Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:00:36 PM

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 43 ਸਾਲ ਦੀ ਹਸੀਨਾ ਨੂੰ ਮਿਲੀ ਵੈੱਬ ਸੀਰੀਜ਼, ਡੌਨ ਦੇ ਕਿਰਦਾਰ 'ਚ ਆਵੇਗੀ ਨਜ਼ਰ

ENTERTAINMENT News Punjabi(ਤੜਕਾ ਪੰਜਾਬੀ)

43 ਸਾਲ ਦੀ ਹਸੀਨਾ ਨੂੰ ਮਿਲੀ ਵੈੱਬ ਸੀਰੀਜ਼, ਡੌਨ ਦੇ ਕਿਰਦਾਰ 'ਚ ਆਵੇਗੀ ਨਜ਼ਰ

  • Edited By Priyanka,
  • Updated: 25 Jul, 2024 03:40 PM
Mumbai
43 year old haseena will be seen in the role of don in the web series
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਸ਼ਹੂਰ ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਜਲਦੀ ਹੀ ਇੱਕ ਨਵੀਂ ਵੈੱਬ ਸੀਰੀਜ਼ 'ਚ ਨਜ਼ਰ ਆਉਣ ਵਾਲੀ ਹੈ। ਇਸ ਸੀਰੀਜ਼ 'ਚ ਉਹ 'ਡੌਨ' ਵਰਗੇ ਕਿਰਦਾਰ 'ਚ ਨਜ਼ਰ ਆਵੇਗੀ, ਜੋ ਉਸ ਦੇ ਪ੍ਰਸ਼ੰਸਕਾਂ ਲਈ ਇਕ ਵੱਡਾ ਸਰਪ੍ਰਾਈਜ਼ ਹੈ।ਕਸੌਟੀ ਜ਼ਿੰਦਗੀ ਕੀ' 'ਚ ਪ੍ਰੇਰਨਾ ਦੇ ਕਿਰਦਾਰ ਨਾਲ ਘਰ-ਘਰ 'ਚ ਨਾਮ ਕਮਾ ਚੁੱਕੀ ਸ਼ਵੇਤਾ ਤਿਵਾਰੀ ਹੁਣ ਇੱਕ ਨਵੇਂ ਅਤੇ ਚੁਣੌਤੀਪੂਰਨ ਕਿਰਦਾਰ 'ਚ ਨਜ਼ਰ ਆਵੇਗੀ। ਵੈੱਬ ਸੀਰੀਜ਼ 'ਚ ਉਸ ਦਾ ਕਿਰਦਾਰ ਇੱਕ ਡਾਨ ਦਾ ਹੈ, ਜੋ ਸਾੜੀ ਪਾਉਂਦੀ ਹੈ ਅਤੇ ਸਿਗਰੇਟ ਪੀਂਦੀ ਹੈ। ਇਹ ਕਿਰਦਾਰ ਉਸ ਵੱਲੋਂ ਹੁਣ ਤੱਕ ਨਿਭਾਏ ਗਏ ਕਿਰਦਾਰਾਂ ਤੋਂ ਬਿਲਕੁਲ ਵੱਖਰਾ ਹੈ।

ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਅਦਾਕਾਰਾ Pranitha Subhash ਨੇ ਸੁਣਾਈ ਖੁਸ਼ਖਬਰੀ, ਬੇਬੀ ਬੰਪ ਫਲਾਂਟ ਕਰਦੇ ਦੀਆਂ ਤਸਵੀਰਾਂ ਵਾਇਰਲ

ਦੱਸ ਦਈਏ ਕਿ ਸ਼ਵੇਤਾ ਤਿਵਾਰੀ ਨੇ ਇੰਟਰਵਿਊ 'ਚ ਦੱਸਿਆ ਕਿ ਉਹ ਧਰਮਾ ਪ੍ਰੋਡਕਸ਼ਨ ਦੀ ਆਉਣ ਵਾਲੀ ਵੈੱਬ ਸੀਰੀਜ਼ 'ਚ ਕੰਮ ਕਰ ਰਹੀ ਹੈ। ਇਹ ਸੀਰੀਜ਼ ਇਕ ਮਸ਼ਹੂਰ ਫ਼ਿਲਮਕਾਰ ਦੇ ਨਿਰਦੇਸ਼ਨ ਹੇਠ ਬਣ ਰਹੀ ਹੈ। ਸ਼ਵੇਤਾ ਦਾ ਕਹਿਣਾ ਹੈ ਕਿ ਇਹ ਭੂਮਿਕਾ ਨਿਭਾਉਣਾ ਉਸ ਲਈ ਕਾਫੀ ਚੁਣੌਤੀਪੂਰਨ ਹੈ ਅਤੇ ਇਸ ਲਈ ਉਸ ਨੇ ਇਸ ਨੂੰ ਸਵੀਕਾਰ ਕੀਤਾ।ਆਪਣੇ ਟੈਲੀਵਿਜ਼ਨ ਕਰੀਅਰ ਦੌਰਾਨ ਸ਼ਵੇਤਾ ਨੇ ਕਈ ਫਿਲਮਾਂ 'ਚ ਵੀ ਕੰਮ ਕੀਤਾ ਪਰ ਇਹ ਸਫਰ ਉਸ ਲਈ ਆਸਾਨ ਨਹੀਂ ਸੀ। ਉਸ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਵਾਰ ਵਿਤਕਰੇ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਖ਼ਬਰ ਵੀ ਪੜ੍ਹੋ -'ਬਜਟ 2024' 'ਤੇ ਅਦਾਕਾਰਾ ਜਯਾ ਬੱਚਨ ਨੇ ਦਿੱਤੀ ਪ੍ਰਤੀਕਿਰਿਆ, ਕਿਹਾ ਸਾਡੀ ਇੰਡਸਟਰੀ ਲਈ ਕੁਝ ਨਹੀਂ ਹੈ

ਇਕ ਘਟਨਾ ਦਾ ਜ਼ਿਕਰ ਕਰਦੇ ਹੋਏ ਉਸ ਨੇ ਦੱਸਿਆ ਕਿ ਇਕ ਮਸ਼ਹੂਰ ਨਿਰਦੇਸ਼ਕ ਨੇ ਉਸ ਨੂੰ ਬੁਲਾ ਕੇ ਮਹਿਸੂਸ ਕਰਵਾਇਆ ਕਿ ਉਹ ਸਿਰਫ ਇਕ ਟੀ.ਵੀ. ਅਦਾਕਾਰਾ ਹੈ ਅਤੇ ਫਿਲਮਾਂ 'ਚ ਕੰਮ ਕਰਨ ਦੇ ਯੋਗ ਨਹੀਂ ਹੈ।ਸ਼ਵੇਤਾ ਨੇ ਅੱਗੇ ਕਿਹਾ ਕਿ ਉਹ ਅੱਜ ਆਪਣੀ ਜ਼ਿੰਦਗੀ ਤੋਂ ਬਹੁਤ ਸੰਤੁਸ਼ਟ ਹੈ। ਪਰਸਨਲ ਲਾਈਫ ਹੋਵੇ ਜਾਂ ਕੰਮ, ਉਹ ਹਰ ਚੀਜ਼ 'ਚ ਬਹੁਤ ਆਰਾਮਦਾਇਕ ਮਹਿਸੂਸ ਕਰਦੀ ਹੈ। ਉਸ ਨੇ ਦੱਸਿਆ ਕਿ ਜੇਕਰ ਕੋਈ ਪ੍ਰੋਜੈਕਟ ਬਹੁਤ ਵਧੀਆ ਹੈ ਤਾਂ ਉਹ ਪੈਸੇ ਦੀ ਪਰਵਾਹ ਨਹੀਂ ਕਰਦੀ।
 

  • Tv Actress
  • Shweta Tiwari
  • Web Series
  • Role Don
  • 43 Year

ਇਸ ਕਾਰਨ Shivangi Joshi ਦੇ ਹੱਥੋਂ ਨਿਕਲੀ ਮਸ਼ਹੂਰ ਵੈੱਬ ਸੀਰੀਜ਼, ਅਦਾਕਾਰਾ ਦਾ ਛਲਕਿਆ ਦਰਦ

NEXT STORY

Stories You May Like

  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • mercury may reach 43 degrees by april 29
    29 ਅਪ੍ਰੈਲ ਤੱਕ 43 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ, ਅਹਿਮਦਾਬਾਦ 'ਚ 'ਯੈਲੋ ਅਲਰਟ' ਜਾਰੀ
  • vidyut jammwal will be seen in the role of yoga guru dhalsim in   street fighter
    ਹਾਲੀਵੁੱਡ ਫਿਲਮ ‘ਸਟ੍ਰੀਟ ਫਾਈਟਰ’ ’ਚ ਯੋਗ ਗੁਰੂ ਧਲਸਿਮ ਦੇ ਕਿਰਦਾਰ ’ਚ ਨਜ਼ਰ ਆਉਣਗੇ ਵਿਧਯੁਤ ਜਾਮਵਾਲ
  • tamannaah bhatia to be seen in   ragini mms 3
    ‘ਰਾਗਿਨੀ MMS 3’ ’ਚ ਨਜ਼ਰ ਆਵੇਗੀ ਤਮੰਨਾ ਭਾਟੀਆ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • stars arrive at the premiere of the web series   anadekhi  the final battle
    ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
  • web series to be made on karan johar  s   kabhi alvida naa kehna
    ਕਰਨ ਜੌਹਰ ਦੀ ‘ਕਭੀ ਅਲਵਿਦਾ ਨਾ ਕਹਿਨਾ’ ’ਤੇ ਬਣੇਗੀ ਵੈੱਬ ਸੀਰੀਜ਼
  • bsnl brings joy to movie and web series lovers
    499 'ਚ 3 ਮਹੀਨੇ OTT ਦਾ ਮਜ਼ਾ ! ਇਸ ਕੰਪਨੀ ਨੇ ਮੂਵੀਜ਼ ਤੇ ਵੈੱਬ ਸੀਰੀਜ਼ ਲਵਰਜ਼ ਦੀ ਕਰਾਈ ਮੌਜ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • love insurance company   begins may 6 on prime video
      6 ਮਈ ਤੋਂ ਪ੍ਰਾਈਮ ਵੀਡੀਓ 'ਤੇ ਵਿਸ਼ੇਸ਼ ਤੌਰ 'ਤੇ ਸਟ੍ਰੀਮ ਹੋਵੇਗੀ 'ਲਵ...
    • boman irani shares a heartwarming story during   spiral bound   celebrations
      ਬੋਮਨ ਈਰਾਨੀ ਨੇ ਸਪਾਈਰਲ ਬਾਉਂਡ ਸਮਾਰੋਹ 'ਚ ਸੁਣਾਈ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ
    • bengal files   producer abhishek agarwal reacts to assembly poll
      "ਬੰਗਾਲ ਦੇ ਲੋਕਾਂ ਨੇ ਇਨਸਾਫ਼ ਕੀਤਾ": ਬੰਗਾਲ 'ਚ BJP ਦੀ ਜਿੱਤ 'ਤੇ ਗਦ-ਗਦ ਹੋਏ...
    • karan johar attends met gala wearing an outfit designed by manish malhotra
      ਮੇਟ ਗਾਲਾ 'ਚ ਕਰਨ ਜੌਹਰ ਦਾ ਡੈਬਿਊ, ਕੱਪੜਿਆਂ 'ਚ ਦਿਖੀ ਭਾਰਤੀ ਸੱਭਿਆਚਾਰ ਦੀ ਝਲਕ
    • inauguration of a chowk named after actor jaswinder bhalla in sector 62  mohali
      ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ...
    • the kerala story   completes three years
      "ਦਿ ਕੇਰਲ ਸਟੋਰੀ" ਦੀ ਰਿਲੀਜ਼ ਨੂੰ 3 ਸਾਲ ਹੋਏ ਪੂਰੇ, ਸਨਸ਼ਾਈਨ ਪਿਕਚਰਜ਼ ਮਨਾਇਆ...
    • b praak promises his new song is  too much dark
      "ਅਗਲਾ ਗਾਣਾ ਬਹੁਤ ਜ਼ਿਆਦਾ ਡਾਰਕ ਹੈ"; ਬੀ ਪਰਾਕ ਨੇ ਨਵੇਂ ਗੀਤ ਦਾ ਕੀਤਾ ਐਲਾਨ
    • pati patni aur woh 2  trailer released
      'ਪਤੀ ਪਤਨੀ ਔਰ ਵੋਹ ਦੋ' ਦਾ ਟ੍ਰੇਲਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +