਵਾਲੇ ਸ਼ਬੀਰ ਅਹਿਮਦ ਦੀ ਹਵਾਲਗੀ 'ਤੇ...
    • heatwave alert who
      ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ...
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • europe heatwave
      ਯੂਰਪ 'ਚ ਗਰਮੀ ਨੇ ਕਰਵਾਈ 'ਬੱਸ' ! ਆਰਥਿਕਤਾ ਨੂੰ ਵੀ ਲੱਗ ਸਕਦੈ 11 ਲੱਖ ਕਰੋੜ...
    • cargo ship in red sea
      ਲਾਲ ਸਾਗਰ 'ਚ ਕਾਰਗੋ ਜਹਾਜ਼ 'ਤੇ ਹਮਲਾ ! ਬ੍ਰਿਟਿਸ਼ ਫ਼ੌਜ ਨੇ ਕੀਤਾ ਦਾਅਵਾ
    • ac every 6 seconds
      ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ...
    • rallies to commemorate the 1955 darbar sahib incident
      1955 ਦੇ ਦਰਬਾਰ ਸਾਹਿਬ ਘਟਨਾਕ੍ਰਮ ਦੀ ਯਾਦ 'ਚ ਰੈਲੀਆਂ, ਲੰਡਨ ਸਥਿਤ ਭਾਰਤੀ ਹਾਈ...
    • heatwave effect
      ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ...
    • sfj welcomes pakistan  s announcement to renovate gurdwara
      ਪਾਕਿਸਤਾਨ ਵੱਲੋਂ 125 ਸਾਲ ਪੁਰਾਣੇ ਗੁਰਦੁਆਰੇ ਦੀ ਮੁਰੰਮਤ ਦੇ ਐਲਾਨ ਦਾ SFJ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +