Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    10:34:12 AM

  • under construction building collapse

    ਨਿਰਮਾਣ ਅਧੀਨ ਇਮਾਰਤ ਡਿੱਗੀ! 4 ਹਲਾਕ, 17 ਅਜੇ ਵੀ...

  • iran statement on nuclear program

    ਨਹੀਂ ਛੱਡਾਂਗੇ ਪਰਮਾਣੂ ਪ੍ਰੋਗਰਾਮ ! ਮੁੜ ਅੜ ਗਿਆ...

  • threat to blow up ludhiana mayor s office and diljit dosanjh s house with a bomb

    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ...

  • stock market  investors earned 5 lakh crores  reasons for the boom

    ਸ਼ੇਅਰ ਬਾਜ਼ਾਰ 'ਚ ਰੌਣਕ: ਨਿਵੇਸ਼ਕਾਂ ਨੇ ਮਿੰਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • England News
  • ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ

ENGLAND News Punjabi(ਇੰਗਲੈਂਡ)

ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ

  • Edited By Baljit Singh,
  • Updated: 04 May, 2026 07:44 PM
England
sikh organizations of england held a large panthic conference
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ) : ਇੰਗਲੈਂਡ ਵਿੱਚ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿਖੇ ਖਾਲਿਸਤਾਨ ਐਲਾਨ ਦਿਵਸ ਨੂੰ ਸਮਰਪਿਤ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਗਈ ਤੇ ਸਮੂਹ ਪੰਥਕ ਜਥੇਬੰਦੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਖਾਲਿਸਤਾਨ ਦੀ ਪ੍ਰਾਪਤੀ ਤੱਕ  ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ। 

ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰ ਸਿੰਘ ਬਾਸੀ ਅਤੇ ਮੈਂਬਰਾਂ ਦੇ ਉੱਦਮ ਸਦਕਾ ਗੁਰਦਵਾਰਾ ਸਾਹਿਬ ਦੀ ਚਾਰ ਦੀਵਾਰੀ ਵਿੱਚ ਸਥਾਈ ਤੌਰ ਖਾਲਿਸਤਾਨ ਦਾ ਝੰਡਾ ਲਗਾ ਕੇ ਖਾਲਿਸਤਾਨ ਵਾਸਤੇ ਯਤਨਸ਼ੀਲ ਰਹਿਣ ਦਾ ਅਹਿਦ ਕੀਤਾ ਗਿਆ। ਢਾਡੀ ਜਥਿਆਂ ਵਲੋਂ ਜੁਝਾਰੂ ਵਾਰਾ ਅਤੇ ਅਰਦਾਸ ਉਪਰੰਤ  ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂਕੇ ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ ,ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੰਘ, ਧਰਮਯੁੱਧ ਜਥਾ ਦਮਦਮੀ ਟਕਸਾਲ ਯੂਕੇ ਦੇ ਭਾਈ ਬਲਵਿੰਦਰ ਸਿੰਘ ਵੁਲਵਰਹੈਪਟਨ ਅਤੇ ਸਿੱਖਸ ਫਾਰ ਜਸਟਿਸ ਦੇ ਭਾਈ ਦੁਪਿੰਦਰਜੀਤ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਉਪਰੰਤ ਮੇਨ ਦੀਵਾਨ ਹਾਲ ਵਿੱਚ ਖਾਲਿਸਤਾਨ ਕਾਨਫਰੰਸ ਕੀਤੀ ਗਈ।

ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਖਾਲਿਸਤਾਨ ਦੇ ਸੰਘਰਸ਼ ਦੇ ਸਮੂਹ ਸ਼ਹੀਦਾਂ ਨੂੰ ਸਿੱਜਦਾ ਕੀਤਾ ਅਤੇ ਖਾਲਿਸਤਾਨ ਪ੍ਰਤੀ ਯਤਨ ਜਾਰੀ ਰੱਖਣ ਦਾ ਪ੍ਰਣ ਦੁਹਰਾਇਆ। ਕਾਨਫਰੰਸ ਨੂੰ ਸਿੱਖ ਫੈਡਰੇਸ਼ਨ ਯੂਕੇ ਦੇ ਆਗੂ ਭਾਈ ਦਵਿੰਦਰਜੀਤ ਸਿੰਘ, ਭਾਈ  ਮਨਪ੍ਰੀਤ ਸਿੰਘ  ਡਰਬੀ , ਭਾਈ ਜਸਪਾਲ  ਸਿੰਘ ਬੈਂਸ, ਭਾਈ ਚਰਨ ਸਿੰਘ ਟਿਵੀਡੇਲ, ਭਾਈ ਨਰਿੰਦਰਜੀਤ ਸਿੰਘ ਗਰੇਵਜ਼ੈਂਡ, ਭਾਈ ਸਰਬਜੀਤ ਸਿੰਘ, ਭਾਈ ਕੁਲਦੀਪ ਸਿੰਘ ਚਹੇੜੂ , ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ,ਭਾਈ ਜੋਗਾ ਸਿੰਘ,ਭਾਈ ਗੁਰਦੇਵ ਸਿੰਘ ਚੌਹਾਨ ਨੇ ਸੰਬੋਧਨ ਕੀਤਾ। ਵੱਖ ਵੱਖ ਬੁਲਾਰਿਆਂ ਨੇ ਸਿੱਖ ਕੌਮ ਨੂੰ ਦਰਪੇਸ਼ ਮੁਸ਼ਕਲਾਂ ਦਾ ਟਾਕਰਾ ਕਰਨ ਲਈ ਸਾਂਝੇ ਤੌਰ 'ਤੇ ਯਤਨਸ਼ੀਲ ਹੋਣ ਦਾ ਸੱਦਾ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • England
  • Sikh organizations
  • Panthic conference
  • ਇੰਗਲੈਂਡ
  • ਸਿੱਖ ਜਥੇਬੰਦੀਆਂ
  • ਪੰਥਕ ਕਾਨਫਰੰਸ

ਫ੍ਰੈਂਕਫਰਟ ’ਚ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ

NEXT STORY

Stories You May Like

  • sacrilege law shiromani committee
    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
  • a large gathering of sikh organizations at takht sri kesgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ
  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • sikh organizations hold massive gathering at takht sri damdama sahib
    ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ ਅੰਮ੍ਰਿਤਧਾਰੀ ਸਿੱਖ ਮੇਅਰ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ ਅਵਾਰਡ-2026’
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਇੰਗਲੈਂਡ ਦੀਆਂ ਖਬਰਾਂ
    • junior minister resigns
      ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ
    • indian student wins scottish elections
      ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ ਦੀਆਂ ਚੋਣਾਂ ! MP ਬਣ ਰਚ'ਤਾ...
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • labour party suffers major setback in england  s local elections
      ਇੰਗਲੈਂਡ ਦੀਆਂ ਸਥਾਨਕ ਚੋਣਾਂ ’ਚ ਲੇਬਰ ਪਾਰਟੀ ਨੂੰ ਵੱਡਾ ਝਟਕਾ, ਰੀਫਾਰਮ ਯੂ.ਕੇ....
    • britain sends its most deadly warship hms dragon to hormuz
      ਮਿਡਲ ਈਸਟ 'ਚ ਵਧਿਆ ਤਣਾਅ: ਬ੍ਰਿਟੇਨ ਨੇ ਹੋਰਮੁਜ਼ ਵੱਲ ਤੋਰਿਆ ਆਪਣਾ ਸਭ ਤੋਂ ਘਾਤਕ...
    • uk pm starmer takes responsibility for local election losses
      ਬ੍ਰਿਟੇਨ ਦੀਆਂ ਸਥਾਨਕ ਚੋਣਾਂ 'ਚ ਲੇਬਰ ਪਾਰਟੀ ਨੂੰ ਵੱਡਾ ਝਟਕਾ; PM ਸਟਾਰਮਰ ਨੇ...
    • indian nationals ship affected by hantavirus
      ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ ਭਾਰਤੀ ਨਾਗਰਿਕ ਸ਼ਾਮਲ
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • plane collides with truck and pole
      ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ ਗਿਆ ਜਹਾਜ਼, 221 ਯਾਤਰੀ ਸਨ...
    • sikh organizations of england held a large panthic conference
      ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +