ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਵਿਧੂ ਵਿਨੋਦ ਚੋਪੜਾ ਦੀ ‘12ਵੀਂ ਫੇਲ’ ਦੇ ਜ਼ਿਆਦਾਤਰ ਮਹੱਤਵਪੂਰਨ ਹਿੱਸਿਆਂ ਦੀ ਸ਼ੂਟਿੰਗ ਮੁਖਰਜੀ ਨਗਰ ਦੀ ਰਿਅਲ ਲੋਕੇਸ਼ਨ ’ਤੇ ਹੋਈ ਹੈ। ਹੁਣ ਕਾਸਟ, ਪ੍ਰਮੋਸ਼ਨ ਲਈ ਉਨ੍ਹਾਂ ਗਲੀਆਂ ’ਚ ਪੁੱਜੀ ਜਿੱਥੇ ਸ਼ੂਟਿੰਗ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ : ਦੇਸ਼ 'ਚੋਂ 20 ਹਜ਼ਾਰ ਤੋਂ ਵੱਧ ਮੁਸਲਿਮ ਕੱਟੜਪੰਥੀਆਂ ਨੂੰ ਬਾਹਰ ਕੱਢੇਗਾ ਫਰਾਂਸ, ਇਸ ਲਈ ਚੁੱਕਿਆ ਇਹ ਕਦਮ
ਇਸ ਦੌਰਾਨ 90 ਵਿਦਿਆਰਥੀਵੀ ਸ਼ਾਮਲ ਹੋਏ, ਜਿਨ੍ਹਾਂ ਨੇ ਮੁਖਰਜੀ ਨਗਰ ਨੂੰ ਆਪਣਾ ਕੈਨਵਸ ਬਣਾਇਆ ਤੇ ਉਸ ਨੂੰ #Restart ਰੰਗ ’ਚ ਰੰਗ ਦਿੱਤਾ। ਭੀੜ ਨੇ ਇਕ ਰੈਲੀ ਕੱਢੀ ਤੇ ਫ਼ਿਲਮ ਦਾ ਐਂਥਮ ਗੀਤ ‘ਰੀਸਟਾਰਟ’ ਗਾਇਆ।
ਇਹ ਖ਼ਬਰ ਵੀ ਪੜ੍ਹੋ : 15 ਨਵੰਬਰ ਨੂੰ ਡਿਜ਼ਨੀ+ਹੌਟਸਟਾਰ ’ਤੇ ਰਿਲੀਜ਼ ਹੋਵੇਗੀ ਫ਼ਿਲਮ ‘ਅਪੂਰਵਾ’
ਇੰਨਾ ਹੀ ਨਹੀਂ ਵਿਦਿਆਰਥੀਆਂ ਨੇ #Restart ’ਤੇ ਨੁੱਕੜ ਨਾਟਕ ਵੀ ਪੇਸ਼ ਕੀਤਾ। ਇਹ ਫਿਲਮ 27 ਅਕਤੂਬਰ ਨੂੰ ਹਿੰਦੀ, ਤਾਮਿਲ, ਤੇਲਗੂ ਤੇ ਕੰਨੜ ’ਚ ਰਿਲੀਜ਼ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
15 ਨਵੰਬਰ ਨੂੰ ਡਿਜ਼ਨੀ+ਹੌਟਸਟਾਰ ’ਤੇ ਰਿਲੀਜ਼ ਹੋਵੇਗੀ ਫ਼ਿਲਮ ‘ਅਪੂਰਵਾ’
NEXT STORY