helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JUL 15, 2025
ਆਮ ਲੋਕਾਂ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਆਟੋ...
ਵਿਧਾਨ ਸਭਾ 'ਚ ਬਰਿੰਦਰ ਕੁਮਾਰ ਗੋਇਲ ਦਾ ਬਿਆਨ,...
ਸ਼ਰਾਬ ਦੇ ਸ਼ੌਕੀਨਾਂ ਲਈ Good News ! 100 ਰੁਪਏ ਸਸਤੀ...
ਵੱਡੀ ਖ਼ਬਰ ; ਸੈਰ ਕਰਨ ਨਿਕਲੇ ਆਗੂ ਦਾ ਪਤਨੀ ਤੇ ਧੀ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਬਿਊਰੋ) - ਇੱਕ ਵਾਰ ਮੁੜ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਸੁਰਖੀਆਂ 'ਚ ਆ ਗਈ ਹੈ। ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਦਾ ਸੁਰਖੀਆਂ 'ਚ ਆਉਣਾ ਕੋਈ ਵਿਦਾਦ ਨਹੀਂ ਸਗੋਂ ਉਸ ਦੀਆਂ ਖ਼ੂਬਸੂਰਤ ਤਸਵੀਰਾਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਦਰਅਸਲ, ਹਾਲ ਹੀ 'ਚ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਅੰਬਰ ਦੇ ਚਿਹਰੇ 'ਤੇ ਵੱਖਰੀ ਸਮਾਇਲ ਹੈ, ਜਿਵੇਂ ਕਿ ਹੁਣ ਉਹ ਆਪਣੀ ਜ਼ਿੰਦਗੀ 'ਚ ਕਾਫ਼ੀ ਖ਼ੁਸ਼ ਹੈ। ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਇੱਕ ਵਾਰ ਫ਼ਿਰ ਆਪਣੀ ਮਰਜ਼ੀ ਨਾਲ ਆਪਣੀ ਜ਼ਿੰਦਗੀ ਜਿਉਂ ਰਹੀ ਹੈ। ਪਿਛਲੇ ਕੁਝ ਦਿਨ ਪਹਿਲਾਂ ਹੀ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਸੀ, ਜਿਸ 'ਚ ਉਹ ਕਿੱਟ ਪਾ ਕੇ ਤੁਰਦੀ ਹੋਈ ਨਜ਼ਰ ਆ ਰਹੀ ਸੀ। ਉਸ ਦਾ ਇਹ ਵੀਡੀਓ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨਾਲ ਅੰਬਰ ਧਾਲੀਵਾਲ ਦੇ ਝਗੜੇ ਦੀਆਂ ਖ਼ਬਰਾਂ ਆਈਆਂ ਸਨ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ 'ਤੇ ਇਲਜ਼ਾਮ ਲਗਾਏ ਗਏ ਸਨ। ਇਸ ਤੋਂ ਬਾਅਦ ਗਾਇਕ ਦਿਲਪ੍ਰੀਤ ਢਿੱਲੋਂ ਨੇ ਇੱਕ ਵੀਡੀਓ ਸਾਂਝਾ ਕਰਕੇ ਆਪਣਾ ਪੱਖ ਰੱਖਿਆ ਸੀ। ਕੁਝ ਸਮਾਂ ਤਾਂ ਉਹ ਆਪਣੇ ਇਸ ਝਗੜੇ ਕਾਰਨ ਗੀਤਾਂ ਤੋਂ ਵੀ ਦੂਰ ਰਹੇ ਸਨ ਪਰ ਹੁਣ ਇਸ ਸਮੱਸਿਆ ਤੋਂ ਉੱਭਰ ਰਹੇ ਹਨ।
ਸੁਸ਼ਾਂਤ ਦੀ ਮੌਤ ਨੂੰ ਲੈ ਕੇ ਹੁਣ ਪਰਿਵਾਰ ਵਾਲਿਆਂ ਨੇ ਕੀਤਾ ਹੈਰਾਨੀਜਨਕ ਖ਼ੁਲਾਸਾ
Stories You May Like
ਪੰਜਾਬ 'ਚ ਬੇਅਦਬੀ ਕਰਨ 'ਤੇ ਉਮਰ ਕੈਦ, 'ਆਪ' ਸਰਕਾਰ ਨੇ ਚਾਰੇ ਧਰਮਾਂ ਲਈ ਬਿੱਲ...
ਲੱਡੂ ਦੱਬਣਾ ਪੈਣੈ...! ਗੱਲਾਂ 'ਚ ਆਏ ਪਤੀ ਨੇ ਤਾਂਤਰਿਕ ਨਾਲ ਕੱਲੀ ਖੇਤਾਂ 'ਚ...
ਸ਼ਰਾਬ ਤੋਂ ਇਕ ਦਿਨ ਦਾ ਪਰਹੇਜ਼ ਵੀ ਹੁੰਦਾ ਹੈ ਫ਼ਾਇਦੇਮੰਦ!
ਯੂਕ੍ਰੇਨ ਨੂੰ ਝਟਕਾ, ਜਰਮਨੀ ਨੇ ਟੌਰਸ ਮਿਜ਼ਾਈਲਾਂ ਦੇਣ ਤੋਂ ਕੀਤਾ ਇਨਕਾਰ
ਪਾਕਿਸਤਾਨ: ਤਲਾਅ 'ਚ ਡੁੱਬਣ ਨਾਲ ਦੋ ਭਰਾਵਾਂ ਸਮੇਤ ਚਾਰ ਮਾਸੂਮਾਂ ਦੀ ਮੌਤ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਡਾਰ SCO ਮੀਟਿੰਗ ਲਈ ਜਾਣਗੇ ਚੀਨ
ਚਾਰ ਸਾਲ ਦੇ ਬੱਚੇ ਨਾਲ ਨਸ਼ੀਲਾ ਪਦਾਰਥ ਖਰੀਦਣ ਪਹੁੰਚਿਆ ਜੋੜਾ, ਹਿਰਾਸਤ 'ਚ ਲਏ 14...
ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
UAE ਤੋਂ ਮੰਦਭਾਗੀ ਖ਼ਬਰ, 2 ਭਾਰਤੀ ਔਰਤਾਂ ਦੀ ਮੌਤ
ਦੱਖਣੀ ਅਫਰੀਕੀ ਰਾਸ਼ਟਰਪਤੀ ਰਾਮਾਫੋਸਾ ਨੇ ਭਾਰਤੀ ਮੂਲ ਦੇ ਕਾਰਕੁਨ ਨੂੰ ਸੌਂਪੀ ਅਹਿਮ...
ਅਮਰੀਕਾ : ਨਕਲੀ ਦਵਾਈਆਂ ਵੇਚਣ ਦੇ ਦੋਸ਼ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਸਜ਼ਾ
ਅਮਰੀਕਾ 'ਚ ਮੁੜ ਗੋਲੀਬਾਰੀ, ਦੋ ਲੋਕਾਂ ਦੀ ਮੌਤ, ਤਿੰਨ ਜ਼ਖਮੀ
ਸਤੰਬਰ ਮਹੀਨੇ Trump ਜਾਣਗੇ ਬ੍ਰਿਟੇਨ
ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ
ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...
ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...
ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ
ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
Subscribe Now!