Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:39:44 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰ ਸਿਧਾਰਥ ਮਲਹੋਤਰਾ ਦਾ ਨਾਮ ਲੈ ਕੇ ਫੈਨਜ਼ ਕੋਲੋਂ ਠੱਗੇ 50 ਲੱਖ ਰੁਪਏ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਸਿਧਾਰਥ ਮਲਹੋਤਰਾ ਦਾ ਨਾਮ ਲੈ ਕੇ ਫੈਨਜ਼ ਕੋਲੋਂ ਠੱਗੇ 50 ਲੱਖ ਰੁਪਏ

  • Edited By Priyanka,
  • Updated: 03 Jul, 2024 12:32 PM
Mumbai
50 lakh rupees cheated from fans by taking the name of actor siddharth malhotra
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰਾਂ ਨੂੰ ਸਟਾਰ ਬਣਾਉਣ 'ਚ ਉਨ੍ਹਾਂ ਦੇ ਸੋਸ਼ਲ ਮੀਡੀਆ ਫੈਨ ਕਲੱਬਾਂ ਦਾ ਵੀ ਕਾਫੀ ਸਹਿਯੋਗ ਹੈ। ਪਰ ਇਨ੍ਹਾਂ ਫੈਨ ਕਲੱਬਾਂ ਦੇ ਵੀ ਆਪਣੇ ਉਤਰਾਅ ਚੜ੍ਹਾਅ ਹਨ। ਹੁਣ ਅਜਿਹਾ ਹੀ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਬਾਲੀਵੁੱਡ ਸਟਾਰ ਸਿਧਾਰਥ ਮਲਹੋਤਰਾ ਦੇ ਇੱਕ ਫੈਨ ਨੇ ਅਦਾਕਾਰ ਦੇ ਇੱਕ ਫੈਨ ਪੇਜ ਉੱਤੇ 50 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦਾ ਇਲਜ਼ਾਮ ਲਗਾਇਆ ਹੈ।

PunjabKesari

ਜਿਸ ਪ੍ਰਸ਼ੰਸਕ ਨਾਲ ਸਿਧਾਰਥ ਨੇ ਠੱਗੀ ਮਾਰੀ ਹੈ, ਉਸ ਦਾ ਨਾਂ ਮੀਨੂ ਵਾਸੂਦੇਵ ਹੈ ਅਤੇ ਉਹ ਅਮਰੀਕਾ 'ਚ ਰਹਿੰਦੀ ਹੈ। ਮੀਨੂੰ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਆਪਣੀ ਸਮੱਸਿਆ ਦੱਸੀ ਹੈ। ਮੀਨੂੰ ਨੇ ਦੱਸਿਆ ਕਿ ਅਲੀਜਾ ਅਤੇ ਹੁਸਨਾ ਨਾਂ ਦੀਆਂ ਦੋ ਲੜਕੀਆਂ ਨੇ ਸਿਧਾਰਥ ਅਤੇ ਕਿਆਰਾ ਦਾ ਨਾਂ ਲੈ ਕੇ ਉਸ ਨਾਲ ਧੋਖਾ ਕੀਤਾ।ਮੀਨੂੰ ਨੇ ਆਪਣੀ ਪੋਸਟ 'ਚ ਲਿਖਿਆ- ਅਲੀਜਾ ਨੇ ਉਸ ਨੂੰ ਕਿਹਾ ਸੀ ਕਿ ਕਿਆਰਾ ਕਾਰਨ ਸਿਡ ਦੀ ਜਾਨ ਨੂੰ ਖਤਰਾ ਹੈ। ਉਸ ਨੇ ਧਮਕੀਆਂ ਦੇ ਕੇ ਸਿਦ ਨਾਲ ਵਿਆਹ ਕਰਵਾ ਲਿਆ। ਕਿਆਰਾ ਨੇ ਸਿਧਾਰਥ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਉਸ ਨਾਲ ਵਿਆਹ ਨਹੀਂ ਕੀਤਾ ਤਾਂ ਉਹ ਉਸ ਦੇ ਪਰਿਵਾਰ ਨੂੰ ਮਾਰ ਦੇਵੇਗੀ।

ਇਹ ਵੀ ਪੜ੍ਹੋ- ਇਨ੍ਹਾਂ ਚੀਜਾਂ ਨਾਲ ਅੰਬਾਨੀ ਪਰਿਵਾਰ ਨੇ ਵਿਦਾ ਕੀਤੀਆਂ 50 ਬੇਟੀਆਂ, ਦੇਖੋ ਤਸਵੀਰਾਂ

ਉਨ੍ਹਾਂ ਇਹ ਵੀ ਕਿਹਾ ਕਿ ਕਿਆਰਾ ਨੇ ਸਿਡ 'ਤੇ ਕਾਲਾ ਜਾਦੂ ਕੀਤਾ ਹੈ। ਸਿਡ ਦਾ ਕੋਈ ਬੈਂਕ ਖਾਤਾ ਨਹੀਂ ਹੈ। ਅਲੀਜ਼ਾ ਮੀਨੂ ਨੂੰ ਸਿਡ ਨੂੰ ਬਚਾਉਣ 'ਚ ਮਦਦ ਕਰਨ ਲਈ ਕਹਿੰਦੀ ਹੈ। ਮੀਨੂੰ ਨੇ ਅੱਗੇ ਦੱਸਿਆ ਕਿ ਉਸ ਨੂੰ ਵਿਸ਼ਵਾਸ ਦਿਵਾਉਣ ਲਈ ਸਿਧਾਰਥ ਦੀ ਪੀ.ਆਰ. ਟੀਮ ਦੇ ਮੈਂਬਰ ਦੀਪਕ ਦੂਬੇ ਨੂੰ ਬੁਲਾ ਕੇ ਕਿਸੇ ਨਾਲ ਗੱਲ ਕਰਨ ਲਈ ਕਿਹਾ ਗਿਆ। ਦੀਪਕ ਨੇ ਫਿਰ ਕਿਆਰਾ ਦੀ ਟੀਮ ਮੈਂਬਰ ਰਾਧਿਕਾ ਨਾਲ ਗੱਲ ਕਰਨ ਲਈ ਲੈ ਗਿਆ। ਜੋ ਉਸ ਨੂੰ ਜੋੜੇ ਬਾਰੇ ਹਰ ਜਾਣਕਾਰੀ ਦਿੰਦੀ ਸੀ। ਮੀਨੂੰ ਨੇ ਦੱਸਿਆ- ਮੈਂ ਉਸ ਨੂੰ ਹਰ ਹਫ਼ਤੇ ਪੈਸੇ ਦਿੰਦੀ ਸੀ ਤਾਂ ਜੋ ਮੈਨੂੰ ਸਿਧਾਰਥ ਬਾਰੇ ਪਤਾ ਲੱਗ ਸਕੇ ਅਤੇ ਮੈਂ ਉਸ ਨਾਲ ਗੱਲ ਕਰ ਸਕਾਂ।

ਇਹ ਵੀ ਪੜ੍ਹੋ- ਕੀ ਪਿਤਾ ਬਣਨ ਬਣਨ ਵਾਲੇ ਹਨ ਅਰਬਾਜ਼ ਖਾਨ? ਅਦਾਕਾਰ ਅੱਧੀ ਰਾਤ ਨੂੰ ਨਵੀਂ ਪਤਨੀ ਨਾਲ ਕਲੀਨਿਕ ਦੇ ਬਾਹਰ ਸਪਾਟ ਹੋਏ ਅਦਾਕਾਰ

ਮੀਨੂੰ ਦੀਆਂ ਪੋਸਟਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕ ਸਿਧਾਰਥ ਨੂੰ ਪੋਸਟ 'ਚ ਟੈਗ ਕਰਕੇ ਇਸ ਘੁਟਾਲੇ ਬਾਰੇ ਦੱਸਣਾ ਚਾਹੁੰਦੇ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੀਨੂੰ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਹੈ ਜਾਂ ਨਹੀਂ।

  • Bollywood Actor
  • Siddharth Malhotra
  • 50 Lakh Rupees
  • Cheated
  • Fans

ਸ਼ਾਨਦਾਰ ਕਮਬੈਕ ਵੱਲ ਵਧੇ ਰਾਜਕੁਮਾਰ ਸੰਤੋਸ਼ੀ, ਇਸ ਵੱਡੀ ਫਿਲਮ ਨਾਲ ਆਉਣਗੇ ਸਾਹਮਣੇ

NEXT STORY

Stories You May Like

  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • fraud of rs 17 50 lakh on the pretext of sending to canada
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 17.50 ਲੱਖ ਰੁਪਏ ਦੀ ਕੀਤੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • fraud case
    ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • fraud of rs 15 50 lakh in the name of sending money abroad
    ਵਿਦੇਸ਼ ਭੇਜਣ ਦੇ ਨਾਂ 'ਤੇ 15.50 ਲੱਖ ਰੁਪਏ ਦੀ ਠੱਗੀ
  • fraud case
    ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • comedian chandan prabhakars revelation kapil was rejected
      ਕਮੇਡੀਅਨ ਚੰਦਨ ਪ੍ਰਭਾਕਰ ਦਾ ਖੁਲਾਸਾ ! 'ਲਾਫਟਰ ਚੈਲੇਂਜ' 'ਚੋਂ ਰਿਜੈਕਟ ਹੋ ਗਏ...
    • salman reveals in new  bigg boss 20  teaser  every contestant to get  vardaan
      'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ...
    • mini mathur wins the trophy of reality show   alliance
      ਮਿਨੀ ਮਾਥੁਰ ਨੇ ਜਿੱਤੀ ਰਿਐਲਿਟੀ ਸ਼ੋਅ 'ਅਲਾਇੰਸ' ਦੀ ਟਰਾਫੀ; ਮਿਲਿਆ 50 ਲੱਖ...
    • bharti singh announces good news for the third time
      ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +