Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:34:01 PM

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • historic strategic partnership between india and new zealand

    ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਰਣਨੀਤਕ...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਮਿਰ ਖ਼ਾਨ ਦੀ ਧੀ ਨੇ ਸਮੁੰਦਰ ਕੰਢੇ ਮੰਗੇਤਰ ਨਾਲ ਬਿਤਾਏ ਖੂਬਸੂਰਤ ਪਲ, ਨੂਪੁਰ ਨਾਲ ਰੋਮਾਂਸ ਕਰਦੀ ਆਈ ਨਜ਼ਰ

ENTERTAINMENT News Punjabi(ਤੜਕਾ ਪੰਜਾਬੀ)

ਆਮਿਰ ਖ਼ਾਨ ਦੀ ਧੀ ਨੇ ਸਮੁੰਦਰ ਕੰਢੇ ਮੰਗੇਤਰ ਨਾਲ ਬਿਤਾਏ ਖੂਬਸੂਰਤ ਪਲ, ਨੂਪੁਰ ਨਾਲ ਰੋਮਾਂਸ ਕਰਦੀ ਆਈ ਨਜ਼ਰ

  • Edited By Shivani Bassan,
  • Updated: 02 Oct, 2022 01:20 PM
Mumbai
aamir khan daughter spends beautiful moments with fiance
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦੇ ਸੁਪਰਸਟਾਰ ਆਮਿਰ ਖ਼ਾਨ ਦੀ ਧੀ ਆਇਰਾ ਖ਼ਾਨ ਬੀ-ਟਾਊਨ ਦੇ ਸਭ ਸਟਾਰ ਕਿਡਸ ’ਚੋਂ ਇਕ ਹੈ। ਇਰਾ ਖ਼ਾਨ ਨੇ ਭਾਵੇਂ ਬਾਲੀਵੁੱਡ ’ਚ ਕਦਮ ਨਾ ਰੱਖਿਆ ਹੋਵੇ ਪਰ ਫਿਰ ਵੀ ਉਹ ਹਰ ਜਗ੍ਹਾ ਸੁਰਖੀਆਂ ’ਚ ਰਹਿੰਦੀ ਹੈ। ਇਰਾ ਕਦੇ ਆਪਣੀਆਂ ਤਸਵੀਰਾਂ ਅਤੇ ਕਦੇ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ ’ਚ ਆਉਂਦੀ ਹੈ।ਆਇਰਾ ਇਨ੍ਹੀਂ ਦਿਨੀਂ ਫਿਟਨੈੱਸ ਟਰੇਨਰ ਨੂਪੁਰ ਸ਼ਿਖਾਰੇ ਨੂੰ ਡੇਟ ਕਰ ਰਹੀ ਹੈ। ਅਕਸਰ ਉਹ ਨੂਪੁਰ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

ਇਹ ਵੀ ਪੜ੍ਹੋ : ਸੈਫ਼-ਕਰੀਨਾ ਨੇ ਖ਼ਰੀਦੀ ਆਰਾਮਦਾਇਕ ‘ਜੀਪ ਰੈਂਗਲਰ ਰੂਬੀਕਨ’, ਕੀਮਤ ਜਾਣਕੇ ਹੋ ਜਾਓਗੇ ਹੈਰਾਨ

ਦੋ ਸਾਲ ਤੱਕ ਇਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਇਸ ਜੋੜੇ ਨੇ ਬੀਤੇ ਦਿਨੀਂ ਮੰਗਣੀ ਕਰ ਲਈ। ਨੂਪੁਰ ਨੇ ਸਭ ਦੇ ਸਾਹਮਣੇ ਉਸ ਨੂੰ ਪ੍ਰਪੋਜ਼ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਮਿਰ ਦੀ ਧੀ ਨੂੰ ਅੰਗੂਠੀ ਪਹਿਨਾਈ। 

PunjabKesari

ਹਾਲ ਹੀ ’ਚ ਫ਼ਿਰ ਤੋਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਦਰਅਸਲ ਇਰਾ ਆਪਣੇ ਮੰਗੇਤਰ ਨੂਪੁਰ ਨਾਲ ਪਹਿਲੀ ਡੇਟ ’ਤੇ ਗਈ ਸੀ, ਜਿਸ ਦੀਆਂ ਤਸਵੀਰਾਂ ਉਸ ਨੇ ਇੰਸਟਾ ’ਤੇ ਸਾਂਝੀਆਂ ਕੀਤੀਆਂ ਸਨ।

PunjabKesari

ਤਸਵੀਰਾਂ ’ਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਕ ਤਸਵੀਰ ’ਚ ਇਰਾ ਨੂਪੁਰ ਦੀ ਗਲ ਨੂੰ ਚੁੰਮਦੀ ਨਜ਼ਰ ਆ ਰਹੀ ਹੈ। ਇਰਾ ਅਤੇ ਨੂਪੁਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

 

 
 
 
 
 
View this post on Instagram
 
 
 
 
 
 
 
 
 
 
 

A post shared by Ira Khan (@khan.ira)

 

ਇਸ ਤੋਂ ਪਹਿਲਾਂ ਇਰਾ ਨੇ ਆਪਣੀ ਮੰਗਣੀ ਦਾ ਵੀਡੀਓ ਸਾਂਝੀ ਕੀਤਾ ਸੀ। ਇਹ ਵੀਡੀਓ ਇਕ ਸਮਾਗਮ ਦੌਰਾਨ ਦੀ ਹੈ। ਈਵੈਂਟ ਸ਼ੁਰੂ ਹੋਣ ਤੋਂ ਪਹਿਲਾਂ ਨੂਪੁਰ ਨੇ ਆਇਰਾ ਨੂੰ ਪ੍ਰਪੋਜ਼ ਕੀਤਾ। ਜਿਸ ਤੋਂ ਬਾਅਦ ਉਸ ਨੇ ਇਰਾ ਨੂੰ ਰਿੰਗ ਪਹਿਨਾਈ ਅਤੇ ਆਇਰਾ ਨੂਪੁਰ ਨੂੰ ਕਿੱਸ ਕਰਦੀ ਹੈ।

ਇਹ ਵੀ ਪੜ੍ਹੋ : ਟਾਈਗਰ ਸ਼ਰਾਫ ਅਤੇ ਰਸ਼ਮਿਕਾ ਮੰਦਾਨਾ ਇਕੱਠੇ ਵੱਡੇ ਪਰਦੇ 'ਤੇ ਆਉਂਣਗੇ ਨਜ਼ਰ, ਜਾਣੋ ਕਦੋਂ ਸ਼ੁਰੂ ਹੋਵੇਗੀ ਸ਼ੂਟਿੰਗ

ਤੁਹਾਨੂੰ ਦੱਸ ਦੇਈਏ ਕਿ ਆਮਿਰ ਖ਼ਾਨ ਅਤੇ ਰੀਨਾ ਦੱਤਾ ਦੀ ਧੀ ਇਰਾ ਨੇ ਬਤੌਰ ਨਿਰਦੇਸ਼ਕ ਥਿਏਟਰ ’ਚ ਡੈਬਿਊ ਕੀਤਾ ਹੈ, ਹਾਲਾਂਕਿ ਇਰਾ ਦੀ ਬਾਲੀਵੁੱਡ ’ਚ ਐਂਟਰੀ ਕਰਨ ਦੀ ਕੋਈ ਯੋਜਨਾ ਨਹੀਂ ਹੈ।

  • Aamir Khan
  • daughter
  • Nupur Shikhra
  • ira Khan
  • romantic pictures
  • ਆਮਿਰ ਖਾਨ
  • ਧੀ
  • ਨੂਪੁਰ ਸ਼ਿਖਾਰੇ
  • ਇਰਾ ਖਾਨ
  • ਰੋਮਾਂਟਿਕ ਤਸਵੀਰਾਂ

ਤਲਾਕ ਦੀਆਂ ਅਫਵਾਹਾਂ ਵਿਚਾਲੇ ਇਕ-ਦੂਜੇ ਨਾਲ ਜਨਤਕ ਤੌਰ ’ਤੇ ਫਲਰਟ ਕਰਦੇ ਨਜ਼ਰ ਆਏ ਦੀਪਿਕਾ-ਰਣਵੀਰ

NEXT STORY

Stories You May Like

  • drugs  overdose death  death of a young man
    ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • very unfortunate news from italy
    ਇਟਲੀ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ ; ਸਮੁੰਦਰ 'ਚ ਡੁੱਬਣ ਕਾਰਨ ਪੰਜਾਬੀ ਬੰਦੇ ਦੀ ਮੌਤ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • neet exam  moga  s daughter  ramneet kaur
    ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • shweta tiwari had an affair with each and every person ex husband allegations
      'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ...
    • after his wife now the badshah s mother in law shares cryptic posts
      'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...
    • allu arjun started insurance facility for fans
      ਅੱਲੂ ਅਰਜੁਨ ਨੇ 7 ਰਾਜਾਂ ਦੇ ਫ਼ੈਨਜ਼ ਲਈ ਇੰਸ਼ੋਰੈਂਸ ਕਵਰੇਜ ਸ਼ੁਰੂ ਕਰ ਕੇ ਫ਼ਿਰ...
    • famous actor passes away
      ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +