Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    9:12:19 PM

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਚਪਨ ਦੇ ਦਿਨਾਂ ਨੂੰ ਯਾਦ ਕਰਕੇ ਆਮਿਰ ਦੀਆਂ ਅੱਖਾਂ ਨਮ ਹੋ ਗਈਆਂ, ਕਿਹਾ- ਸਕੂਲ ਦੀ ਫ਼ੀਸ ਨਾ ਦੇਣ ’ਤੇ ਭਰੀ ਸਭਾ...’

ENTERTAINMENT News Punjabi(ਤੜਕਾ ਪੰਜਾਬੀ)

ਬਚਪਨ ਦੇ ਦਿਨਾਂ ਨੂੰ ਯਾਦ ਕਰਕੇ ਆਮਿਰ ਦੀਆਂ ਅੱਖਾਂ ਨਮ ਹੋ ਗਈਆਂ, ਕਿਹਾ- ਸਕੂਲ ਦੀ ਫ਼ੀਸ ਨਾ ਦੇਣ ’ਤੇ ਭਰੀ ਸਭਾ...’

  • Edited By Shivani Bassan,
  • Updated: 08 Aug, 2022 12:35 PM
Mumbai
aamir eyes became moist by remembering childhood day
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰ ਆਮਿਰ ਖ਼ਾਨ ਨੇ ਬਾਲੀਵੁੱਡ ’ਚ ਖ਼ਾਸ ਪਛਾਣ ਬਣਾਈ ਹੈ। ਅਦਾਕਾਰ ਨੇ ਇੱਥੇ ਤੱਕ ਪਹੁੰਚਣ ਲਈ ਕਾਫ਼ੀ ਸੰਘਰਸ਼ ਕੀਤਾ ਹੈ। ਹਾਲ ਹੀ ’ਚ ਅਦਾਕਾਰ ਨੇ ਇਕ ਇੰਟਰਵਿਊ ’ਚ ਆਪਣੇ ਬਚਪਨ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਕਰਜ਼ੇ ’ਚ ਡੁੱਬਿਆ ਹੋਇਆ ਸੀ। ਅਦਾਕਾਰ ਨੂੰ ਸਕੂਲ ’ਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : 18 ਸਾਲਾ ਆਰੀਆ ਵਾਲਵੇਕਰ ਨੇ ‘ਮਿਸ ਇੰਡੀਆ ਯੂ.ਐੱਸ.ਏ 2022’ ਦਾ ਜਿੱਤਿਆ ਤਾਜ, ਕਿਹਾ- ਮੇਰਾ ਬਚਪਨ ...’

ਆਮਿਰ ਖ਼ਾਨ ਨੇ ਕਿਹਾ ਕਿ ‘ਜਦੋਂ ਉਨ੍ਹਾਂ ਦੇ ਪਰਿਵਾਰ ’ਤੇ ਬਹੁਤ ਕਰਜ਼ਾ ਸੀ। ਆਪਣੇ ਸਕੂਲ ਦੇ  ਦਿਨਾਂ ਦੌਰਾਨ ਛੇਵੀਂ ਜਮਾਤ ਦੀ ਫ਼ੀਸ 6 ਰੁਪਏ, ਸੱਤਵੀਂ ਜਮਾਤ ਦੀ ਫ਼ੀਸ 7 ਰੁਪਏ ਅਤੇ ਅੱਠਵੀਂ ਜਮਾਤ ਦੀ 8 ਰੁਪਏ ਸੀ। ਫ਼ਿਰ ਵੀ ਆਮਿਰ ਅਤੇ ਉਸ ਦੇ ਭੈਣਾਂ-ਭਰਾਵਾਂ ਨੂੰ ਆਪਣੀ ਫ਼ੀਸ ਅਦਾ ਕਰਨ ’ਚ ਹਮੇਸ਼ਾ ਦੇਰ ਹੁੰਦੀ ਸੀ। ਇਕ-ਦੋ ਵਾਰ ਚੇਤਾਵਨੀ ਦੇਣ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਨੇ ਭਰੀ ਸਭਾ ’ਚ ਅਦਾਕਾਰ ਦੇ ਨਾਂ ਦਾ ਐਲਾਨ ਕੀਤਾ ਚੇਤਾਵਨੀ ਵੀ ਦਿੱਤੀ ਸੀ। ਇਹ ਦੱਸਦੇ ਹੋਏ ਆਮਿਰ ਦੀਆਂ ਅੱਖਾਂ ’ਚ ਹੰਝੂ ਆ ਗਏ।

ਇਹ ਵੀ ਪੜ੍ਹੋ : ਪਿੰਕ ਡਰੈੱਸ ’ਚ ਮੌਨੀ ਰਾਏ ਨੇ ਬਿਖ਼ੇਰੇ ਹੁਸਨ ਦੇ ਜਲਵੇ, ਹੌਟ ਅੰਦਾਜ਼ ’ਚ ਦਿੱਤੇ ਪੋਜ਼

ਤੁਹਾਨੂੰ ਦੱਸ ਦੇਈਏ ਕਿ ਆਮਿਰ ਖ਼ਾਨ ਫ਼ਿਲਮ ਨਿਰਮਾਤਾ ਤਾਹਿਰ ਹੁਸੈਨ ਦੇ ਪੁੱਤਰ ਹਨ। ਅਦਾਕਾਰਾ ਦੀ ਮਾਂ ਦਾ ਨਾਂ ਜ਼ੀਨਤ ਹੁਸੈਨ ਹੈ। ਉਨ੍ਹਾਂ ਦੇ ਤਿੰਨ ਭੈਣ-ਭਰਾ ਹਨ ਫੈਜ਼ਲ ਖ਼ਾਨ, ਫ਼ਰਹਤ ਖ਼ਾਨ ਅਤੇ ਨਿਖ਼ਤ ਖ਼ਾਨ। ਅਦਾਕਾਰ ਉਨ੍ਹਾਂ ਸਭ ਤੋਂ ਵੱਡੇ ਹਨ। ਲੀਡ ਅਦਾਕਾਰ ਦੇ ਤੌਰ ’ਤੇ ਆਮਿਰ ਦੀ ਪਹਿਲੀ ਫ਼ਿਲਮ ‘ਕਯਾਮਤ ਸੇ ਕਯਾਮਤ ਤਕ’ ਸੀ, ਜੋ ਬਾਕਸ ਆਫ਼ਿਸ ’ਤੇ ਸੁਪਰਹਿੱਟ ਸਾਬਤ ਹੋਈ।

ਅਦਾਕਾਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਆਮਿਰ ਖ਼ਾਨ ਜਲਦ ਹੀ ਫ਼ਿਲਮ  ‘ਲਾਲ ਸਿੰਘ ਚੱਢਾ’ ’ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ’ਚ ਆਮਿਰ ਦੇ ਨਾਲ ਕਰੀਨਾ ਕਪੂਰ ਹੈ। ਇਹ ਫ਼ਿਲਮ 11 ਅਗਸਤ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। 

  • Aamir Khan
  • childhood day
  • moist
  • remembering
  • ਆਮਿਰ ਖ਼ਾਨ
  • ਬਚਪਨ ਦੇ ਦਿਨ
  • ਨਮ
  • ਯਾਦ

18 ਸਾਲਾ ਆਰੀਆ ਵਾਲਵੇਕਰ ਨੇ ‘ਮਿਸ ਇੰਡੀਆ ਯੂ.ਐੱਸ.ਏ 2022’ ਦਾ ਜਿੱਤਿਆ ਤਾਜ, ਕਿਹਾ- ਮੇਰਾ ਬਚਪਨ ...’

NEXT STORY

Stories You May Like

  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • hallmark fees for gold have become huge increase
    Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ
  • narendra modi  school  friends  land  encroachment  company
    PM ਮੋਦੀ ਦੇ ਸਕੂਲ ਦੇ ਦੋਸਤ ਦੀ ਜ਼ਮੀਨ 'ਤੇ ਹੋ ਗਿਆ ਕਬਜ਼ਾ ! ਬਸ ਇਕ ਮੁਲਾਕਾਤ ਤੇ...
  • three people arrested for committing robberies
    ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਗ੍ਰਿਫ਼ਤਾਰ
  • manu bhaker gets emotional remembering jaspal rana
    ਤਗਮੇ ਤੋਂ ਖੁੰਝਣ ਤੋਂ ਬਾਅਦ ਜਸਪਾਲ ਰਾਣਾ ਨੂੰ ਯਾਦ ਕਰਕੇ ਭਾਵੁਕ ਹੋਈ ਮਨੂ ਭਾਕਰ
  • supreme court  delhi  ncr  nirbhaya case  bus
    ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • new poster for   selvi   released  world premiere set for busan film festival
      'ਸੇਲਵੀ' ਦਾ ਨਵਾਂ ਪੋਸਟਰ ਰਿਲੀਜ਼, ਬੁਸਾਨ ਫਿਲਮ ਫੈਸਟੀਵਲ 'ਚ ਹੋਵੇਗਾ ਵਰਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +