Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    6:35:15 PM

  • heroin shipment  indian border  heroin packet

    ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ...

  • punjab employees pensioners da punjab high court

    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ....

  • gurdwara sri guru tegh bahadur  sri guru granth sahib ji

    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ...

  • famous kabaddi players   punjab

    ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਿਊਜ਼ਿਕ ਇੰਡਸਟਰੀ 'ਚ ਇਕ ਵਾਰ ਫ਼ਿਰ ਸੋਗ ਦੀ ਲਹਿਰ ! ਕੈਂਸਰ ਤੋਂ ਜੰਗ ਹਾਰਿਆ 'Kryptonite' ਦਾ Singer

ENTERTAINMENT News Punjabi(ਤੜਕਾ ਪੰਜਾਬੀ)

ਮਿਊਜ਼ਿਕ ਇੰਡਸਟਰੀ 'ਚ ਇਕ ਵਾਰ ਫ਼ਿਰ ਸੋਗ ਦੀ ਲਹਿਰ ! ਕੈਂਸਰ ਤੋਂ ਜੰਗ ਹਾਰਿਆ 'Kryptonite' ਦਾ Singer

  • Edited By Sunaina,
  • Updated: 08 Feb, 2026 10:19 AM
Mumbai
a wave of mourning once again hits the music industry
  • Share
    • Facebook
    • Tumblr
    • Linkedin
    • Twitter
  • Comment

ਮਨੋਰੰਜਨ ਡੈਸਕ - ਰੌਕ ਸੰਗੀਤ ਦੀ ਦੁਨੀਆ ਨੂੰ ਇਕ ਨਵੀਂ ਪਛਾਣ ਦੇਣ ਵਾਲੇ ਮਸ਼ਹੂਰ ਗਾਇਕ ਅਤੇ '3 ਡੋਰਸ ਡਾਊਨ' ਬੈਂਡ ਦੇ ਲੀਡ ਸਿੰਗਰ ਬ੍ਰੈਡ ਅਰਨੋਲਡ ਦਾ ਦਿਹਾਂਤ ਹੋ ਗਿਆ ਹੈ। 47 ਸਾਲਾ ਅਰਨੋਲਡ ਪਿਛਲੇ ਕਾਫੀ ਸਮੇਂ ਤੋਂ ਸਟੇਜ 4 ਕਿਡਨੀ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ, ਪਰ ਅਫਸੋਸ ਕਿ ਉਹ ਜ਼ਿੰਦਗੀ ਦੀ ਇਹ ਜੰਗ ਹਾਰ ਗਏ।

PunjabKesari

ਸੁੱਤੇ ਹੋਏ ਲਏ ਅੰਤਿਮ ਸਾਹ
ਬੈਂਡ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਅਨੁਸਾਰ, ਬ੍ਰੈਡ ਅਰਨੋਲਡ ਨੇ ਬਹੁਤ ਹੀ ਬਹਾਦਰੀ ਨਾਲ ਕੈਂਸਰ ਦਾ ਸਾਹਮਣਾ ਕੀਤਾ। ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਿਆਰਿਆਂ ਦੀ ਮੌਜੂਦਗੀ 'ਚ ਸੁੱਤੇ ਹੋਏ ਬਹੁਤ ਹੀ ਸ਼ਾਂਤਮਈ ਅਤੇ ਸਕੂਨ ਭਰੇ ਤਰੀਕੇ ਨਾਲ ਇਸ ਦੁਨੀਆ ਨੂੰ ਅਲਵਿਦਾ ਕਿਹਾ।

PunjabKesari

ਤੁਹਾਨੂੰ ਦੱਸ ਦਈਏ ਕਿ ਬ੍ਰੈਡ ਅਰਨੋਲਡ ਦੀ ਗਾਇਕੀ ਅਤੇ ਉਨ੍ਹਾਂ ਦੀ ਵਿਲੱਖਣ ਆਵਾਜ਼ ਨੇ ਉਸ ਦੌਰ ਦੇ ਨੌਜਵਾਨਾਂ ਦੇ ਦਿਲਾਂ 'ਤੇ ਡੂੰਘੀ ਛਾਪ ਛੱਡੀ ਸੀ। ਉਨ੍ਹਾਂ ਦੇ ਬੈਂਡ ਨੂੰ ਅਸਲੀ ਪਛਾਣ ਸਾਲ 1999 'ਚ ਆਏ ਸੁਪਰਹਿੱਟ ਗਾਣੇ 'Kryptonite' ਤੋਂ ਮਿਲੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਬ੍ਰੈਡ ਨੇ ਇਹ ਗਾਣਾ ਮਹਿਜ਼ 15 ਸਾਲ ਦੀ ਉਮਰ 'ਚ ਆਪਣੀ Maths ਦੀ ਕਲਾਸ ਦੌਰਾਨ ਇਕ ਕਾਗਜ਼ 'ਤੇ ਲਿਖ ਦਿੱਤਾ ਸੀ। ਇਹ ਗਾਣਾ ਇੰਨਾ ਮਕਬੂਲ ਹੋਇਆ ਕਿ ਇਸ ਨੇ ਬੈਂਡ ਨੂੰ ਗ੍ਰੈਮੀ ਨਾਮੀਨੇਸ਼ਨ ਤੱਕ ਪਹੁੰਚਾਇਆ।

PunjabKesari

ਬੈਂਡ ਦਾ ਪਹਿਲਾ ਐਲਬਮ 'ਦਿ ਬੈਟਰ ਲਾਈਫ' ਕਾਮਯਾਬੀ ਦੇ ਸਾਰੇ ਰਿਕਾਰਡ ਤੋੜਦਿਆਂ 60 ਲੱਖ ਤੋਂ ਵੱਧ ਕਾਪੀਆਂ ਵਿਕਿਆ ਸੀ। ਉਸ ਨੇ ਸਾਲ 2003 'ਚ ਆਏ ਗਾਣੇ 'When I’m Gone' ਲਈ ਬੈਂਡ ਨੂੰ ਦੂਜੀ ਵਾਰ ਗ੍ਰੈਮੀ ਨਾਮੀਨੇਸ਼ਨ ਮਿਲਿਆ, ਜਿਸ ਨੇ ਰੌਕ ਮਿਊਜ਼ਿਕ ਦੀ ਦੁਨੀਆ 'ਚ ਉਨ੍ਹਾਂ ਦੀ ਜਗ੍ਹਾ ਪੱਕੀ ਕਰ ਦਿੱਤੀ। ਉਨ੍ਹਾਂ ਦਾ ਗਾਣਾ 'Be Like That' ਸਾਲ 2001 ਦੀ ਮਸ਼ਹੂਰ ਫਿਲਮ 'ਅਮੈਰੀਕਨ ਪਾਈ 2' ਦੇ ਸਾਊਂਡਟ੍ਰੈਕ ਦਾ ਹਿੱਸਾ ਬਣਿਆ ਸੀ। ਇਸ ਤੋਂ ਬਾਅ ਬ੍ਰੈਡ ਨੇ ਆਪਣੇ ਕਰੀਅਰ ਦੌਰਾਨ ਕੁੱਲ 6 ਸਟੂਡੀਓ ਐਲਬਮਾਂ ਰਿਲੀਜ਼ ਕੀਤੀਆਂ, ਜਿਨ੍ਹਾਂ 'ਚੋਂ 2016 'ਚ ਆਈ 'ਅਸ ਐਂਡ ਦ ਨਾਈਟ' ਆਖਰੀ ਸੀ।

ਬ੍ਰੈਡ ਅਰਨੋਲਡ ਦੀ ਖਾਸ ਗੱਲ ਇਹ ਸੀ ਕਿ ਉਹ ਬਹੁਤ ਹੀ ਸਰਲ ਅਤੇ ਸਿੱਧੇ ਸ਼ਬਦਾਂ 'ਚ ਦਿਲ ਨੂੰ ਛੂਹ ਲੈਣ ਵਾਲੀਆਂ ਗੱਲਾਂ ਲਿਖਦੇ ਸਨ, ਜਿਸ ਨਾਲ ਆਮ ਇਨਸਾਨ ਖੁਦ ਨੂੰ ਜੁੜਿਆ ਹੋਇਆ ਮਹਿਸੂਸ ਕਰਦਾ ਸੀ। ਉਨ੍ਹਾਂ ਦੇ ਜਾਣ ਨਾਲ ਸੰਗੀਤ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ।

  • Music industry
  • Brad Arnold
  • death
  • wave of mourning

ਸਿਖਰਾਂ 'ਤੇ ਪੁੱਜ ਕੇ ਫਿਰ ਸੰਨਿਆਸੀ ਕਿਉਂ ਬਣਿਆ ਬਾਲੀਵੁੱਡ ਦਾ ਇਹ ਦਿੱਗਜ ਅਦਾਕਾਰ ! ਕਾਰਨ ਜਾਣ ਰਹਿ ਜਾਓਗੇ ਹੈਰਾਨ

NEXT STORY

Stories You May Like

  • famous singer passes away
    ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ ਆਖਰੀ ਸਾਹ
  • famous singer dies in road accident
    ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ, ਡਬਲਿਨ 'ਚ ਲਏ ਆਖਰੀ ਸਾਹ
  • famous singer who sang more than 6000 songs passes away
    6000 ਤੋਂ ਵੱਧ ਗੀਤ ਗਾਉਣ ਵਾਲੀ ਮਸ਼ਹੂਰ ਗਾਇਕਾ ਦਾ ਦਿਹਾਂਤ, ਸੋਗ 'ਚ ਡੁੱਬਿਆ ਸੰਗੀਤ ਜਗਤ
  • wave of mourning in the entertainment world  famous actress passes away
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
  • pride parade
    'ਪ੍ਰਾਈਡ ਪਰੇਡ' ਦੌਰਾਨ ਵੈਨ ਨੇ ਲੋਕਾਂ ਨੂੰ ਦਰੜਿਆ, 16 ਜ਼ਖਮੀ, ਬਰਲਿਨ 'ਚ ਸੋਗ ਦੀ ਲਹਿਰ
  • coal mine incident
    ਵੱਡੀ ਖ਼ਬਰ : ਕੋਲਾ ਖਾਨ 'ਚ ਹੋਇਆ ਧਮਾਕਾ,, 32 ਮਜ਼ਦੂਰਾਂ ਦੀ ਮੌਤ, ਗੁਆਂਢੀ ਮੁਲਕ 'ਚ ਸੋਗ ਦੀ ਲਹਿਰ
  • wave of protest has erupted against the lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਖ਼ਿਲਾਫ਼ ਉੱਠੀ ਰੋਸ ਦੀ ਲਹਿਰ
  • north india cancer punjab haryana rajya sabha
    ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਸੂਬਾ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor rented out his office for 17 lakhs
      ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...
    • raj kundra pays obeisance at sri harimandar sahib
      ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ...
    • series  operation safed sagar jimmy shergill
      ਹਵਾਈ ਫੌਜ ਦੀ ਬਹਾਦਰੀ ਨੂੰ ਜਾਣਨ ਦਾ ਮੌਕਾ ਦੇਵੇਗੀ ਸਫੇਦ ਸਾਗਰ : ਜਿੰਮੀ ਸ਼ੇਰਗਿੱਲ
    • this famous actress has suffered the pain of miscarriage twice  refused ivf
      2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...
    • famous actor passes away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...
    • actor aditi sharma accuses husband  in laws of domestic violence  fir registered
      ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...
    • kangana ranaut hits out at hrithik roshan for inappropriate comments
      'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...
    • late irrfan khan s wife furious over derogatory language towards women
      ਔਰਤਾਂ ਨੂੰ ਨੀਵਾਂ ਦਿਖਾਉਣ ਵਾਲੀ ਸ਼ਬਦਾਵਲੀ 'ਤੇ ਭੜਕੀ ਮਰਹੂਮ ਅਦਾਕਾਰ ਇਰਫਾਨ ਖਾਨ...
    • punjabi film   rehmat   among top 10 films nominated for world film awards
      ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
    • mukesh khanna calls students dirty drain worms
      ਜਿਨ੍ਹਾਂ ਬੱਚਿਆਂ ਨੇ ਬਣਾਇਆ ਸ਼ਕਤੀਮਾਨ, ਉਨ੍ਹਾਂ 'ਤੇ ਭੜਕੇ ਮੁਕੇਸ਼ ਖੰਨਾ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +