Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    2:27:40 AM

  • trump iran oil tankers hormuz strait toll claim talks

    ਈਰਾਨ ਨੇ ਟਰੰਪ ਨੂੰ ਦਿੱਤਾ ਗਿਫਟ! ਹੋਰਮੁਜ਼ 'ਚੋਂ...

  • power cut in punjab

    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

  • pm modi calls meeting of chief ministers of all states

    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ...

  • prices of 767 essential medicines including painkillers and antibiotics

    1 ਅਪ੍ਰੈਲ ਤੋਂ ਲੱਗੇਗਾ ਇਕ ਹੋਰ ਝਟਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • England News
  • England
  • ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਬਰਮਿੰਘਮ ਦੇ ਸ਼ੁਭ ਮਹੂਰਤ ਮੌਕੇ ਹੋਇਆ ਧਾਰਮਿਕ ਸਮਾਗਮ

ENGLAND News Punjabi(ਇੰਗਲੈਂਡ)

ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਬਰਮਿੰਘਮ ਦੇ ਸ਼ੁਭ ਮਹੂਰਤ ਮੌਕੇ ਹੋਇਆ ਧਾਰਮਿਕ ਸਮਾਗਮ

  • Updated: 29 May, 2023 02:44 AM
England
religious event at shree lakshmi narayan temple birmingham
  • Share
    • Facebook
    • Tumblr
    • Linkedin
    • Twitter
  • Comment

ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ) : ਭਾਰਤੀ ਭਾਈਚਾਰੇ ਦੇ ਲੋਕਾਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਬਰਮਿੰਘਮ ਵਿਖੇ ਸ਼੍ਰੀ ਹਿੰਦੂ ਕਮਿਊਨਿਟੀ ਸੈਂਟਰ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਦੇ ਸ਼ੁਭ ਮਹੂਰਤ ਮੌਕੇ ਹੋਏ ਧਾਰਮਿਕ ਸਮਾਗਮਾਂ 'ਚ ਸੈਂਕੜਿਆਂ ਦੀ ਤਾਦਾਦ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। 2 ਰੋਜ਼ਾ ਸ਼ਿਖਰ ਪ੍ਰਤਿਸ਼ਠਾ ਮਹੋਤਸਵ ਮੌਕੇ ਭਾਈਚਾਰੇ ਦੀਆਂ ਸ਼ਖਸੀਅਤਾਂ ਨੇ ਪਰੀਸ਼ ਸ਼ਰਮਾ (ਡਿਪਟੀ ਚੇਅਰਮੈਨ ਕੰਜ਼ਰਵੇਟਿਵ ਯਾਰਡਲੇ ਹਲਕਾ), ਮੁਕੇਸ਼ ਲਡਵਾ (ਪ੍ਰਧਾਨ ਹਿੰਦੂ ਕਮਿਊਨਿਟੀ ਸੈਂਟਰ), ਧੀਰਜ ਭਾਈ ਸ਼ਾਹ (ਟਰੱਸਟੀ ਸੇਵਾ ਯੂਕੇ, ਪ੍ਰੈਜ਼ੀਡੈਂਟ ਐੱਚਐੱਸਐੱਸ ਯੂਕੇ), ਪ੍ਰਵੇਸ਼ ਸ਼ੁਕਲਾ, ਕੌਂਸਲ ਜਨਰਲ ਆਫ਼ ਇੰਡੀਆ ਬਰਮਿੰਘਮ ਡਾ. ਸ਼ਸ਼ਾਂਕ ਵਿਕਰਮ, ਚਮਨ ਲਾਲ ਲਾਰਡ ਮੇਅਰ, ਮਨੋਜ ਕੁਮਾਰ ਤੇ ਨਿਧੀ ਗੌਤਮ (ਹੋਮ ਆਫਿਸ ਯੂਕੇ), ਡਾ. ਰੋਹਿਤ ਸ਼ਰਮਾ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਪ੍ਰਭੂ ਜਸ ਸਰਵਣ ਕੀਤਾ।

ਇਹ ਵੀ ਪੜ੍ਹੋ : ਅਜਬ-ਗਜ਼ਬ : 2000 ਸਾਲ ਪੁਰਾਣੀ ਡਰਾਉਣੀ ਮਮੀ ਦੀਆਂ ਨਾੜੀਆਂ ’ਚ ਖੂਨ!, ਵਿਗਿਆਨੀ ਵੀ ਹੈਰਾਨ

ਸਮਾਗਮ ਦੇ ਪਹਿਲੇ ਦਿਨ ਮਹਾਪੂਜਾ, ਹਵਨ, ਮਹਾਪ੍ਰਸ਼ਾਦ, ਆਰਤੀ ਅਤੇ ਦੂਸਰੇ ਦਿਨ ਸ਼ੋਭਾ ਯਾਤਰਾ, ਮੰਦਰ ਪ੍ਰਦਕਸ਼ਿਨਾ, ਆਭਾਰ ਵਿਧੀ, ਮਹਾਪ੍ਰਸ਼ਾਦ, ਭਜਨ ਕੀਰਤਨ ਤੇ ਆਰਤੀ ਆਦਿ ਧਾਰਮਿਕ ਰਸਮਾਂ ਮੌਕੇ ਵੀ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੱਲਬਾਤ ਦੌਰਾਨ ਕੌਂਸਲ ਜਨਰਲ ਆਫ਼ ਇੰਡੀਆ ਬਰਮਿੰਘਮ ਡਾ. ਸ਼ਸ਼ਾਂਕ ਵਿਕਰਮ ਨੇ ਕਿਹਾ ਕਿ ਜਿੱਥੇ ਅਸੀਂ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਬਰਮਿੰਘਮ ਦੇ ਸ਼ੁਭ ਮਹੂਰਤ ਦੀ ਲੱਖ-ਲੱਖ ਵਧਾਈ ਪੇਸ਼ ਕਰਦੇ ਹਾਂ, ਉੱਥੇ 2 ਰੋਜ਼ਾ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਬੇਹੱਦ ਉਤਸ਼ਾਹਿਤ ਤੇ ਖੁਸ਼ੀ ਮਹਿਸੂਸ ਕਰ ਰਹੇ ਹਾਂ। ਭਾਈਚਾਰੇ ਦੇ ਸਰਗਰਮ ਨੌਜਵਾਨ ਆਗੂ ਪ੍ਰਵੇਸ਼ ਸ਼ੁਕਲਾ ਨੇ ਵੀ ਸ਼੍ਰੀ ਹਿੰਦੂ ਕਮਿਊਨਿਟੀ ਸੈਂਟਰ ਅਤੇ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਬਰਮਿੰਘਮ ਦੀ ਸਮੁੱਚੀ ਪ੍ਰਬੰਧਕੀ ਟੀਮ ਨੂੰ ਵਧਾਈ ਦਿੱਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Sri Lakshmi Narayan Temple
  • Birmingham
  • Religious Event
  • ਸ਼੍ਰੀ ਲਕਸ਼ਮੀ ਨਾਰਾਇਣ ਮੰਦਰ
  • ਬਰਮਿੰਘਮ
  • ਧਾਰਮਿਕ ਸਮਾਗਮ

ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਗੇਟ 'ਤੇ ਕਾਰ ਨਾਲ ਟੱਕਰ ਮਾਰਨ ਵਾਲਾ ਵਿਅਕਤੀ ਮੁੜ ਗ੍ਰਿਫ਼ਤਾਰ

NEXT STORY

Stories You May Like

  • religious festival held in vilaytri
    ਵਿਲੈਤਰੀ 'ਚ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • march 26 or 27  know when is kanya puja
    Chaitra Navratri 2026 : 26 ਜਾਂ 27 ਮਾਰਚ ? ਜਾਣੋ ਕਦੋਂ ਹੈ ਕੰਨਿਆ ਪੂਜਨ ਦੀ ਸਹੀ ਤਾਰੀਖ਼ ਤੇ ਸ਼ੁਭ ਮਹੂਰਤ
  • sikh sangat organizes three day religious celebrations
    ਸਿੱਖ ਸੰਗਤਾਂ ਵੱਲੋਂ ਨਵੇਂ ਸਾਲ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ
  • shri ram navami utsav committee meeting
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 11ਵੀਂ ਮੀਟਿੰਗ ਅਸ਼ੋਕ ਵਾਟਿਕਾ ਵਿਖੇ ਆਯੋਜਿਤ
  • mata vaishno devi navratri
    ਚੇਤ ਨਰਾਤਿਆਂ ਮੌਕੇ ਮਾਤਾ ਵੈਸ਼ਨੋ ਦੇਵੀ ਮੰਦਰ ਜਾਣ ਦੀ ਬਣਾ ਰਹੋ ਹੋ ਯੋਜਨਾ, ਤਾਂ ਪੜ੍ਹ ਲਓ ਇਹ ਖ਼ਬਰ
  • event held in vancouver on the occasion of pravasi bharatiya divas
    ਪ੍ਰਵਾਸੀ ਭਾਰਤੀ ਦਿਵਸ ਮੌਕੇ 'ਤੇ ਵੈਨਕੂਵਰ 'ਚ ਕਰਵਾਇਆ ਸਮਾਗਮ, ਕਈ ਪ੍ਰਮੁੱਖ ਸ਼ਖਸ਼ੀਅਤਾਂ ਨੇ ਕੀਤੀ ਸ਼ਿਰਕਤ
  • arun sharma slams government
    'ਧਾਰਮਿਕ ਸਮਾਗਮ 'ਚ ਝੰਡੇ ਲਾਉਣ ਲਈ ਵੀ ਪੈਸੇ ਮੰਗ ਰਿਹੈ ਨਗਰ ਨਿਗਮ' ਕਾਂਗਰਸੀ ਕੌਂਸਲਰ ਨੇ ਘੇਰੀ 'ਆਪ' ਸਰਕਾਰ
  • gurmat event in italy
    ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13,14 ਤੇ 15 ਮਾਰਚ ਨੂੰ
  • rejection of verka milk products unfortunate for punjab  raja warring
    ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
Trending
Ek Nazar
gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਇੰਗਲੈਂਡ ਦੀਆਂ ਖਬਰਾਂ
    • nuclear powered british submarine arrives in arabian sea
      ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...
    • britain condemns iranian strike
      ਡਿਏਗੋ ਗਾਰਸੀਆ 'ਤੇ ਇਰਾਨ ਵੱਲੋਂ ਹੋਏ ਮਿਜ਼ਾਈਲ ਹਮਲੇ ਦੀ ਬ੍ਰਿਟੇਨ ਨੇ ਕੀਤੀ ਨਿੰਦਾ
    • cocaine worth 75 million pounds seized from banana pallets
      ਕੇਲਿਆਂ ਦੇ ਪੈਲੇਟ ’ਚੋਂ ਬਰਾਮਦ ਹੋਈ 75 ਮਿਲੀਅਨ ਪੌਂਡ ਮੁੱਲ ਦੀ ਕੋਕੀਨ
    • 6 countries open front against iran
      ਈਰਾਨ ਖ਼ਿਲਾਫ 6 ਦੇਸ਼ਾਂ ਨੇ ਖੋਲ੍ਹ 'ਤਾ ਮੋਰਚਾ, ਕਰ 'ਤਾ ਵੱਡਾ ਐਲਾਨ
    • finland tops world happiness report for 9th time in a row
      ਵਰਲਡ ਹੈਪੀਨੈੱਸ ਰਿਪੋਰਟ ਵਿਚ ਫਿਨਲੈਂਡ ਲਗਾਤਾਰ 9ਵੀਂ ਵਾਰ ਟਾਪ ’ਤੇ
    • 7 years in prison for making objectionable remarks on fake id
      Fake ID 'ਤੇ ਇਤਰਾਜ਼ਯੋਗ ਗੱਲਾਂ ਕਰਨ 'ਤੇ ਹੋ ਗਈ 7 ਸਾਲ ਲਈ ਜੇਲ੍ਹ!
    • 2 indians fined lakhs in london
      ਲੰਡਨ 'ਚ 2 ਭਾਰਤੀਆਂ ਨੂੰ ਲੱਗਾ ਲੱਖਾਂ ਦਾ ਜੁਰਮਾਨਾ ! ਕਾਰਾ ਜਾਣ ਤੁਸੀਂ ਵੀ ਰਹਿ...
    • kensington palace exhibition
      ਲੰਡਨ ’ਚ ਸਰਕਾਰ-ਏ-ਖ਼ਾਲਸਾ ਦੀ ਸਿਆਸੀ ਵਿਰਾਸਤ ਦੀ ਗੂੰਜ ! ਕੇਨਸਿੰਗਟਨ ਪੈਲੇਸ ’ਚ...
    • london restaurant dispute
      ਲੰਡਨ ’ਚ ਪੰਜਾਬੀਆਂ ਤੇ ਪਾਕਿਸਤਾਨੀਆਂ ਵਿਚਾਲੇ ਵਿਵਾਦ, ਪੰਜਾਬੀ ਰੈਸਟੋਰੈਂਟ ’ਤੇ...
    • zelenskyy in london
      ਇਰਾਨ ਜੰਗ ਵਿਚਾਲੇ ਜ਼ੈਲੇਂਸਕੀ ਨੇ ਲੰਡਨ 'ਚ ਬ੍ਰਿਟਿਸ਼ PM ਸਟਾਰਮਰ ਤੇ NATO ਮੁਖੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +