Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:37:29 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਕਸ਼ੇ ਕੁਮਾਰ ਤੋਂ ਐਕਟਿੰਗ ਸਿੱਖਣ ਦਾ ਹੈ ਚੰਗਾ ਮੌਕਾ, ਸ਼ੁਰੂ ਕਰਨ ਜਾ ਰਹੇ ਨੇ ਮਾਸਟਰ ਕਲਾਸ

ENTERTAINMENT News Punjabi(ਤੜਕਾ ਪੰਜਾਬੀ)

ਅਕਸ਼ੇ ਕੁਮਾਰ ਤੋਂ ਐਕਟਿੰਗ ਸਿੱਖਣ ਦਾ ਹੈ ਚੰਗਾ ਮੌਕਾ, ਸ਼ੁਰੂ ਕਰਨ ਜਾ ਰਹੇ ਨੇ ਮਾਸਟਰ ਕਲਾਸ

  • Edited By Aarti Dhillon,
  • Updated: 16 Jul, 2021 05:35 PM
Mumbai
a good opportunity acting from akshay kumar start class
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੇ ਕੁਮਾਰ ਤੋਂ ਐਕਟਿੰਗ ਸਿੱਖਣ ਦਾ ਚੰਗਾ ਮੌਕਾ ਹੈ। ਦਰਅਸਲ ਅਕਸ਼ੇ ਐਕਟਿੰਗ ਸਬੰਧੀ ਮਾਸਟਰ ਕਲਾਸ ਸ਼ੁਰੂ ਕਰਨ ਜਾ ਰਹੇ ਹਨ। ਖਿਲਾੜੀ ਅਕਸ਼ੇ ਕੁਮਾਰ ਨੂੰ ਇਸ ਇੰਡਸਟਰੀ 'ਚ ਤਕਰੀਬਨ 30 ਸਾਲ ਹੋ ਗਏ ਹਨ। ਇਨ੍ਹਾਂ 30 ਸਾਲਾਂ 'ਚ ਅਕਸ਼ੇ ਕੁਮਾਰ ਨੇ ਆਪਣੀ ਐਕਟਿੰਗ ਨਾਲ ਅਲਗ ਪਛਾਣ ਬਣਾਈ ਹੈ, ਤੇ ਕਾਫੀ ਇੰਸਪੀਰੇਸ਼ਨਲ ਕਿਰਦਾਰ ਕੀਤੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Akshay Kumar (@akshaykumar)


ਹੁਣ ਆਪਣੇ ਇਸ ਤਜਰਬੇ ਨੂੰ ਅਕਸ਼ੇ ਕੁਮਾਰ ਸਭ ਨਾਲ ਸ਼ੇਅਰ ਕਰਨਗੇ। ਜੋ ਲੋਕ ਐਕਟਿੰਗ 'ਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ। ਹੁਣ ਉਨ੍ਹਾਂ ਨੂੰ ਅਕਸ਼ੇ ਕੁਮਾਰ ਅਦਾਕਾਰੀ ਸਿਖਾਉਣਗੇ। ਅਕਸ਼ੇ ਕੁਮਾਰ ਨੇ ਕਿਹਾ ਕਿ ,"ਮੈਂ ਅਕਸਰ ਕਿਸੇ ਕਿਰਦਾਰ ਲਈ ਅਸਲ ਜ਼ਿੰਦਗੀ ਤੋਂ ਪ੍ਰੇਰਣਾ ਲੈਂਦਾ ਹਾਂ। ਤੁਸੀਂ ਆਪਣੇ ਕੀਤੇ ਹੋਏ ਛੋਟੇ ਜਿਹੇ ਕਿਰਦਾਰ ਦੇ ਕਾਰਨ ਵੀ ਜ਼ਿੰਦਗੀ ਭਰ ਯਾਦ ਰੱਖੇ ਜਾ ਸਕਦੇ ਹੋ। ਇਸ ਸੈਸ਼ਨ 'ਚ ਮੈਂ ਤੁਹਾਡੇ ਨਾਲ ਭਾਰਤੀ ਸਿਨੇਮਾ 'ਚ ਆਪਣੇ 30 ਸਾਲਾਂ ਦੇ ਕੈਰੀਅਰ ਬਾਰੇ ਸ਼ੇਅਰ ਕਰਾਂਗਾ।". ਅਕਸ਼ੇ ਕੁਮਾਰ ਇਹ ਐਕਟਿੰਗ ਲੈਸਨਸ ਇਕ ਮੋਬਾਈਲ ਐੱਪ 'ਚ ਦੇਣਗੇ। ਦੱਸ ਦੇਈਏ ਕਿ ਅਕਸ਼ੇ ਤੋਂ ਪਹਿਲਾਂ ਕਿਸੇ ਵੀ ਅਦਾਕਾਰ ਨੇ ਅਜਿਹਾ ਕੰਮ ਨਹੀਂ ਕੀਤਾ ਹੈ।

  • good opportunity
  • acting
  • Akshay Kumar
  • start
  • class ਮਸ਼ਹੂਰ ਅਦਾਕਾਰ ਅਕਸ਼ੇ ਕੁਮਾਰ
  • ਐਕਟਿੰਗ ਸਿੱਖਣ
  • ਕਿਰਦਾਰ

ਇਕ ਸਾਲ ਦਾ ਹੋਇਆ ਬੀ ਪਰਾਕ ਦਾ ਲਾਡਲਾ ਅਦਾਬ ਬੱਚਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ

NEXT STORY

Stories You May Like

  • women reservation bill
    ਰਾਜਨੀਤੀ ’ਚ ਕਰੀਅਰ ਬਣਾਉਣ ਅਤੇ ਨੇਤਾਗਿਰੀ ਸਿੱਖਣ ਦਾ ਨਾਂ ਹੈ ‘ਮਹਿਲਾ ਰਾਖਵਾਂਕਰਨ ਬਿੱਲ’
  • change is good
    ਥੋੜ੍ਹਾ ਜਿਹਾ ਬਦਲਾਅ ਵੀ ਚੰਗਾ ਹੈ
  • virgo zodiac sign will be good for business work
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • famous actress  acting  krishna bhakti  premanand maharaj ji
    ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ ਕ੍ਰਿਸ਼ਨ ਭਗਤੀ 'ਚ ਹੋ ਗਈ ਲੀਨ
  • nepal growing disillusionment with china   an opportunity for india
    ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
  • dm  first class  manvi singh  road repair
    'ਅੰਕਲ ਪਲੀਜ਼...', ਪਹਿਲੀ ਕਲਾਸ ਦੀ ਮਾਨਵੀ ਦੀ ਰਿਕਵੈਸਟ 'ਤੇ ਪਿਗਲਿਆ DM ਸਾਬ੍ਹ ਦਾ ਦਿਲ, ਫਿਰ ਤੁਰੰਤ...
  • the lucky jackpot is going to be held from may 18th
    18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
  • ipl 2026  bhuvneshwar kumar reveals the secret to his success
    IPL 2026: ਭੁਵਨੇਸ਼ਵਰ ਕੁਮਾਰ ਨੇ ਦੱਸਿਆ ਆਪਣੀ ਸਫਲਤਾ ਦਾ ਰਾਜ਼; ਕੋਹਲੀ ਦੀ ਸਲਾਹ ਨੇ ਬਦਲੀ ਖੇਡ
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • famous actor goes live while taking a bath in the bathroom
      ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ Live ਹੋ ਗਿਆ ਮਸ਼ਹੂਰ ਅਦਾਕਾਰ ! ਦੇਖਣ ਵਾਲਿਆਂ ਦੇ...
    • humne wahin lagaya dil   from   pati patni aur woh 2   released
      'ਪਤੀ ਪਤਨੀ ਔਰ ਵੋਹ ਦੋ' ਦਾ ਨਵਾਂ ਗਾਣਾ "ਹਮਨੇ ਵਹੀ ਲਗਾਇਆ ਦਿਲ" ਰਿਲੀਜ਼
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • ameesha patel reaches india after 24 hours of ordeal in west asia
      ਮਿਜ਼ਾਈਲ ਹਮਲੇ ਕਾਰਨ ਵਿਦੇਸ਼ 'ਚ ਫਸੀ ਅਮੀਸ਼ਾ ਪਟੇਲ ਪਰਤੀ ਭਾਰਤ
    • ekta r kapoor cites akshay kumar and jeetendra as exemplars
      ਏਕਤਾ ਆਰ. ਕਪੂਰ ਨੇ ਅਕਸ਼ੈ ਕੁਮਾਰ ਤੇ ਜਤਿੰਦਰ ਨੂੰ ਦੱਸਿਆ ਮਿਸਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +