Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    6:16:40 PM

  • heavy rain alert july 6 imd

    Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ,...

  • latest punjab weather update

    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ,...

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਿੱਪਰ ਤੇ ਮਹਿੰਦਰਾ...

  • alarm bell for punjab

    ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਕਸ਼ਮੀਰ ਦੇ ਦ੍ਰਿਸ਼ਾਂ ਦੇ ਵਿਚਕਾਰ ਖਤਰਨਾਕ ਹਥਿਆਰਾਂ ਅਤੇ ਐਕਸ਼ਨ-ਥ੍ਰਿਲਰ ਦੀ ਕਹਾਣੀ

ENTERTAINMENT News Punjabi(ਤੜਕਾ ਪੰਜਾਬੀ)

ਕਸ਼ਮੀਰ ਦੇ ਦ੍ਰਿਸ਼ਾਂ ਦੇ ਵਿਚਕਾਰ ਖਤਰਨਾਕ ਹਥਿਆਰਾਂ ਅਤੇ ਐਕਸ਼ਨ-ਥ੍ਰਿਲਰ ਦੀ ਕਹਾਣੀ

  • Edited By Priyanka,
  • Updated: 06 Sep, 2024 11:20 AM
Chandigarh
a story of dangerous weapons and action thriller amidst the scenes of kashmir
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਤਨਾਵ-2 ਓ.ਟੀ.ਟੀ. ਪਲੇਟਫਾਰਮ ਸੋਨੀ ਲਿਵ 'ਤੇ ਰਿਲੀਜ਼ ਹੋਣ ਲਈ ਤਿਆਰ ਹੈ। 'ਤਨਾਵ' ਦਾ ਪਹਿਲਾ ਸੀਜ਼ਨ ਸਾਲ 2022 'ਚ ਆਇਆ ਸੀ ਅਤੇ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ। ਸੀਰੀਜ਼ ਦੀ ਪਹਿਲੀ ਝਲਕ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਚੁੱਕੀ ਹੈ। ਇਸ ਵਾਰ ਵੀ ਸੀਰੀਜ਼ 'ਚ ਕਈ ਨਵੇਂ ਅਤੇ ਰੋਮਾਂਚਕ ਪਹਿਲੂ ਦੇਖਣ ਨੂੰ ਮਿਲਣਗੇ। ਤਨਾਵ-2 ਦੀ ਸ਼ੂਟਿੰਗ ਕਸ਼ਮੀਰ ਦੀਆਂ ਖ਼ੂਬਸੂਰਤ ਵਾਦੀਆਂ 'ਚ ਹੋਈ ਹੈ। ਸੀਰੀਜ਼ ਦਾ ਨਿਰਦੇਸ਼ਨ ਸੁਧੀਰ ਮਿਸ਼ਰਾ ਤੇ ਈ. ਨਿਵਾਸ ਨੇ ਕੀਤਾ ਹੈ। ਇਸ ਸੀਰੀਜ਼ ਬਾਰੇ ਸਟਾਰ ਕਾਸਟ ਨੇ ਪੰਜਾਬ ਕੇਸਰੀ/ਨਵੋਦਿਆ ਟਾਈਮਜ਼/ਜਗ ਬਾਣੀ/ਹਿੰਦ ਸਮਾਚਾਰ ਨਾਲ ਖ਼ਾਸ ਗੱਲਬਾਤ ਕੀਤੀ ਅਤੇ ਦਿਲਚਸਪ ਗੱਲਾਂ ਸਾਂਝੀਆਂ ਕੀਤੀਆਂ...
ਮਾਨਵ ਵਿੱਜ
ਇਸ ਕਿਰਦਾਰ ਨੂੰ ਚੁਣਨ ਦਾ ਕੀ ਕਾਰਨ ਸੀ?
ਮੈਂ ਇਸ ਕਿਰਦਾਰ ਨੂੰ ਨਹੀਂ ਚੁਣਿਆ, ਸਗੋਂ ਉਨ੍ਹਾਂ ਨੇ ਮੈਨੂੰ ਚੁਣਿਆ ਹੈ। ਇਹ ਮੇਰਾ ਪਹਿਲਾ ਲੀਡ ਰੋਲ ਸੀ, ਇਸ ਲਈ ਇਸ ਨੂੰ ਨਾਂ ਕਹਿਣ ਦੀ ਹਿੰਮਤ ਨਹੀਂ ਹੋਈ। ਮੈਂ ਖ਼ੁਦ ਨੂੰ ਬਹੁਤ ਭਾਗਾਂ ਵਾਲਾ ਮੰਨਦਾ ਹਾਂ ਕਿ ਮੈਨੂੰ ਇਸ ਭੂਮਿਕਾ ਲਈ ਚੁਣਿਆ ਗਿਆ। ਇਸ ਰੋਲ ਲਈ ਕਿਸੇ ਹੋਰ ਨੂੰ ਵੀ ਲਿਆ ਜਾ ਸਕਦਾ ਸੀ।
 

ਕਸ਼ਮੀਰ 'ਚ ਸ਼ੂਟਿੰਗ ਦਾ ਅਨੁਭਵ ਕਿਹੋ ਜਿਹਾ ਰਿਹਾ, ਖ਼ਾਸ ਕਰਕੇ ਜਦੋਂ ਤੁਸੀਂ ਲੀਡ ਰੋਲ ਨਿਭਾ ਰਹੇ ਸੀ?
ਮੇਰਾ ਤਜ਼ਰਬਾ ਬਹੁਤ ਵਧੀਆ ਰਿਹਾ, ਕਿਉਂਕਿ ਪ੍ਰੋਡਕਸ਼ਨ ਟੀਮ ਬਹੁਤ ਵਧੀਆ ਸੀ। ਜੇਕਰ ਕੋਈ ਸਮੱਸਿਆ ਵੀ ਹੁੰਦੀ ਤਾਂ ਵੀ ਉਹ ਸਾਡੇ ਤੱਕ ਨਹੀਂ ਪਹੁੰਚਦੀ ਸੀ, ਜਿਸ ਕਾਰਨ ਅਸੀਂ ਆਰਾਮ ਨਾਲ ਕੰਮ ਕਰ ਕਰਦੇ ਸੀ। ਪ੍ਰੋਡਕਸ਼ਨ ਟੀਮ, ਨਿਰਦੇਸ਼ਨ ਟੀਮ ਤੇ ਤੁਹਾਡੇ ਵਿਭਾਗ ਦੇ ਮੁਖੀ ਚੰਗੇ ਹਨ ਤਾਂ ਸ਼ੂਟਿੰਗ ਦਾ ਤਜ਼ਰਬਾ ਵੀ ਮਜ਼ੇਦਾਰ ਹੋ ਜਾਂਦਾ ਹੈ। ਇਸ ਨਾਲ ਤੁਸੀਂ ਸੁਰੱਖਿਅਤ ਮਹਿਸੂਸ ਕਰਦੇ ਹੋ ਅਤੇ ਇਕ ਅਭਿਨੇਤਾ ਹਮੇਸ਼ਾ ਅਜਿਹਾ ਹੀ ਮਾਹੌਲ ਚਾਹੁੰਦਾ ਹੈ।

ਰਜਤ ਕਪੂਰ
ਜੇਕਰ ਤੁਹਾਨੂੰ 'ਤਨਾਵ' ਨੂੰ ਡਾਇਰੈਕਟ ਕਰਨ ਦਾ ਮੌਕਾ ਮਿਲਦਾ, ਤਾਂ ਤੁਸੀਂ ਕੀ ਕਰਦੇ?
-ਮੈਂ ਡਾਇਰੈਕਟ ਨਹੀਂ ਕਰਦਾ ਕਿਉਂਕਿ ਮੈਂ ਕਦੇ ਕੋਈ ਸੀਰੀਜ਼ ਡਾਇਰੈਕਟ ਨਹੀਂ ਕੀਤੀ ਹੈ। ਸੀਰੀਜ਼ ਡਾਇਰੈਕਸ਼ਨ ’ਚ ਮੇਰੀ ਕੋਈ ਦਿਲਚਸਪੀ ਨਹੀਂ ਹੈ ਅਤੇ ਮੈਨੂੰ ਲੱਗਦਾ ਹੈ ਕਿ ਉਸ ’ਚ ਮਿਹਨਤ ਕਰਨ ਦੀ ਤਾਕਤ ਵੀ ਨਹੀਂ ਹੈ। ਮੈਨੂੰ ਉਹੋ ਵਿਸ਼ੇ ਉਤਸ਼ਾਹਿਤ ਕਰਦੇ ਹਨ, ਜਿਨ੍ਹਾਂ ਬਾਰੇ ਮੈਨੂੰ ਜਾਣਕਾਰੀ ਹੁੰਦੀ ਹੈ ਪਰ ਰਾਜਨੀਤੀ ਮੇਰੇ ਲਈ ਦਿਲਚਸਪ ਨਹੀਂ ਹੈ।

ਇਕ ਅਭਿਨੇਤਾ ਵਜੋਂ ਕੀ ਤੁਹਾਨੂੰ ਲੱਗਦਾ ਹੈ ਕਿ ਫਿਲਮਾਂ ਤੇ ਸੀਰੀਜ਼ ’ਚ ਕੋਈ ਅੰਤਰ ਹੁੰਦਾ ਹੈ?
-ਮੈਨੂੰ ਨਹੀਂ ਲੱਗਦਾ ਕਿ ਇਸ 'ਚ ਕੋਈ ਬਹੁਤਾ ਫਰਕ ਹੈ। ਫਰਕ ਸਿਰਫ ਇੰਨਾ ਹੈ ਕਿ ਫਿਲਮ 90 ਮਿੰਟ ਦੀ ਹੁੰਦੀ ਹੈ ਤੇ ਸੀਰੀਜ਼ 300 ਮਿੰਟ ਦੀ।
ਆਖ਼ਰਕਾਰ, ਤੁਹਾਨੂੰ ਉਹੀ ਸਕ੍ਰਿਪਟ ਪੜ੍ਹਣੀ ਹੁੰਦੀ ਹੈ ਤੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਇਹ ਫਿਲਮ ਲਈ ਹੈ ਜਾਂ ਸੀਰੀਜ਼ ਲਈ।
ਬੈਕਗ੍ਰਾਉਂਡ ਜਾਣਨ ਲਈ 1980 ਦੇ ਕਸ਼ਮੀਰ ਦੇ ਹਾਲਾਤਾਂ 'ਤੇ ਬਣੀ ਡਾਕੂਮੈਂਟਰੀ ਵੀ ਦੇਖੀ।

ਗੌਰਵ ਅਰੋੜਾ
ਆਪਣੇ ਕਿਰਦਾਰ ਬਾਰੇ ਦੱਸੋ।
-ਮੇਰੇ ਕਿਰਦਾਰ ਦਾ ਨਾਂ ਫਰੀਦ ਉਰਫ ਅਲਦਮਿਸ਼ ਹੈ, ਜਿਸਦਾ ਮਤਲਬ ਹੈ 'ਸੀਰੀਆ 'ਚ ਸਿਖਲਾਈ ਪ੍ਰਾਪਤ'। ਉਹ ਆਪਣੇ ਪਿਤਾ ਦਾ ਬਦਲਾ ਲੈਣ ਲਈ ਆਇਆ ਹੈ। ਉਸਦੇ ਤੇ ਪਿਤਾ ਦੇ ਵਿਚਾਰਾਂ 'ਚ ਬਹੁਤ ਅੰਤਰ ਸੀ। ਪਿਤਾ ਦੀ ਮੌਤ ਤੋਂ ਬਾਅਦ ਉਹ ਸੀਰੀਆ ਗਿਆ ਤੇ ਉੱਥੇ ਖੁਦ ਨੂੰ ਟਰੇਂਡ ਕੀਤਾ।

ਇਸ ਵੈੱਬ ਸੀਰੀਜ਼ ਲਈ ਤੁਸੀਂ ਕਿਹੜੀ ਟ੍ਰੇਨਿੰਗ ਲਈ ਸੀ?
- ਮੁੰਬਈ 'ਚ ਅਸੀਂ ਇਕ ਹਫ਼ਤੇ ਦੀ ਐਕਸ਼ਨ ਟ੍ਰੇਨਿੰਗ ਲਈ ਸੀ, ਜਿਸ 'ਚ ਦੱਖਣੀ ਅਫਰੀਕਾ ਤੋਂ ਆਏ ਐਕਸ਼ਨ ਕੋਚ ਨੇ ਸਾਨੂੰ ਵੱਖ-ਵੱਖ ਹਥਿਆਰਾਂ ਦੀ ਵਰਤੋਂ ਸਿਖਾਈ। ਮੈਂ ਫਰੀਦ ਦੇ ਪਿਛੋਕੜ ਬਾਰੇ ਜਾਣਨ ਲਈ 1980 ਦੇ ਕਸ਼ਮੀਰ ਦੇ ਹਾਲਾਤਾਂ 'ਤੇ ਬਣੀ ਡਾਕਿਊਮੈਂਟ੍ਰੀ ਵੀ ਦੇਖੀ।

ਕਸ਼ਮੀਰ 'ਚ ਸ਼ੂਟਿੰਗ ਦਾ ਅਨੁਭਵ ਕਿਹੋ ਜਿਹਾ ਰਿਹਾ?
-ਮੇਰਾ ਤਜ਼ਰਬਾ ਬਹੁਤ ਵਧੀਆ ਰਿਹਾ। ਉੱਥੋਂ ਦੀ ਤਾਜ਼ੀ ਹਵਾ ਤੇ ਖ਼ੂਬਸੂਰਤ ਨਜ਼ਾਰਿਆਂ ਨੇ ਸ਼ੂਟਿੰਗ ਨੂੰ ਹੋਰ ਯਾਦਗਾਰ ਬਣਾ ਦਿੱਤਾ। ਉੱਥੇ ਦੇ ਲੋਕ ਬਹੁਤ ਚੰਗੇ ਹਨ ਅਤੇ ਜੇਕਰ ਤੁਸੀਂ ਉਨ੍ਹਾਂ ਨੂੰ ਸਨਮਾਨ ਅਤੇ ਪਿਆਰ ਦਿੰਦੇ ਹੋ, ਤਾਂ ਉਹ ਬਦਲੇ ਵਿਚ ਤੁਹਾਨੂੰ ਦਸ ਗੁਣਾ ਪਿਆਰ ਅਤੇ ਸਤਿਕਾਰ ਦਿੰਦੇ ਹਨ।

  • A story
  • dangerous weapons
  • action thriller
  • amidst scenes
  • Kashmir

‘ਕਾਂਗੁਵਾ’ ਦੇ ਟ੍ਰੇਲਰ ’ਚ ਸੂਰੀਆ ਦੀ ਐਂਟਰੀ, ਮਿਊਜ਼ਿਕ ਆਵਾਜ਼ ਨਾਲ ਕੀਤਾ ਕ੍ਰਿਏਟ

NEXT STORY

Stories You May Like

  • abroad  fraud  action
    ਵਿਦੇਸ਼ ਭੇਜਣ ਦੇ ਨਾਮ 'ਤੇ ਸਾਢੇ 5 ਲੱਖ ਰੁਪਏ ਦੀ ਠੱਗੀ, ਐਕਸ਼ਨ ਵਿਚ ਪੁਲਸ
  • us firm jane street reacts to sebi  s action to halt trading
    ਕਾਰੋਬਾਰ ’ਤੇ ਰੋਕ ਦੇ ਸੇਬੀ ਦੇ ਐਕਸ਼ਨ ’ਤੇ ਆਇਆ ਅਮਰੀਕੀ ਫਰਮ ਜੈਨ ਸਟ੍ਰੀਟ ਦਾ ਰਿਐਕਸ਼ਨ
  • punjab government  officers  employees
    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
  • jammu kashmir property attachment
    ਜੰਮੂ ਕਸ਼ਮੀਰ : ਅੱਤਵਾਦ ਦੇ ਇਕ ਦੋਸ਼ੀ ਦੀ ਅਚੱਲ ਜਾਇਦਾਦ ਕੀਤੀ ਗਈ ਕੁਰਕ
  • power outages become a cause of concern  more than 3000 complaints of faults
    ਮੀਂਹ ਦੇ ਵਿਚਕਾਰ ਬਿਜਲੀ ਦੀ ਖ਼ਰਾਬੀ ਬਣੀ ਪ੍ਰੇਸ਼ਾਨੀ ਦਾ ਸਬੱਬ, ਫਾਲਟ ਦੀਆਂ 3000 ਤੋਂ ਵੱਧ ਸ਼ਿਕਾਇਤਾਂ
  • the strange story of aerocity   no electricity  no water
    ਏਅਰੋਸਿਟੀ ਦੀ ਅਜਬ ਕਹਾਣੀ-ਨਾ ਬਿਜਲੀ, ਨਾ ਪਾਣੀ, IT ਸਿਟੀ ਦੇ ਵਸਨੀਕ ਡਾਹਢੇ ਪ੍ਰੇਸ਼ਾਨ
  • punjab police foils bki conspiracy
    ਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ, ਖ਼ਤਰਨਾਕ ਹਥਿਆਰਾਂ ਸਮੇਤ ਇਕ ਮੁਲਜ਼ਮ ਕਾਬੂ
  • smuggling network exposed in punjab
    ਪੰਜਾਬ 'ਚ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼, ਕਰੋੜਾਂ ਦੀ ਹੈਰੋਇਨ, ਹਥਿਆਰਾਂ ਤੇ ਡਰੱਗ ਮਨੀ ਸਣੇ 3 ਗ੍ਰਿਫ਼ਤਾਰ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
Trending
Ek Nazar
latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਤੜਕਾ ਪੰਜਾਬੀ ਦੀਆਂ ਖਬਰਾਂ
    • famous comedian admitted to icu unable to get kidney donor
      ਮਸ਼ਹੂਰ ਕਾਮੇਡੀਅਨ ICU 'ਚ ਦਾਖ਼ਲ, ਨਹੀਂ ਮਿਲ ਰਿਹਾ ਕਿਡਨੀ ਡੋਨਰ
    • aaradhya has neither smartphone social media account
      ਆਰਾਧਿਆ ਕੋਲ ਨਾ ਸਮਾਰਟਫੋਨ ਨਾ ਸੋਸ਼ਲ ਮੀਡੀਆ ਅਕਾਊਂਟ, ਮਾਂ ਐਸ਼ਵਰਿਆ ਨੇ ਲਗਾਈ ਹੈ...
    • samrat cinematics releases teaser of   ajay  the untold story of yogi
      ਸਮਰਾਟ ਸਿਨੇਮੈਟਿਕਸ ਨੇ ਜਾਰੀ ਕੀਤਾ ‘ਅਜੈ : ਦਿ ਅਨਟੋਲਡ ਸਟੋਰੀ ਆਫ ਯੋਗੀ’ ਦਾ ਟੀਜ਼ਰ
    • mom to be kiara visits clinic
      ਪਤੀ ਸਿਧਾਰਥ ਨਾਲ ਸਪਾਟ ਹੋਈ ਪ੍ਰੈਗਨੈਂਟ ਕਿਆਰਾ, ਮੀਡੀਆ ਨੂੰ ਦੇਖ ਲੁਕਾਇਆ ਬੇਬੀ ਬੰਪ
    • 77 year old mumtaz gets facial fillers
      77 ਸਾਲਾ ਮੁਮਤਾਜ਼ ਕਰਵਾਉਂਦੀ ਹੈ ਫੇਸ ਫਿਲਰਜ਼, ਕਿਹਾ- ਪਲਾਸਟਿਕ ਸਰਜਰੀ ਕਰਾਉਣੀ ਪਈ...
    • bollywood actress pregnant
      ਜੀਹਦੇ ਬੰਨ੍ਹੀ ਰੱਖੜੀ ਓਸੇ ਨਾਲ ਕਰਾ ਲਿਆ ਵਿਆਹ! ਫੇਰੇ ਲੈਣ ਤੋਂ ਪਹਿਲਾਂ ਹੀ...
    • ed seizes kannada actress ranya rao  s assets worth over rs 34 crore
      ਮਾਮਲਾ ਮਨੀ ਲਾਂਡਰਿੰਗ ਦਾ: ਅਦਾਕਾਰਾ ਰਾਣਿਆ ਰਾਓ ਦੀ 34.12 ਕਰੋੜ ਰੁਪਏ ਦੀ ਜਾਇਦਾਦ...
    • shocking revelation he lost his virginity
      'One Night Stand' ਦਾ ਦੀਵਾਨਾ ਨਿਕਲਿਆ ਇਹ ਨਾਮੀ ਸਿਤਾਰਾ, 12 ਸਾਲ ਦੀ ਉਮਰ 'ਚ...
    • saif ali khan pataudi family properties
      ਸੈਫ ਅਲੀ ਖਾਨ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਹੱਥੋਂ ਨਿਕਲੀ ਪਟੌਦੀ ਪਰਿਵਾਰ ਦੀ...
    • this famous actress will become a single mother at the age of 40
      40 ਸਾਲ ਦੀ ਉਮਰ 'ਚ 'ਕੁਆਰੀ ਮਾਂ' ਬਣੇਗੀ ਇਹ ਨਾਮੀ ਅਦਾਕਾਰਾ, IVF  ਰਾਹੀਂ ਜੁੜਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +