Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    5:45:48 PM

  • diljit dosanjh no longer part of   border 2    ammy virk may be the new face

    'ਬਾਰਡਰ 2' ਤੋਂ ਦਿਲਜੀਤ ਦੋਸਾਂਝ ਨੂੰ ਕੱਢਣ ਦੀ...

  • thunderstorms gusty winds likely in andhra for next five days imd

    Alert! ਅਗਲੇ ਪੰਜ ਦਿਨ ਮੀਂਹ ਹਨੇਰੀ, IMD ਨੇ ਜਾਰੀ...

  • dirty work with 11 women this veteran cricketer s actions shocked everyone

    11 ਔਰਤਾਂ ਨਾਲ 'ਗੰਦਾ ਕੰਮ'! ਇਸ ਦਿੱਗਜ ਕ੍ਰਿਕਟਰ ਦੇ...

  • a young man who returned from abroad took a scary step

    ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪੰਜਾਬ ਦਾ ਅਜਿਹਾ ਪਿੰਡ ਜਿੱਥੇ ਨੇ 85 ਤੋਂ ਜ਼ਿਆਦਾ ਯੂਟਿਊਬਰ, ਕਾਮੇਡੀਅਨ ਨੇ ਕੀਤਾ ਖੁਲਾਸਾ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬ ਦਾ ਅਜਿਹਾ ਪਿੰਡ ਜਿੱਥੇ ਨੇ 85 ਤੋਂ ਜ਼ਿਆਦਾ ਯੂਟਿਊਬਰ, ਕਾਮੇਡੀਅਨ ਨੇ ਕੀਤਾ ਖੁਲਾਸਾ

  • Edited By Priyanka,
  • Updated: 07 Feb, 2025 12:56 PM
Jalandhar
a village in punjab where more than 85 youtubers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਭਾਨਾ ਭਗੌੜਾ ਪਾਲੀਵੁੱਡ ਇੰਡਸਟਰੀ ਦੇ ਮਸ਼ਹਰ ਗਾਇਕ ਹਨ ਅਤੇ ਉਨ੍ਹਾਂ ਦੀ ਫੈਨ ਫਾਲੋਇੰਗ ਬਹੁਤ ਜ਼ਿਆਦਾ ਹੈ। ਕਾਮੇਡੀਅਨ ਭਾਨਾ ਭਗੌੜਾ ਨੇ ਇੱਕ ਪੋਡਕਾਸਟ 'ਚ ਸ਼ਿਰਕਤ ਕੀਤੀ, ਜਿਸ 'ਚ ਉਨ੍ਹਾਂ ਨੇ ਆਪਣੀ ਜ਼ਿੰਦਗੀ ਬਾਰੇ ਕਈ ਹੈਰਾਨ ਕਰਨ ਵਾਲੀਆਂ ਗੱਲਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਹੀ ਕਾਮੇਡੀਅਨ ਨੇ ਦੱਸਿਆ ਕਿ ਪੰਜਾਬ 'ਚ ਇੱਕ ਅਜਿਹਾ ਪਿੰਡ ਹੈ, ਜਿੱਥੇ 10 ਜਾਂ 20 ਨਹੀਂ ਬਲਕਿ 85 ਤੋਂ ਜਿਆਦਾ ਯੂਟਿਊਬਰ ਹਨ।ਕਾਮੇਡੀਅਨ ਭਾਨਾ ਭਗੌੜਾ ਨੇ ਦੱਸਿਆ, 'ਇਹ ਲੱਗਣ ਲੱਗ ਪਿਆ ਹੈ ਕਿ ਸਾਰਾ ਪੰਜਾਬੀ ਸੋਸ਼ਲ ਮੀਡੀਆ ਵੱਲ ਤੁਰ ਪਿਆ ਹੈ, ਇੱਕ ਪਿੰਡ ਹੈ ਪਾਤੜਾਂ ਕੋਲ, ਉਸ ਪਿੰਡ 'ਚ ਯੂਟਿਊਬ 'ਤੇ 85 ਚੈਨਲ ਹਨ। ਔਰਤਾਂ ਰੋਟੀ-ਰਾਟੀ ਬਣਾ ਕੇ ਕਹਿੰਦੀਆਂ ਹਨ ਕਿ ਪਾ ਲਓ ਨਵੇਂ ਕੱਪੜੇ ਅਤੇ ਬਣਾ ਲਓ ਵੀਡੀਓ।' ਇਸ ਦੇ ਨਾਲ ਹੀ ਕਾਮੇਡੀਅਨ ਨੇ ਇਹ ਵੀ ਖੁਲਾਸਾ ਕੀਤਾ ਕਿ ਇਹ ਬਿਲਕੁੱਲ ਸੱਚੀ ਗੱਲ ਹੈ।

ਇਹ ਵੀ ਪੜ੍ਹੋ- ਗੋਵਿੰਦਾ ਦੇ ਘਰੋਂ ਮਿਲਿਆ ਅਜਿਹਾ ਸਮਾਨ, ਦੇਖ ਪ੍ਰਸ਼ੰਸ਼ਕ ਵੀ ਹੋਏ ਪਰੇਸ਼ਾਨ

ਇਸ ਦੌਰਾਨ ਜੇਕਰ ਭਾਨਾ ਭਗੌੜਾ ਬਾਰੇ ਹੋਰ ਗੱਲ ਕਰੀਏ ਤਾਂ ਉਹ ਪੰਜਾਬ ਦੇ ਸ਼ਾਨਦਾਰ ਕਾਮੇਡੀਅਨਾਂ 'ਚ ਆਪਣਾ ਸਥਾਨ ਪੱਕਾ ਕਰ ਚੁੱਕੇ ਹਨ। ਭਾਨਾ ਭਗੌੜਾ ਨੂੰ ਇੰਸਟਾਗ੍ਰਾਮ 'ਤੇ ਬਹੁਤ ਸਾਰੇ ਲੋਕ ਪਸੰਦ ਕਰਦੇ ਹਨ, ਉਹ ਅਕਸਰ ਹੀ ਆਪਣੀਆਂ ਵੀਡੀਓਜ਼ ਕਾਰਨ ਸਰਕਾਰਾਂ 'ਤੇ ਤੰਜ਼ ਕੱਸਦੇ ਰਹਿੰਦੇ ਹਨ। ਪ੍ਰਸ਼ੰਸਕ ਵੀ ਕਾਮੇਡੀਅਨ ਨੂੰ ਕਾਫੀ ਪਸੰਦ ਕਰਦੇ ਹਨ। ਇਸ ਦੇ ਨਾਲ ਹੀ ਤੁਹਾਡੇ ਵਿੱਚੋਂ ਬਹੁਤ ਘੱਟ ਲੋਕਾਂ ਨੂੰ ਪਤਾ ਹੋਵੇਗਾ ਕਿ ਅਦਾਕਾਰ ਭਾਨਾ ਭਗੌੜਾ ਨੇ ਦੋ ਵਿਆਹ ਕਰਵਾਏ ਹੋਏ ਹਨ। ਉਹ ਇਸ ਸਮੇਂ ਆਪਣੀ ਦੂਜੀ ਪਤਨੀ ਨਾਲ ਰਹਿੰਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • A village
  • Punjab
  • more than
  • 85 YouTubers
  • jagbani

ਗੋਵਿੰਦਾ ਦੇ ਘਰੋਂ ਮਿਲਿਆ ਅਜਿਹਾ ਸਮਾਨ, ਦੇਖ ਪ੍ਰਸ਼ੰਸ਼ਕ ਵੀ ਹੋਏ ਪਰੇਸ਼ਾਨ

NEXT STORY

Stories You May Like

  • 85 chinese nationals deported
    85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ
  • i want to create a team culture where everyone is safe and happy gill
    ਮੈਂ ਅਜਿਹਾ ਟੀਮ ਸੱਭਿਆਚਾਰ ਬਣਾਉਣਾ ਚਾਹੁੰਦਾ ਹਾਂ ਜਿੱਥੇ ਹਰ ਕੋਈ ਸੁਰੱਖਿਅਤ ਤੇ ਖੁਸ਼ ਰਹੇ : ਗਿੱਲ
  • corporate confidence in gst reaches 85   jumps 26  in 3 years  deloitte survey
    GST ਨੂੰ ਲੈ ਕੇ ਕਾਰਪੋਰੇਟ ਜਗਤ ਦਾ ਭਰੋਸਾ 85% ਤੱਕ ਪਹੁੰਚਿਆ, 3 ਸਾਲ 'ਚ 26% ਦੀ ਛਾਲ : Deloitte ਸਰਵੇਖਣ
  • dua lipa confirmed engagement with boyfriend callum turner
    ਦੁਆ ਲੀਪਾ ਨੇ ਕਰਵਾਈ ਪ੍ਰੇਮੀ ਨਾਲ ਮੰਗਣੀ, ਖੁਦ ਕੀਤਾ ਖੁਲਾਸਾ
  • bowler indian team out of 2 test matches  gautam gambhir
    2 ਟੈਸਟ ਮੈਚਾਂ 'ਚੋਂ ਬਾਹਰ ਰਹੇਗਾ ਭਾਰਤੀ ਟੀਮ ਦਾ ਇਹ ਗੇਂਦਬਾਜ਼, ਗੋਤਮ ਗੰਭੀਰ ਨੇ ਕੀਤਾ ਖੁਲਾਸਾ
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
  • now youtuber mr  beast  s videos will be available in punjabi
    ਹੁਣ ਪੰਜਾਬੀ ‘ਚ ਦੇਖਣ ਨੂੰ ਮਿਲਣਗੇ ਯੂਟਿਊਬਰ Mr. Beast ਦੇ VIDEOS, ਪੰਜਾਬ ਦੇ ਜੱਗੀ ਰਾਜਗੜ੍ਹ ਨੇ ਦਿੱਤੀ ਆਵਾਜ਼
  • manish sisodia  gym  inauguration
    ਮੋਗਾ 'ਚ ਪਿੰਡ ਦੀ ਪੰਚਾਇਤ ਨੇ 22 ਲੱਖ ਲਗਾ ਖੋਲ੍ਹਿਆ ਜਿਮ, ਮਨੀਸ਼ ਸਿਸੋਦੀਆ ਨੇ ਕੀਤਾ ਉਦਘਾਟਨ
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
Trending
Ek Nazar
big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਤੜਕਾ ਪੰਜਾਬੀ ਦੀਆਂ ਖਬਰਾਂ
    • arrested actor news
      ਵੱਡੀ ਖ਼ਬਰ; ਇਕ ਹੋਰ ਮਸ਼ਹੂਰ ਅਦਾਕਾਰ ਹੋਇਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਹੈ ਮਾਮਲਾ
    • guru randhawa deactivates x account
      ਦਿਲਜੀਤ ਦੋਸਾਂਝ 'ਤੇ ਕ੍ਰਿਪਟਿਕ ਪੋਸਟ ਕਰਨਾ ਗੁਰੂ ਰੰਧਾਵਾ ਨੂੰ ਪਿਆ ਮਹਿੰਗਾ, 'X'...
    • pakistani actress gives big statement about diljit dosanjh s film
      'ਕਰ ਲਓ ਜੋ ਕਰਨਾ, ਸਿੱਖ ਕਿਸੇ ਤੋਂ ਨਹੀਂ ਡਰਦੇ'- ਦੋਸਾਂਝਾਵਾਲੇ ਦੀ ਫਿਲਮ ਨੂੰ ਲੈ...
    • marriage actress share statement
      ਟੁੱਟੀ ਇਕ ਹੋਰ ਜੋੜੀ, ਪਤੀ ਤੋਂ ਵੱਖ ਹੋਈ ਅਦਾਕਾਰਾ ਐਸ਼ਵਰਿਆ! ਜਾਣੋ ਪੂਰੀ ਸੱਚਾਈ
    • karisma kapoor s first post after ex husband sanjay kapoor demise
      ਸਾਬਕਾ ਪਤੀ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੀ ਪਹਿਲੀ ਪੋਸਟ ਵਾਇਰਲ, ਬਿਆਨ...
    • today s top 10 news
      7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖ਼ਬਰਾਂ
    • release of sardarji3
      ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਦੋਸਾਂਝਾਵਾਲੇ ਦੀ ਫਿਲਮ, PM ਮੋਦੀ ਤੱਕ...
    • controversy of pak actress in sardar ji 3
      ‘Sardaar Ji 3’ ਵਿਵਾਦ 'ਚ ਪਾਕਿ ਕਲਾਕਾਰਾਂ 'ਤੇ ਬੈਨ ਨੂੰ ਲੈ ਕੇ ਭੜਕੀ ਇਹ...
    • amitabh bachchan caller tune cyber fraud stopped today
      Amitabh Bachchan ਦੀ ਸਾਈਬਰ ਕ੍ਰਾਈਮ ਵਾਲੀ Caller Tune ਹੋਈ ਬੰਦ, ਹੋ ਰਹੇ ਸੀ...
    • veteran actress moive
      ਫਿਲਮ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +