Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:22:57 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 1984 ਦੰਗਾ ਪੀੜਤਾਂ 'ਚ ਅਮਿਤਾਭ ਬੱਚਨ ਨੂੰ ਲੈ ਕੇ ਭਾਰੀ ਰੋਸ

ENTERTAINMENT News Punjabi(ਤੜਕਾ ਪੰਜਾਬੀ)

1984 ਦੰਗਾ ਪੀੜਤਾਂ 'ਚ ਅਮਿਤਾਭ ਬੱਚਨ ਨੂੰ ਲੈ ਕੇ ਭਾਰੀ ਰੋਸ

  • Edited By Sunita,
  • Updated: 12 May, 2021 09:03 AM
Mumbai
1984 riot victims protest over amitabh bachchan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਪੂਰੇ ਭਾਰਤ 'ਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਹਰ ਸ਼ਖ਼ਸ ਪ੍ਰੇਸ਼ਾਨ ਹੈ ਅਤੇ ਹਰ ਕੋਈ ਇਸ ਦੁੱਖ ਦੀ ਘੜੀ 'ਚ ਇਕ ਦੂਜੇ ਦੀ ਮਦਦ ਕਰ ਰਿਹਾ ਹੈ। ਉਥੇ ਹੀ ਫ਼ਿਲਮ ਸਟਾਰ ਅਮਿਤਾਭ ਬੱਚਨ ਵੱਲੋਂ ਦਿੱਲੀ ਰਕਾਬਗੰਜ ਗੁਰਦੁਆਰਾ ਸਾਹਿਬ ਨੂੰ ਦੋ ਕਰੋੜ ਰਾਸ਼ੀ ਕੋਰੋਨਾ ਮਰੀਜ਼ਾਂ ਨੂੰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਲੁਧਿਆਣਾ 'ਚ 1984 ਦੰਗਾ ਪੀੜਤਾਂ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਹੈ। ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਦਾ ਕਹਿਣਾ ਹੈ ਕਿ 1984 'ਚ ਹੋਏ ਕਤਲੇਆਮ 'ਚ ਅਮਿਤਾਭ ਬੱਚਨ ਵੀ ਸ਼ਾਮਲ ਸੀ। ਇਸ ਕਰਕੇ ਉਸ ਦੇ ਦਿੱਤੇ ਗਏ ਪੈਸੇ ਸਿੱਖ ਕੌਮ ਨੂੰ ਨਹੀਂ ਲੈਣੇ ਚਾਹੀਦੇ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਦੇ ਪੈਸੇ ਵਾਪਸ ਕਰੇ ਅਤੇ ਅਕਾਲ ਤਖ਼ਤ ਤੋਂ ਮੁਆਫ਼ੀ ਮੰਗੇ। ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ 'ਚ ਜੇਕਰ ਅਮਿਤਾਭ ਬੱਚਨ ਪੰਜਾਬ ਆਉਂਦਾ ਹੈ ਤਾਂ ਉਸ ਦਾ ਪੁਰਜ਼ੋਰ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ।

ਮਿਲਣਗੀਆਂ ਇਹ ਸਹੂਲਤਾਂ
ਦੱਸ ਦਈਏ ਕਿ ਅਮਿਤਾਭ ਬੱਚਨ ਨੇ ਇਹ ਦਾਨ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ 'ਚ ਬਣ ਰਹੇ ਕੋਵਿਡ ਸੈਂਟਰ ਦੇ ਨਿਰਮਾਣ ਲਈ ਦਿੱਤਾ ਹੈ। 300 ਬੈੱਡਸ ਵਾਲੇ ਇਸ ਕੋਵਿਡ ਸੈਂਟਰ ਨੂੰ 'ਸ੍ਰੀ ਗੁਰੂ ਤੇਗ ਬਹਾਦੁਰ ਕੋਵਿਡ ਕੇਅਰ ਫ਼ੈਸੇਲਿਟੀ' ਦਾ ਨਾਂ ਦਿੱਤਾ ਗਿਆ ਹੈ। ਇਸ ਕੋਵਿਡ ਕੇਅਰ 'ਚ ਕੋਰੋਨਾ ਦੇ ਮਰੀਜ਼ਾਂ ਲਈ ਡਾਕਟਰਾਂ, ਪੈਰਾ ਮੈਡੀਕਲ ਤੋਂ ਇਲਾਵਾ ਐਂਬੂਲੈਂਸ ਤੇ ਆਕਸੀਜਨ ਵਰਗੀਆਂ ਸਹੂਲਤਾਂ ਤੋਂ ਇਲਾਵਾ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ। ਕੋਰੋਨਾ ਦੇ ਮਰੀਜ਼ਾਂ ਨੂੰ ਹਰ ਕਿਸਮ ਦੀਆਂ ਸਹੂਲਤਾਂ ਬਿਲਕੁਲ ਫਰੀ ਮਿਲਣਗੀਆਂ। 

ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਇਹ ਬਿਆਨ
ਦਿੱਲੀ ਸਿੱਖ ਗੁਰਦਵਾਰਾ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਬਿਆਨ 'ਚ ਅਮਿਤਾਭ ਬੱਚਨ ਦੀ ਤਾਰੀਫ਼ ਕੀਤੀ ਅਤੇ ਕਿਹਾ 'ਜਦੋਂ ਦਿੱਲੀ 'ਚ ਰੋਜ਼ਾਨਾ ਆਕਸੀਜਨ ਦੀ ਘਾਟ ਹੁੰਦੀ ਸੀ, ਤਾਂ ਅਮਿਤਾਭ ਬੱਚਨ ਹਰ ਰੋਜ਼ ਫੋਨ ਕਰਕੇ ਕੋਰੋਨਾ ਸੈਂਟਰ ਦੀ ਜਾਣਕਾਰੀ ਲੈਂਦੇ ਸਨ। ਇਸ ਤੋਂ ਪਹਿਲਾਂ ਅਮਿਤਾਭ ਬਚਨ ਨੇ 2 ਕਰੋੜ ਦਾ ਦਾਨ ਦਿੰਦੇ ਹੋਏ ਕਿਹਾ ''ਸ੍ਰੀ ਗੁਰੂ ਤੇਗ ਬਹਾਦਰ ਕੋਵਿਡ ਕੇਅਰ' ਦੇ ਨਿਰਮਾਣ ਲਈ ਸਿੱਖ ਕੌਮ ਦੀ ਸੇਵਾ ਨੂੰ ਸਲਾਮ।''

ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦਾ ਵੱਡਾ ਐਲਾਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਵਲੋਂ 2 ਕਰੋੜ ਰੁਪਏ ਲੈਣ 'ਤੇ ਜਾਗੋ ਪਾਰਟੀ ਨੇ ਇਤਰਾਜ਼ ਜਤਾਇਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਵੱਡਾ ਐਲਾਨ ਕੀਤਾ ਕਿ ਅਮਿਤਾਭ ਬੱਚਨ ਤੋਂ ਦਿੱਲੀ ਕਮੇਟੀ ਵਲੋਂ ਲਏ ਗਏ 2 ਕਰੋੜ ਰੁਪਏ ਨੂੰ ਜਾਗੋ ਪਾਰਟੀ ਕਮੇਟੀ ਦੀ ਸੇਵਾ ਮਿਲਦੇ ਹੀ ਸਭ ਤੋਂ ਪਹਿਲਾਂ ਵਾਪਸ ਕਰੇਗੀ। ਦਿੱਲੀ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕਾਂਤਵਾਸ ਸੈਂਟਰ ਖੋਲ੍ਹਣ ਦੇ ਨਾਂ 'ਤੇ ਕਮੇਟੀ ਵਲੋਂ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਲੈਣ ਨੂੰ ਕੌਮ ਦੇ ਨਾਲ ਗ਼ੱਦਾਰੀ ਦੱਸਦੇ ਹੋਏ ਜੀ. ਕੇ. ਨੇ ਦਾਅਵਾ ਕੀਤਾ ਕਿ 31 ਅਕਤੂਬਰ 1984 ਨੂੰ ਤਿੰਨ ਮੂਰਤੀ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮ੍ਰਿਤਕ ਦੇਹ ਦੇ ਕੋਲ ਖੜ੍ਹੇ ਹੋ ਕੇ ਉਦੋਂ ਅਮਿਤਾਭ ਬੱਚਨ ਨੇ 'ਖ਼ੂਨ ਦਾ ਬਦਲਾ ਖ਼ੂਨ' ਨਾਅਰਾ ਲਗਾਇਆ ਸੀ, ਜਿਸ ਨੂੰ ਉਸ ਸਮੇਂ ਦੂਰਦਰਸ਼ਨ ਨੇ ਪ੍ਰਸਾਰਿਤ ਕੀਤਾ ਸੀ, ਜਿਸ ਤੋਂ ਬਾਅਦ ਕਾਂਗਰਸ ਦੇ ਕਾਰਕੁੰਨਾਂ ਨੂੰ ਸਿੱਖਾਂ ਨੂੰ ਕਤਲ ਕਰਨ ਦਾ ਅਸਿੱਧਾ ਉਕਸਾਵਾਂ ਮਿਲਿਆ ਸੀ। ਇਸ ਲਈ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਤੋਂ ਕਿਸੇ ਤਰ੍ਹਾਂ ਦੀ ਸਹਾਇਤਾ ਲੈਣਾ ਕੌਮ ਦੀ ਅਣਖ ਨਾਲ ਖਿਲਵਾੜ ਹੈ।
ਉਨ੍ਹਾਂ ਨੇ ਕਿਹਾ ਕਿ ਬਾਦਲ ਦਲ ਨੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਉਣ ਵਾਲੇ ਅਤੇ ਗੁਰੂ ਸਾਹਿਬ ਦੇ ਅੰਮ੍ਰਿਤ ਦੀ ਨਕਲ ਕਰਨ ਵਾਲੇ ਪਾਖੰਡੀ ਸਾਧ ਗੁਰਮੀਤ ਰਾਮ ਰਹੀਮ ਨੂੰ ਵੋਟਾਂ ਦੇ ਲਾਲਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਦਿਲਵਾਈ ਸੀ। ਹੁਣ ਨੋਟਾਂ ਦੇ ਲਾਲਚ ਵਿਚ ਅਮਿਤਾਭ ਬੱਚਨ ਨੂੰ ਕਲੀਨ ਚਿੱਟ ਦੇ ਦਿੱਤੀ। ਜਦੋਂ ਕਿ ਅਮਿਤਾਭ ਬੱਚਨ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਮਾਮਲਾ ਬਾਕੀ ਹੈ। ਜੀ. ਕੇ. ਨੇ ਕਿਹਾ ਕਿ ਦਿੱਲੀ ਕਮੇਟੀ ਉੱਤੇ ਕਾਬਜ਼ ਲੋਕ ਸਿਰਫ਼ ਆਪਣੇ ਪ੍ਰਚਾਰ ਅਤੇ ਆਪਣੇ-ਆਪ ਨੂੰ ਪਿਆਰ ਕਰਨ ਦੇ ਮਾਰੇ ਠੀਕ ਅਤੇ ਗਲਤ ਦੀ ਪਛਾਣ ਕਰਨ ਦੇ ਵੀ ਸਮਰੱਥ ਨਹੀਂ ਰਹੇ, ਇਸ ਲਈ ਕਮੇਟੀ ਦੀ ਸੇਵਾ ਮਿਲਦੇ ਹੀ ਅਸੀਂ ਅਮਿਤਾਭ ਬੱਚਨ ਦੇ 2 ਕਰੋਡ਼ ਰੁਪਏ ਸਭ‌ ਤੋਂ ਪਹਿਲਾਂ ਵਾਪਸ ਕਰ ਕੇ ਸਿੱਖੀ ਅਣਖ ਦੀ ਰੱਖਿਆ ਕਰਾਂਗੇ।

ਅਮਿਤਾਭ ਨੇ ਦੁਨੀਆ ਤੋਂ ਮੰਗੀ ਭਾਰਤ ਲਈ ਮਦਦ
ਅਮਿਭਾਤ ਬੱਚਨ ਨੇ ਵੈਕਸ ਲਾਈਵ ਗਲੋਬਲ ਈਵੈਂਟ 'ਚ ਹਿੱਸਾ ਲਿਆ, ਜੋ ਕਿ ਕੋਰੋਨਾ ਖ਼ਿਲਾਫ਼ ਲੜਾਈ ਨਾਲ ਜੁੜਿਆ ਹੋਇਆ ਹੈ। ਅਮਿਤਾਭ ਬੱਚਨ ਨੇ ਟਵਿੱਟਰ ਹੈਂਡਲ 'ਤੇ ਇਕ ਵੀਡੀਓ ਸਾਂਝੀ ਕੀਤੀ, ਜਿਸ 'ਚ ਉਨ੍ਹਾਂ ਕਿਹਾ, ''ਨਮਸਕਾਰ, ਮੈਂ ਅਮਿਤਾਭ ਬੱਚਨ ਹਾਂ। ਮੇਰਾ ਦੇਸ਼ ਭਾਰਤ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਇਕ ਵੈਸ਼ਵਿਕ ਨਾਗਰਿਕ ਹੋਣ ਦੇ ਨਾਅਤੇ ਮੈਂ ਦੁਨੀਆ ਦੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਖੜ੍ਹੇ ਹੋਣ, ਆਪਣੀਆਂ ਸਰਕਾਰਾਂ ਤੇ ਫਾਰਮਾ ਕੰਪਨੀਆਂ ਨਾਲ ਗੱਲ ਕਰਨ ਅਤੇ ਉਨ੍ਹਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਨ।''

ਨੋਟ - ਅਮਿਤਾਭ ਬੱਚਨ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Manjit Singh GK
  • Amitabh Bachchan
  • Donates Rs 2 Crore
  • Delhi
  • Sri Guru Tegh Bahadur
  • Covid Care Centre
  • Delhi Sikh Gurdwara

ਮਸ਼ਹੂਰ ਅਦਾਕਾਰ ਮੁਕੇਸ਼ ਖੰਨਾ ਦੀ ਮੌਤ ਦੀ ਉੱਡੀ ਅਫਵਾਹ, ਵੀਡੀਓ ਜਾਰੀ ਕਰ ਦੱਸੀ ਪੂਰੀ ਸੱਚਾਈ

NEXT STORY

Stories You May Like

  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • tarun chugh on 84 genocide
    '84 ਦੰਗਾ ਮਾਮਲੇ 'ਚ ਭਾਜਪਾ ਆਗੂ ਤਰੁਣ ਚੁੱੜ ਨੇ ਵਿਰੋਧੀ ਪਾਰਟੀਆਂ ਤੋਂ ਕੀਤੇ ਤਿੱਖੇ ਸਵਾਲ
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ Alert
  • land dispute  fight  police
    ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਬਰਦਸਤ ਲੜਾਈ, 6 ਨਾਮਜ਼ਦ
  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer of  om ka hari  released
      ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • sai baba fame sudhir dalvi returns home from hospital
      ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...
    • famous actress gains 14 kilos for film  it  s hard to recognize her
      ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
    • shobhinaw satyaa played the role of baba neem karoli in hanuman ansh
      ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...
    • meena kumari  s   pakeezah   4k restoration to premiere at the lff
      ਲੰਡਨ ਫਿਲਮ ਫੈਸਟੀਵਲ 'ਚ ਦਿਖਾਇਆ ਜਾਵੇਗਾ 'ਪਾਕੀਜ਼ਾ' ਦਾ 4K ਰਿਸਟੋਰਡ ਵਰਜਨ
    • veteran singer passes away
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...
    • deepika chikhlia wants to break away from the image of 40 year old mata   sita
      'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...
    • sonu sood  relief materials  floods  nepal  people
      ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +