Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    7:30:47 AM

  • changing weather swine flu patient danger

    ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ,...

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 24 ਸਾਲਾ ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਘਰ 'ਚੋਂ ਮਿਲੀ ਲਾਸ਼

ENTERTAINMENT News Punjabi(ਤੜਕਾ ਪੰਜਾਬੀ)

24 ਸਾਲਾ ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਘਰ 'ਚੋਂ ਮਿਲੀ ਲਾਸ਼

  • Edited By Sunita,
  • Updated: 17 Feb, 2025 10:43 AM
Entertainment
24 year old famous actress passes away  body found in house
  • Share
    • Facebook
    • Tumblr
    • Linkedin
    • Twitter
  • Comment

ਮਨੋਰੰਜਨ ਡੈਸਕ  : ਦੱਖਣੀ ਕੋਰੀਆ ਦੀ ਮਸ਼ਹੂਰ ਅਦਾਕਾਰਾ ਕਿਮ ਸੇ ਰੌਨ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। 24 ਸਾਲ ਦੀ ਉਮਰ ਵਿਚ ਅਦਾਕਾਰਾ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਹੈਰਾਨ ਹੈ। 16 ਫਰਵਰੀ ਨੂੰ ਅਦਾਕਾਰਾ ਆਪਣੇ ਘਰ ਵਿਚ ਮ੍ਰਿਤਕ ਪਾਈ ਗਈ ਸੀ। ਉਸ ਦੀ ਮੌਤ ਦੇ ਕਾਰਨਾਂ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਕਿਮ ਸੇ ਰੌਨ ਦੀ ਲਾਸ਼ ਸੋਲ ਦੇ ਸੋਂਗਡੋਂਗ-ਗੁ ਵਿਚ ਉਸ ਦੇ ਘਰ ਵਿੱਚੋਂ ਮਿਲੀ। ਅਦਾਕਾਰਾ ਦੇ ਕਿਸੇ ਜਾਣਕਾਰ ਨੇ ਸ਼ਾਮ 4:50 ਵਜੇ ਐਮਰਜੈਂਸੀ ਸੇਵਾ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਸ਼ੁਰੂਆਤੀ ਪੁਲਸ ਜਾਂਚ ਵਿੱਚ ਕਿਸੇ ਸਾਜ਼ਿਸ਼ ਦਾ ਖੁਲਾਸਾ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਇਸ ਮਾਮਲੇ ਵਿੱਚ ਕਿਸੇ ਅਪਰਾਧਿਕ ਗਤੀਵਿਧੀ ਦਾ ਸ਼ੱਕ ਨਹੀਂ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ- ਅਮਿਤਾਭ ਬੱਚਨ ਦੇ ਜਵਾਈ ਖਿਲਾਫ਼ ਮਾਮਲਾ ਦਰਜ, ਜਾਣੋ ਮਾਮਲਾ

ਪੁਲਸ ਦਾ ਬਿਆਨ
ਚੋਸੁਨ ਬਿਜ਼ ਰਿਪੋਰਟ ਅਨੁਸਾਰ, ਪੁਲਸ ਅਧਿਕਾਰੀ ਨੇ ਇੱਕ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ, 'ਕਿਮ ਦੀ ਮੌਤ ਵਿਚ ਹੁਣ ਤੱਕ ਕਿਸੇ ਬਾਹਰੀ ਹਮਲੇ ਜਾਂ ਅਪਰਾਧਿਕ ਗਤੀਵਿਧੀ ਦੇ ਕੋਈ ਸੰਕੇਤ ਨਹੀਂ ਹਨ ਪਰ ਮੌਤ ਦੇ ਕਾਰਨਾਂ ਦੀ ਜਾਂਚ ਜਾਰੀ ਹੈ।'

ਇਹ ਵੀ ਪੜ੍ਹੋ- ਵਿਦੇਸ਼ 'ਚ Shehnaaz Gill ਪੰਜਾਬੀ ਗੀਤ 'ਤੇ ਕੀਤਾ ਡਾਂਸ, ਵੀਡੀਓ ਵਾਇਰਲ

ਐਕਟਿੰਗ ਕਰੀਅਰ
ਕਿਮ ਦੇ ਪ੍ਰਸ਼ੰਸਕ ਜਾਣਦੇ ਹਨ ਕਿ ਉਹ ਕਈ ਮਸ਼ਹੂਰ ਡਰਾਮਿਆਂ (ਕਿਮ ਸੇ ਰੌਨ ਪਾਪੂਲਰ ਡਰਾਮਾ) ਵਿਚ ਨਜ਼ਰ ਆ ਚੁੱਕੀ ਹੈ। ਕਿਮ ਸੇ ਰੌਨ 'ਬਲੱਡਹਾਊਂਡਸ', 'ਲੀਵਰੇਜ', 'ਮਿਰਰ ਆਫ਼ ਦ ਵਿਚ', 'ਟੂ ਬੀ ਕੰਟੀਨਿਊਡ' ਅਤੇ 'ਹਾਈ ਸਕੂਲ - ਲਵ ਆਨ' ਵਰਗੇ ਸ਼ੋਅ ਲਈ ਜਾਣੀ ਜਾਂਦੀ ਸੀ। ਅਜਿਹੇ ਕਈ ਸ਼ੋਅਜ਼ ਵਿਚ ਉਸ ਦੇ ਕਿਰਦਾਰਾਂ ਨੂੰ ਬਹੁਤ ਪਸੰਦ ਕੀਤਾ ਗਿਆ ਸੀ। ਅਦਾਕਾਰਾ ਦਾ ਅਚਾਨਕ ਦਿਹਾਂਤ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਇੱਕ ਵੱਡਾ ਝਟਕਾ ਹੈ।

ਇਹ ਵੀ ਪੜ੍ਹੋ- ਗਾਇਕ ਬੀ ਪਰਾਕ ਨੇ ਬੋਲਿਆ ਝੂਠ? ਵਾਇਰਲ ਵੀਡੀਓ ਖੋਲ੍ਹ ਰਹੀ ਭੇਤ

ਪੁਲਸ ਜਾਂਚ ਜਾਰੀ
ਕਿਮ ਦੀ ਮੌਤ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਇੰਨੀ ਛੋਟੀ ਉਮਰ ਵਿਚ ਉਸ ਦਾ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬਿਲਕੁਲ ਵੀ ਸੁਭਾਵਿਕ ਨਹੀਂ ਲੱਗਦਾ। ਇਹੀ ਕਾਰਨ ਹੈ ਕਿ ਪੁਲਸ ਸਾਰੇ ਸੰਭਾਵਿਤ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਪਰ ਸ਼ੁਰੂਆਤੀ ਜਾਂਚ ਵਿਚ ਮੌਤ ਦੇ ਕਾਰਨ ਨਾਲ ਸਬੰਧਤ ਕੋਈ ਵੱਡੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅਦਾਕਾਰਾ ਦੀ ਮੌਤ ਉਸ ਦੇ ਪਰਿਵਾਰ, ਪ੍ਰਸ਼ੰਸਕਾਂ ਅਤੇ ਫ਼ਿਲਮ ਇੰਡਸਟਰੀ ਲਈ ਇੱਕ ਵੱਡਾ ਸਦਮਾ ਹੈ। ਆਉਣ ਵਾਲੇ ਦਿਨਾਂ ਵਿਚ ਉਸ ਦੀ ਮੌਤ ਦਾ ਕਾਰਨ ਚਰਚਾ ਦਾ ਇੱਕ ਮਹੱਤਵਪੂਰਨ ਵਿਸ਼ਾ ਬਣਿਆ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • 24 Year Old
  • Famous Actress
  • Passes Away
  • Body Found in House
  • Kim Sae Ron
  • Death

ਐਸ਼ਵਰਿਆ ਦੀ ਧੀ ਆਰਾਧਿਆ ਦਾ Cute ਵੀਡੀਓ ਵਾਇਰਲ

NEXT STORY

Stories You May Like

  • former british mp s murder creates sensation body found in house
    ਸਾਬਕਾ ਬ੍ਰਿਟਿਸ਼ ਸੰਸਦ ਮੈਂਬਰ ਦੇ ਕਤਲ ਕਾਰਨ ਫੈਲੀ ਸਨਸਨੀ : ਘਰ 'ਚੋਂ ਮਿਲੀ ਲਾਸ਼ 'ਤੇ ਸਨ ਗੰਭੀਰ ਸੱਟਾਂ, ਸ਼ੱਕੀ ਗ੍ਰਿਫ਼
  • body of unidentified person found in a ditch
    ਖਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • body of young man found in fields
    ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
  • murder of a young man  brutal murder
    ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼
  • dead body of a person  unidentified body
    ਪਿੰਡ ਇੰਦਗੜ੍ਹ ਦੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • famous actor  s mother passes away
    'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
  • dgp anurag dhankar
    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼
  • body found in sunam
    ਬਿਨਸ਼ਪੁਰਾ ਨੇੜੇ ਝਾੜੀਆਂ 'ਚੋਂ ਮਿਲੀ ਨੌਜਵਾਨ ਦੀ ਲਾਸ਼
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress  s mother admitted to hospital
      ਮਸ਼ਹੂਰ ਅਦਾਕਾਰਾ ਦੀ ਮਾਂ ਹੋਈ ਹਸਪਤਾਲ 'ਚ ਦਾਖਲ ! ਵੀਡੀਓ ਰਾਹੀਂ ਕਹੀ ਇਹ ਗੱਲ
    • kangana ranaut defamation case hearing postponed
      ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ...
    • shekhar suman targets the government in support of sonam wangchuk
      'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ...
    • 72nd national film awards announced
      72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ...
    • ss rajamouli unveils priyanka chopra  s bold new look from   varanasi
      SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ...
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +