ਮੁੰਬਈ (ਬਿਊਰੋ) - ਆਮਿਰ ਖਾਨ ਦੀ ਫਿਲਮ ‘ਸਿਤਾਰੇ ਜ਼ਮੀਨ ਪਰ’ ਨੂੰ ਲੈ ਕੇ ਉਤਸ਼ਾਹ ਸਿਖਰਾਂ ’ਤੇ ਪਹੁੰਚ ਗਿਆ ਹੈ। ਦਰਸ਼ਕਾਂ ਨੂੰ ਇਸ ਸੁਪਰਸਟਾਰ ਤੋਂ ਇਕ ਹੋਰ ਮਾਸਟਰਪੀਸ ਦੀ ਉਮੀਦ ਹੈ। ਇਸ ਉਤਸ਼ਾਹ ਨੂੰ ਜੋੜਦੇ ਹੋਏ, ਇਕ ਦਿਲਚਸਪ ਅਪਡੇਟ ਸਾਹਮਣੇ ਆਇਆ ਹੈ ਕਿ ਆਮਿਰ ਖਾਨ ਇਸ ਸਮੇਂ ਗੁਜਰਾਤ ਦੇ ਵਡੋਦਰਾ ਵਿਚ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਸੈਫ 'ਤੇ ਹਮਲਾ ਕਰਨ ਤੋਂ ਪਹਿਲਾਂ ਹਮਲਾਵਰ ਨੇ ਕੀਤਾ ਸੀ ਇਹ ਕੰਮ, CCTV ਫੁਟੇਜ ਤੋਂ ਹੋਇਆ ਹੈਰਾਨੀਜਨਕ ਖੁਲਾਸਾ
ਸ਼ੂਟਿੰਗ 21 ਜਨਵਰੀ ਤੋਂ 25 ਜਨਵਰੀ ਤੱਕ ਚੱਲਣੀ ਹੈ। ਇਹ ਫਿਲਮ 25 ਦਸੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਵਾਲੀ ਹੈ। ਫਿਲਮ ’ਚ ਜੈਨੇਲੀਆ ਦੇਸ਼ਮੁਖ ਵੀ ਮੁੱਖ ਭੂਮਿਕਾ ’ਚ ਨਜ਼ਰ ਆਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਐ ਮੇਰੇ ਵਤਨ ਕੇ ਲੋਗੋ’ ਗਾਣੇ ਨਾਲ ਦੇਸ਼ ਦੇ ਬਹਾਦਰਾਂ ਨੂੰ ਦਿੱਤੀ ਸ਼ਰਧਾਂਜਲੀ
NEXT STORY